By G-Kamboj on
News, World, World News

ਨਵੀਂ ਦਿੱਲੀ – ਬ੍ਰਿਟਿਸ਼ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਹਾਊਸ ਆਫ਼ ਕਾਮਨਜ਼ ਵਿੱਚ ਇੱਕ ਬਿੱਲ ਪੇਸ਼ ਕੀਤਾ ਹੈ ਅਤੇ ਜੇਕਰ ਇਹ ਬਿੱਲ ਮੌਜੂਦਾ ਰੂਪ ਵਿੱਚ ਪਾਸ ਹੋ ਜਾਂਦਾ ਹੈ, ਤਾਂ ਯੂ.ਕੇ. ਸਰਕਾਰ ਕੋਲ ਸਥਾਈ ਨਾਗਰਿਕਤਾ(permanent residency) ਹਾਸਲ ਕਰ ਚੁੱਕੇ ਲੋਕਾਂ ਨੂੰ ਵੀ ਬਿਨਾਂ ਕੋਈ ਨੋਟਿਸ ਦਿੱਤੇ ਉਨ੍ਹਾਂ ਦੀ ਨਾਗਰਿਕਤਾ ਖੋਹਣ ਦੇ ਅਧਿਕਾਰ ਹੋਣਗੇ। ਦੂਜੇ ਸ਼ਬਦਾਂ […]
By G-Kamboj on
INDIAN NEWS, News

ਨਵੀਂ ਦਿੱਲੀ, 25 ਨਵੰਬਰ : ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਕਥਿਤ ਨਫ਼ਰਤ ਵਾਲੀ ਪੋਸਟ ਦੇ ਮਾਮਲੇ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਦੇ ਮਾਮਲੇ ’ਚ […]
By G-Kamboj on
INDIAN NEWS, News

ਲੁਧਿਆਣਾ, 25 ਨਵੰਬਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਅੱਜ ਇਥੇ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਗ੍ਰੈਂਡ ਵਾਕ ਮਾਲ ਵਿਚਲੇ ਫਾਸਟਵੇਅ ਟਰਾਂਸਮਿਸ਼ਨ ਦੇ ਦਫ਼ਤਰ, ਜੁਝਾਰ ਟਰਾਂਸਪੋਰਟ ਦੇ ਦਫ਼ਤਰ ਅਤੇ ਕੰਪਨੀ ਦੇ ਮਾਲਕ ਦੇ ਘਰ ਛਾਪਾ ਮਾਰਿਆ। ਈਡੀ ਵਲੋਂ ਕਈ ਥਾਵਾਂ ਤੋਂ ਰਿਕਾਰਡ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
By G-Kamboj on
News, World News
ਸਟਾਕਹੋਮ, 25 ਨਵੰਬਰ : ਸੋਸ਼ਲ ਡੈਮੋਕਰੇਟ ਨੇਤਾ ਮੈਗਡਾਲੇਨਾ ਐਂਡਰਸਨ ਨੂੰ ਸੰਸਦ ਵੱਲੋਂ ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਘੱਟ ਗਿਣਤੀ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਦੀ ਹਕੀਕਤ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਅਸਤੀਫਾ ਦੇ ਦਿੱਤਾ। ਐਂਡਰਸਨ ਦੀ ਸਹਿਯੋਗੀ ਗਰੀਨ ਪਾਰਟੀ ਦੇ ਪਿੱਛੇ ਹਟਣ ਕਾਰਨ ਉਨ੍ਹਾਂ ਦੀ […]
By G-Kamboj on
INDIAN NEWS, News

ਚੰਡੀਗੜ੍ਹ, 25 ਨਵੰਬਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਰਿਪੋਰਟ ਜਨਤਕ ਨਾ ਕੀਤੀ ਤਾਂ ਉਹ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਰੈਲੀ ਦੌਰਾਨ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਕਾਰਨ […]