By G-Kamboj on
INDIAN NEWS, News, SPORTS NEWS

ਅਹਿਮਦਾਬਾਦ, 19 ਅਪਰੈਲ- ਇੱਥੇ ਆਈਪੀਐਲ ਦੇ ਖੇਡੇ ਜਾ ਰਹੇ ਮੈਚ ਵਿਚ ਗੁਜਰਾਤ ਟਾਈਟਨਜ਼ ਨੇ ਦਿੱਲੀ ਕੈਪੀਟਲ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਕੈਪੀਟਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਅੱਠ ਵਿਕਟਾਂ ਦੇ ਨੁਕਸਾਨ ਨਾਲ 203 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿਚ ਗੁਜਰਾਤ ਨੇ 19.2 ਓਵਰਾਂ ਵਿੱਚ ਤਿੰਨ ਵਿਕਟਾਂ […]
By G-Kamboj on
INDIAN NEWS, News

ਜਲੰਧਰ, 19 ਅਪਰੈਲ : ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ (Film ‘Jaat’) ਦੇ ਇਕ ਦ੍ਰਿਸ਼ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਫਿਲਮ ਨਿਰਮਾਤਾ ਪਿੱਛੇ ਹਟ ਗਏ ਹਨ। ਪਹਿਲਾਂ ਫਿਲਮ ਵਿੱਚੋਂ ਵਿਵਾਦਪੂਰਨ ਦ੍ਰਿਸ਼ ਹਟਾ ਦਿੱਤੇ ਗਏ ਅਤੇ ਹੁਣ ਫਿਲਮ ਨਿਰਮਾਤਾਵਾਂ ਨੇ ਸੋਸ਼ਲ ਮੀਡੀਆ ’ਤੇ ਇਸ ਦ੍ਰਿਸ਼ ਲਈ ਮੁਆਫੀ ਮੰਗੀ ਹੈ। ਫਿਲਮ ਨਿਰਮਾਤਾਵਾਂ ਨੇ ਲਿਖਿਆ […]
By G-Kamboj on
INDIAN NEWS, News

ਮੁਹਾਲੀ, 19 ਅਪਰੈਲ : ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਵਿਵਾਦ ਵਿੱਚ ਇੱਕ ਨਵੇਂ ਘਟਨਾ-ਚੱਕਰ ਦੌਰਾਨ ਮੁਹਾਲੀ ਦੀ ਇੱਕ ਅਦਾਲਤ ਨੇ ਇਸ ਮਾਮਲੇ ਨਾਲ ਜੁੜੇ ਛੇ ਪੁਲੀਸ ਅਧਿਕਾਰੀਆਂ ਲਈ ਪੋਲੀਗ੍ਰਾਫ ਟੈਸਟ ਕਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਜਦੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀ ਇੰਟਰਵਿਊ ਕੀਤੀ ਗਈ ਸੀ, ਤਾਂ ਇੱਕ ਸਹਾਇਕ ਸਬ-ਇੰਸਪੈਕਟਰ (ASI) ਅਤੇ […]
By G-Kamboj on
INDIAN NEWS, News

ਪਟਿਆਲਾ, 19 ਅਪ੍ਰੈਲ (ਪੱਤਰ ਪ੍ਰੇਰਕ)- ਇਥੋਂ ਲਾਗਲੇ ਪਿੰਡ ਸੂਲਰ ਵਿਖੇ ਰੀਗਨ ਆਹਲੂਵਾਲੀਆ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਆਪਸੀ ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਉਨ੍ਹਾਂ ਵਲੋਂ ਸੂਲਰ ਦੇ ਮੰਦਰ ਵਿਚ ਸੇਵਾਦਾਰ ਬੀਬੀਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸੂਟ ਤਕਸੀਮ ਕੀਤੇ ਗਏ। ਇਸ ਮੌਕੇ ਉਘੇ ਕਾਂਗਰਸੀ […]
By G-Kamboj on
INDIAN NEWS, News, Punjab News

ਭਵਾਨੀਗੜ੍ਹ, 19 ਅਪਰੈਲ- ਆਏ ਜ਼ਬਰਦਸਤ ਝੱਖੜ ਅਤੇ ਮੀਂਹ ਕਾਰਨ ਸੈਂਕੜੇ ਦਰੱਖਤ ਡਿੱਗ ਜਾਣ ਕਾਰਨ ਜਿੱਥੇ ਮੁੱਖ ਸੜਕਾਂ ’ਤੇ ਆਵਾਜਾਈ ਠੱਪ ਹੋ ਗਈ, ਉਥੇ ਹੀ ਸ਼ਹਿਰ ਵਿੱਚ ਲੱਗੇ ਮੋਬਾਈਲ ਟਾਵਰ ਅਤੇ ਬਿਜਲੀ ਦੇ ਖੰਭੇ ਟੁੱਟ ਜਾਣ ਕਾਰਨ ਨੈੱਟਵਰਕ ਅਤੇ ਬਿਜਲੀ ਗੁੱਲ ਹੋ ਗਈ ਹੈ।