ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ

ਅੰਮ੍ਰਿਤਸਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵ-ਨਿਯੁਕਤ ਮੁੱਖ ਜੱਜ (ਚੀਫ ਜਸਟਿਸ) ਕ੍ਰਿਸ਼ਨਾ ਮੁਰਾਰੀ ਆਪਣੀ ਧਰਮਪਤਨੀ ਰੂਪਮ ਸ਼੍ਰੀਵਾਸਤਵ ਨਾਲ ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਚ ਦਰਸ਼ਨ ਕਰਨ ਪੁੱਜੇ। ਬਾਅਦ ਵਿਚ ਸ਼ਹੀਦੀ ਸਮਾਰਕ ਜਲ੍ਹਿਆਂ ਵਾਲਾ ਬਾਗ ਵਿਚ ਪਹੁੰਚ ਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨਾ ਮੁਰਾਰੀ ਨੇ ਕਿਹਾ […]

ਡਰੱਗ ਮਾਮਲੇ ‘ਚ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਦਾ ਤਬਾਦਲਾ

ਡਰੱਗ ਮਾਮਲੇ ‘ਚ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਦਾ ਤਬਾਦਲਾ

ਸੁਲਤਾਨਪੁਰ ਲੋਧੀ— ਡਰੱਗ ਮਾਮਲੇ ਦੇ ਦੋਸ਼ਾਂ ਤਹਿਤ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੇ ਸਥਾਨ ‘ਤੇ ਇੰਸਪੈਕਟਰ ਸੁਰਜੀਤ ਸਿੰਘ ਪਤੜ ਨੂੰ ਸੁਲਤਾਨਪੁਰ ਲੋਧੀ ਥਾਣਾ ਇੰਚਾਰਜ ਲਗਾ ਦਿੱਤਾ ਗਿਆ ਹੈ। ਐੱਸ. ਐੱਚ. ਓ. ‘ਤੇ ਡਰੱਗ ਦੇ ਦੋਸ਼ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਸਨ। ਐੱਸ. ਐੱਚ. ਓ. […]

ਅਦਾਲਤ ਨੇ ਵਿਜੇ ਮਾਲਿਆ ਨੂੰ ਕੀਤਾ ਤਲਬ

ਅਦਾਲਤ ਨੇ ਵਿਜੇ ਮਾਲਿਆ ਨੂੰ ਕੀਤਾ ਤਲਬ

ਮੁੰਬਈ, 30 ਜੂਨ- ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਮੁਸੀਬਤਾਂ ‘ਚ ਵਾਧਾ ਹੋ ਸਕਦਾ ਹੈ। ਮੁੰਬਈ ਦੀ ਵਿਸ਼ੇਸ਼ ਪੀ. ਐਮ. ਐਲ. ਏ. ਅਦਾਲਤ ਨੇ ਵਿਜੇ ਮਾਲਿਆ ਨੂੰ 27 ਅਗਸਤ ਨੂੰ ਤਲਬ ਕੀਤਾ ਹੈ। ਅਦਾਲਤ ਨੇ ਮਾਲਿਆ ਨੂੰ ਅਧਿਆਦੇਸ਼ ਰਾਹੀਂ ਤਲਬ ਕੀਤਾ ਹੈ। ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਇੱਕ ਚਿੱਠੀ ਲਿਖੀ ਸੀ, ਜਿਸ […]

ਨਸ਼ਿਆਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਐਸ.ਐਸ.ਪੀ. ਦੇ ਦਫ਼ਤਰ ਅੱਗੇ ਧਰਨਾ

ਨਸ਼ਿਆਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਐਸ.ਐਸ.ਪੀ. ਦੇ ਦਫ਼ਤਰ ਅੱਗੇ ਧਰਨਾ

ਤਰਨਤਾਰਨ, 30 ਜੂਨ – ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਕਾਰਨ ਵੱਧ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਨਸ਼ੇ ਨੂੰ ਰੋਕਣ ਲਈ ਤਰਨਤਾਰਨ ‘ਚ ਐਸ.ਐਸ.ਪੀ. ਦਰਸ਼ਨ ਸਿੰਘ ਮਾਨ ਦੇ ਦਫ਼ਤਰ ਅੱਗੇ ਅੱਜ ਧਰਨਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਧਰਨਾ ਮਾਝਾ ਜੋਨ ਪ੍ਰਧਾਨ ਕੁਲਦੀਪ ਸਿੰਘ ਕਾਹਲੋਂ ਅਤੇ ਮਨਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਦਿੱਤਾ ਗਿਆ।

16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

ਜਲੰਧਰ : ਨਸ਼ਿਆਂ ਦੀ ਦਲਦਲ ‘ਚ ਫਸੇ ਪੰਜਾਬ ਨੂੰ ਬਾਹਰ ਕੱਢਣ ਲਈ ਇਕ 16 ਸਾਲ ਦੀ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੜਕੀ ਨੇ ਚਿੱਠੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ‘ਚ ਗੁਟਕਾ ਸਾਹਿਬ ਫੜ ਕੇ ਖਾਧੀ ਸਹੁੰ ਨੂੰ ਝੂਠਾ ਦੱਸਦੇ ਹੋਏ ਮੁੱਖ ਮੰਤਰੀ ਖਿਲਾਫ ਸਖਤ ਕਾਰਵਾਈ […]