By G-Kamboj on
News, World, World News

ਓਟਵਾ, 20 ਨਵੰਬਰ : ਕੈਨੇਡੀਅਨ ਸਰਕਾਰ ਨੇ ਕਿਹਾ ਕਿ ਜਿਹੜੇ ਯਾਤਰੀਆਂ ਨੂੰ ਸਿਨੋਫਾਰਮ, ਸਿਨੋਵੈਕ ਅਤੇ ਕੋਵੈਕਸੀਨ ਦੇ ਪੂਰੇ ਟੀਕੇ ਲੱਗੇ ਹਨ, ਉਨ੍ਹਾਂ ਨੂੰ 30 ਨਵੰਬਰ ਤੋਂ ਕੈਨੇਡਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮੌਜੂਦਾ ਸਮੇਂ ਕੈਨੇਡਾ ਉਨ੍ਹਾਂ ਯਾਤਰੀਆਂ ਨੂੰ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਦੇ ਫਾਈਜ਼ਰ, ਮੋਡੇਰਨਾ, ਐਸਟਰਾਜ਼ੇਨੇਕਾ ਅਤੇ ਜੌਹਨਸਨ ਐਂਡ ਜੌਨਸਨ ਦੇ ਟੀਕੇ ਲੱਗੇ […]
By G-Kamboj on
INDIAN NEWS, News

ਨਵੀਂ ਦਿੱਲੀ, 20 ਨਵੰਬਰ : ਆਗਾਮੀ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਤੱਕ ਪ੍ਰਸਤਾਵਿਤ ਰੋਜ਼ਾਨਾ ਟਰੈਕਟਰ ਮਾਰਚ ਨੂੰ ਹਾਲੇ ਰੱਦ ਨਹੀਂ ਕੀਤਾ ਗਿਆ ਤੇ ਇਸ ਸਬੰਧੀ ਤੇ ਕਿਸਾਨ ਅੰਦੋਲਨ ਦੀ ਭਵਿੱਖੀ ਰਣਨੀਤੀ ਬਾਰੇ ਫ਼ੈਸਲਾ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਵਿਚ ਲਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਤਿੰਨ ਖੇਤੀਬਾੜੀ […]
By G-Kamboj on
INDIAN NEWS, News

ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ ਦੀਆਂ ਲੱਖ ਲੱਖ ਵਧਾਈਆਂ।
By G-Kamboj on
INDIAN NEWS, News

ਸ੍ਰੀਨਗਰ, 19 ਨਵੰਬਰ : ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਇੱਥੇ ਹੈਦਰਪੋਰਾ ਮੁਕਾਬਲੇ ਦੀ ਅੱਜ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ’ਚ ਪੁਲੀਸ ਨੇ ਦੋ ਅਤਿਵਾਦੀਆਂ ਤੇ ਉਨ੍ਹਾਂ ਦੇ ਦੋ ਸਾਥੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਸਿਆਸੀ ਪਾਰਟੀਆਂ ਅਤੇ ਲੋਕਾਂ ਦੇ ਦਬਾਅ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਸ਼ੱਕੀ ਹਾਲਾਤ ’ਚ ਮਾਰੇ ਗਏ ਦੋਵੇਂ ਵਿਅਕਤੀਆਂ ਦੀਆਂ […]
By G-Kamboj on
INDIAN NEWS, News

ਨਵੀਂ ਦਿੱਲੀ, 19 ਨਵੰਬਰ : ਸੁਪਰੀਮ ਕੋਰਟ ਨੇ ਜਿਨਸੀ ਸ਼ੋਸ਼ਣ ਦੇ ਜੁਰਮਾਂ ਤੋਂ ਬੱਚਿਆਂ ਦੀ ਰੱਖਿਆ ਸਬੰਧੀ ਪੋਕਸੋ ਐਕਟ ਤਹਿਤ ਇਕ ਮਾਮਲੇ ’ਚ ਬੰਬੇ ਹਾਈ ਕੋਰਟ ਦੇ ‘ਸ਼ਰੀਰ ਨਾਲ ਸ਼ਰੀਰ ਦੇ ਸੰਪਰਕ’ ਸਬੰਧੀ ਵਿਵਾਦਿਤ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਜਿਨਸੀ ਹਮਲੇ ਦਾ ਸਭ ਤੋਂ ਅਹਿਮ ਪੱਖ ਵਿਅਕਤੀ ਦਾ ਇਰਾਦਾ […]