ਈਡੀ ਤੇ ਸੀਬੀਆਈ ਮੁਖੀਆਂ ਦੇ ਕਾਰਜਕਾਲ ਵਧਾਉਣ ਖ਼ਿਲਾਫ਼ ਸੁਰਜੇਵਾਲਾ ਸੁਪਰੀਮ ਕੋਰਟ ਪੁੱਜੇ

ਨਵੀਂ ਦਿੱਲੀ, 18 ਨਵੰਬਰ : ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਈਡੀ ਤੇ ਸੀਬੀਆਈ ਮੁਖੀਆਂ ਦੇ ਕਾਰਜਕਾਲ ਨੂੰ ਵਧਾਉਣ ਦੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਨਵੀਂ ਦਿੱਲੀ, 18 ਨਵੰਬਰ : ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਈਡੀ ਤੇ ਸੀਬੀਆਈ ਮੁਖੀਆਂ ਦੇ ਕਾਰਜਕਾਲ ਨੂੰ ਵਧਾਉਣ ਦੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਕਰਤਾਰਪੁਰ, 18 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਸਮੇਤ 30 ਲੋਕਾਂ ਨਾਲ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਾਕਿਸਤਾਨ ਪਹੁੰਚੇ। ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਪਹੁੰਚੇ। ਇਸ ਮੌਕੇ ਚੰਨੀ ਨਾਲ ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ ਆਦਿ […]
ਮੈਲਬੌਰਨ (P. E.): ਸਾਡੀ ਧਰਤੀ ‘ਤੇ ਬਹੁਤ ਸਾਰੇ ਜੀਵ-ਜੰਤੂ ਪਾਏ ਜਾਂਦੇ ਹਨ। ਇਹਨਾਂ ਵਿਚੋਂ ਇਕ ਕੇਕੜਾ ਵੀ ਹੈ। ਹਾਲ ਹੀ ਵਿਚ ਆਸਟ੍ਰੇਲੀਆ ਵਿਚ ਸੈਲਾਨੀ ਉਸ ਸਮੇਂ ਦਹਿਸ਼ਤ ਵਿਚ ਆ ਗਏ ਜਦੋਂ ਕ੍ਰਿਸਮਸ ਆਈਲੈਂਡ ‘ਤੇ 5 ਕਰੋੜ ਆਦਮਖ਼ੋਰ(cannibal) ਕੇਕੜੇ ਪੁਲਾਂ ਅਤੇ ਸੜਕਾਂ ‘ਤੇ ਆ ਗਏ। ਲਾਲ ਰੰਗ ਦੇ ਇਹ ਕੇਕੜੇ ਸਮੁੰਦਰ ਵੱਲ ਜਾ ਰਹੇ ਸਨ ਤਾਂ […]
ਜਲੰਧਰ(ਵੈੱਬ ਡੈਸਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ।ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ। […]
ਚੰਡੀਗੜ੍ਹ : ਕੁੱਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਧਮਾਕਾ ਕੀਤਾ ਹੈ। ਪੁਰਾਣੇ ਅੰਦਾਜ਼ ਵਿਚ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਿੱਧੂ ਨੇ ਡਰੱਗ ਮਾਮਲੇ ’ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਕਿਹਾ ਕਿ 2017 ਵਿਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ 4 ਹਫ਼ਤਿਆਂ […]