By G-Kamboj on
INDIAN NEWS, News

ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਰਕਾਰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਬਾਰੇ ਆਪਣੀ ਸਰਕਾਰ ਦੇ ਪੈਰ ਪਿੱਛੇ ਖਿੱਚ ਲਏ। ਉਨ੍ਹਾਂ ਦੇਸ਼ ਤੋਂ ‘ਮੁਆਫੀ’ ਮੰਗਦਿਆਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ […]
By G-Kamboj on
INDIAN NEWS, News

ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ […]
By G-Kamboj on
INDIAN NEWS, News

ਰਾਜਪੁਰਾ, 18 ਨਵੰਬਰ (ਕੰਬੋਜ ਸੂਲਰ) : ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਸਥਾਨਕ ਸਬਜ਼ੀ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਥੇ ਕੰਮ ਕਰ ਰਹੇ ਆੜ੍ਹਤੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਵਿਧਾਇਕ ਕੰਬੋਜ ਨੇ ਇੱਕ-ਦੋ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ। ਇਸ ਮੌਕੇ ਆੜ੍ਹਤੀਆਂ ਨੇ ਦੱਸਿਆ […]
By G-Kamboj on
News, World, World News
ਵੈਨਕੂਵਰ, 18 ਨਵੰਬਰ : ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਐਮਰਜੰਸੀ ਦਾ ਐਲਾਨ ਕਰ ਦਿੱਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨ-ਮਾਲ ਦੇ ਜ਼ਿਆਦਾ ਨੁਕਸਾਨ ਦਾ ਡਰ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਹੜ੍ਹਾਂ ਕਾਰਨ ਕਈ ਜਾਨਾਂ ਗਈਆਂ ਹਨ। ਸ਼ਨੀਵਾਰ ਅਤੇ ਸੋਮਵਾਰ […]
By G-Kamboj on
INDIAN NEWS, News

ਨਵੀਂ ਦਿੱਲੀ, 18 ਨਵੰਬਰ : ਸੁਪਰੀਮ ਕੋਰਟ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੂੰ ਆਪਣਾ ਪਤਾ ਦੱਸਣ ਲਈ ਕਿਹਾ ਹੈ ਤੇ ਨਾਲ ਸਪਸ਼ਟ ਕੀਤਾ ਕਿ ਜਦੋਂ ਤੱਕ ਅਦਾਲਤ ਨੂੰ ਪਤਾ ਨਹੀਂ ਲੱਗਦਾ ਕਿ ਤੁਸੀ ਕਿਧਰ ਹੋ ਉਦੋਂ ਤੱਕ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ।