ਸਿੰਗਾਪੁਰ ’ਚ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਮੌਤ ਦੀ ਸਜ਼ਾ

ਸਿੰਗਾਪੁਰ, 17 ਨਵੰਬਰ : ਸਿੰਗਾਪੁਰ ਦੀ ਇੱਕ ਅਦਾਲਤ ਨੇ ਮਲੇਸ਼ੀਆ ਦੇ ਭਾਰਤੀ ਮੂਲ ਦੇ ਵਿਅਕਤੀ ਮੁਨੁਸਾਮੀ ਰਾਮਰਾਮੂਰਤ (39) ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ। ਹਾਈਕੋਰਟ ਨੇ 2018 ਦੇ ਇਸ ਮਾਮਲੇ ਵਿੱਚ ਲੰਘੇ ਬੁੱਧਵਾਰ ਸਫਾਈ ਸੁਪਰਵਾਈਜ਼ਰ ਮੁਨੁਸਾਮੀ ਰਾਮਰਾਮੂਰਤ ਨੂੰ ਦੋਸ਼ੀ ਠਹਿਰਾਇਆ ਸੀ। ਰਿਪੋਰਟਾਂ ਮੁਤਾਬਕ, ਉਸ ਨੂੰ ਹਾਰਬਰਫਰੰਟ ਐਵੇਨਿਊ ਨੇੜੇ […]

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਰਵਾਨਾ

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਰਵਾਨਾ

ਅਟਾਰੀ, 17 ਨਵੰਬਰ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਭਾਰਤ ਤੋਂ 2,700 ਲੱਗਪਗ ਸਿੱਖ ਸ਼ਰਧਾਲੂਆਂ ਦਾ ਜਥਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਾਂਝੀ ਜਾਚ ਚੌਕੀ ਅਟਾਰੀ-ਵਾਹਗਾ ਸਰਹੱਦ […]

ਪਾਕਿਸਤਾਨ ਵਿੱਚ ਦਹਿਸ਼ਤਗਰਦ ‘ਮੁਫ਼ਤ ਪਾਸ’ ਦਾ ਆਨੰਦ ਮਾਣਦੇ ਨੇ: ਭਾਰਤ

ਪਾਕਿਸਤਾਨ ਵਿੱਚ ਦਹਿਸ਼ਤਗਰਦ ‘ਮੁਫ਼ਤ ਪਾਸ’ ਦਾ ਆਨੰਦ ਮਾਣਦੇ ਨੇ: ਭਾਰਤ

ਸੰਯੁਕਤ ਰਾਸ਼ਟਰ, 17 ਨਵੰਬਰ : ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਵਿੱਚ ਪਾਕਿਸਤਾਨ ਦੀ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਵਿੱਚ ਦਹਿਸ਼ਤਗਰਦਾਂ ਨੂੰ ‘ਮੁਫਤ ਪਾਸ’ ਦਾ ਆਨੰਦ ਮਿਲਦਾ ਹੈ ਅਤੇ ਉਨ੍ਹਾਂ ਦਾ ਸਮਰਥਨ ਕਰਨ ਦਾ ਉਸ ਦਾ ਇੱਕ ਸਥਾਪਿਤ ਇਤਿਹਾਸ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਸਲਾਹਕਾਰ ਕਾਜਲ ਭੱਟ ਨੇ ਮੰਗਲਵਾਰ ਨੂੰ […]

ਲਖੀਮਪੁਰ ਖੀਰੀ ਹਿੰਸਾ: ਜਸਟਿਸ ਰਕੇਸ਼ ਕੁਮਾਰ ਜੈਨ ਕਰਨਗੇ ‘ਸਿਟ ਜਾਂਚ’ ਦੀ ਨਿਗਰਾਨੀ

ਲਖੀਮਪੁਰ ਖੀਰੀ ਹਿੰਸਾ: ਜਸਟਿਸ ਰਕੇਸ਼ ਕੁਮਾਰ ਜੈਨ ਕਰਨਗੇ ‘ਸਿਟ ਜਾਂਚ’ ਦੀ ਨਿਗਰਾਨੀ

ਨਵੀਂ ਦਿੱਲੀ, 17 ਨਵੰਬਰ : ਸੁਪਰੀਮ ਕੋੋਰਟ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ‘ਸਿਟ’ (ਐੱਸਆਈਟੀ) ਵੱਲੋਂ ਕੀਤੀ ਜਾ ਰਹੀ ਜਾਂਚ ਦੀ ਹਰ ਦਿਨ ਦੀ ਨਿਗਰਾਨੀ ਲਈ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਜੈਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਹਨ। ਲਖੀਮਪੁਰ ਖੀਰੀ ਵਿੱਚ ਲੰਘੇ ਮਹੀਨੇ ਤਿੰਨ ਅਕਤੂਬਰ ਨੂੰ […]

ਟੀ-20 ਵਿਸ਼ਵ ਕੱਪ 2022 ਦੀਆਂ ਤਾਰੀਖਾਂ ਦਾ ਐਲਾਨ

ਟੀ-20 ਵਿਸ਼ਵ ਕੱਪ 2022 ਦੀਆਂ ਤਾਰੀਖਾਂ ਦਾ ਐਲਾਨ

ਨਵੀਂ ਦਿੱਲੀ- ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਵਲੋਂ ਅਗਲੇ ਸਾਲ ਆਸਟਰੇਲੀਆ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਸੱਤ ਸ਼ਹਿਰਾਂ ਦਾ ਐਲਾਨ ਕੀਤਾ ਗਿਆ ਹੈ। ਅਗਲੇ ਸਾਲ 16 ਅਕਤੂਬਰ ਤੋਂ 13 ਨਵੰਬਰ ਤੱਕ ਹੋਣ ਵਾਲੇ ਇਸ ਟੂਰਨਾਮੈਂਟ ‘ਚ ਐਡੀਲੇਡ, ਬ੍ਰਿਸਬੇਨ, ਜੀਲਾਂਗ, ਹੋਬਾਰਟ, ਮੈਲਬੋਰਨ, ਪਰਥ ਅਤੇ ਸਿਡਨੀ ‘ਚ ਕੁੱਲ 45 ਮੈਚ ਖੇਡੇ ਜਾਣਗੇ। ਆਈ. ਸੀ. […]