By G-Kamboj on
INDIAN NEWS, News

ਨਵੀਂ ਦਿੱਲੀ, 16 ਨਵੰਬਰ : ਸਰਕਾਰ ਨੇ ਬੁੱਧਵਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਇਹ ਐਲਾਨ ਕੀਤਾ। ਸ੍ਰੀ ਸ਼ਾਹ ਨੇ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ […]
By G-Kamboj on
INDIAN NEWS, News

ਨਵੀਂ ਦਿੱਲੀ, 16 ਨਵੰਬਰ : ਸ੍ਰੀ ਦਿਨਕਰ ਗੁਪਤਾ ਦੀ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਅਪੀਲਾਂ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ। ਜਸਟਿਸ ਐੱਲ. ਨਾਗੇਸ਼ਵਰ ਰਾਓ, ਬੀਆਰ ਗਵਈ ਅਤੇ ਬੀਵੀ ਨਾਗਰਤਨ ਦੇ ਬੈਂਚ ਨੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) […]
By G-Kamboj on
INDIAN NEWS, News

ਲੁਧਿਆਣਾ, 16 ਨਵੰਬਰ : ਲੁਧਿਆਣਾ ਦੇ ਦਾਖਾ ਹਲਕੇ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਹੋਰ ਵੱਡੇ ਕਾਰੋਬਾਰੀਆਂ ਦੇ ਘਰਾਂ ਵਿੱਚ ਅੱਜ ਤੜਕੇ ਹੀ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ। ਅੱਜ ਸਵੇਰ ਤੋਂ ਆਮਦਨ ਕਰ ਟੀਮ ਵਲੋਂ ਵਿਧਾਇਕ ਦੇ ਮੰਡੀ ਮੁੱਲਾਂਪੁਰ ਦਫ਼ਤਰ, ਗੋਲਫ ਲਿੰਕ ਅਤੇ ਘਰ ਸੀਆਰਪੀਐੱਫ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ| ਇਹ ਛਾਪਾ […]
By G-Kamboj on
INDIAN NEWS, News
ਨਵੀਂ ਦਿੱਲੀ, 16 ਨਵੰਬਰ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੰਟਰਨੈੱਟ ‘ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਬਾਰੇ ਸਮੱਗਰੀ ਦੇ ਪ੍ਰਸਾਰਨ ਨਾਲ ਸਬੰਧਤ ਦਰਜ 23 ਮਾਮਲਿਆਂ ’ਤੇ ਕਾਰਵਾਈ ਕਰਦਿਆਂ 14 ਰਾਜਾਂ ਵਿੱਚ 83 ਲੋਕਾਂ ਨਾਲ ਸਬੰਧਤ 76 ਥਾਵਾਂ ‘ਤੇ ਛਾਪੇ ਮਾਰੇ।ਸੀਬੀਆਈ ਦੇ ਬੁਲਾਰੇ ਆਰਸੀ ਜੋਸ਼ੀ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਬਿਹਾਰ, ਉੜੀਸਾ, […]
By G-Kamboj on
INDIAN NEWS, News

ਕੋਲਕਾਤਾ, 16 ਨਵੰਬਰ : ਪੱਛਮੀ ਬੰਗਾਲ ਵਿਧਾਨ ਸਭਾ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੇ ਵੀ ਅਜਿਹਾ ਮਤਾ ਪਾਸ ਕੀਤਾ ਹੈ।