ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ, ਗਿਣਤੀ 27 ਨੂੰ

ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਜਦਕਿ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਇਹ ਪ੍ਰਗਟਾਵਾ ਚੋਣ ਕਮਿਸ਼ਨਰ ਐਸ.ਕੇ. ਸ੍ਰੀਵਾਸਤਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਦਾਖਲ […]

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੰਬਈ ’ਚ ਕੰਗਣਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੰਬਈ ’ਚ ਕੰਗਣਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਮੁੰਬਈ, 22 ਨਵੰਬਰ : ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। […]

ਗਰੁੱਪ ਕੈਪਟਨ ਅਭਿਨੰਦਨ ਵਰਤਮਾਨ ਦਾ ਵੀਰ ਚੱਕਰ ਨਾਲ ਸਨਮਾਨ

ਗਰੁੱਪ ਕੈਪਟਨ ਅਭਿਨੰਦਨ ਵਰਤਮਾਨ ਦਾ ਵੀਰ ਚੱਕਰ ਨਾਲ ਸਨਮਾਨ

ਨਵੀਂ ਦਿੱਲੀ, 22 ਨਵੰਬਰ : ਹਵਾਈ ਫ਼ੌਜ ਦੇ ਗਰੁੱਪ ਕੈਪਟਨ ਅਭਿਨੰਦਨ ਵਰਤਮਾਨ ਨੂੰ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਹੌਸਲੇ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੋਮਾਵਾਰ ਨੂੰ ‘ਵੀਰ ਚੱਕਰ’ ਨਾਲ ਸਨਮਾਨਿਤ ਕੀਤਾ ਹੈ। ਅਭਿਨੰਦਨ ਨੇ 2019 ਵਿੱਚ ਪਾਕਿਸਤਾਨ ਨਾਲ ਹਵਾਈ ਸੰਘਰਸ਼ ਦੌਰਾਨ ਦੁਸ਼ਮਣ ਦੇ ਐੱਫ-16 ਲੜਾਕੂ ਜਹਾਜ਼ ਨੂੰ ਡੇਗਿਆ ਸੀ ਅਤੇ ਪਾਕਿਸਤਾਨ ਵੱਲੋਂ ਅਭਿਨੰਦਨ ਨੂੰ ਤਿੰਨ […]

ਸੂਬਿਆਂ ਦੀਆਂ ਉੱਪ-ਚੋਣਾਂ ਦੇ ਨਤੀਜਿਆਂ ਤੋਂ ਜਾਗ ਜਾਵੇ ਸਰਕਾਰ

ਸੂਬਿਆਂ ਦੀਆਂ ਉੱਪ-ਚੋਣਾਂ ਦੇ ਨਤੀਜਿਆਂ ਤੋਂ ਜਾਗ ਜਾਵੇ ਸਰਕਾਰ

ਜਲੰਧਰ– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਦੇਸ਼ ਦੇ ਲੋਕਾਂ ਨੂੰ ਜਦੋਂ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਲੋਕਾਂ ਨੂੰ ਲੱਗਾ ਸੀ ਕਿ ਸ਼ਾਇਦ ਪ੍ਰਧਾਨ ਮੰਤਰੀ ਦੇਸ਼ਵਾਸੀਆਂ ਨੂੰ ਇਸ ਪਵਿੱਤਰ ਪੁਰਬ ਦੀ ਸਿਰਫ਼ ਵਧਾਈ ਹੀ ਦੇਣਗੇ ਅਤੇ ਕੁਝ ਇੱਧਰ-ਉੱਧਰ ਦੀਆਂ ਗੱਲਾਂ ਕਰਕੇ ਲੋਕਾਂ […]

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸਿੱਧੂ ਦੇਸ਼ ਪਰਤੇ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸਿੱਧੂ ਦੇਸ਼ ਪਰਤੇ

ਚੰਡੀਗੜ੍ਹ, 20 ਨਵੰਬਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਦੇਸ਼ ਪਰਤ ਆਏ।  ਉਹ  ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਲਾਂਘਾ ਖੋਲ੍ਹਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਤਾੜੀ ਦੋ ਹੱਥਾਂ ਨਾਲ ਵੱਜਦੀ ਹੈ। ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਭਾਰਤ ਦੇ ਪ੍ਰਧਾਨ […]