ਲੋਕ ਕਲਾਵਾਂ ਸਾਡੀ ਜ਼ਿੰਦਗੀ ਦਾ ਅਹਿਮ ਅੰਗ : ਡਾ. ਸਿਮਰਤ ਕੌਰ

ਲੋਕ ਕਲਾਵਾਂ ਸਾਡੀ ਜ਼ਿੰਦਗੀ ਦਾ ਅਹਿਮ ਅੰਗ : ਡਾ. ਸਿਮਰਤ ਕੌਰ

ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ’ਚ ਲੋਕ ਕਲਾਵਾਂ ਦੇ ਮੁਕਾਬਲੇ ਕਰਵਾਏ ਪਟਿਆਲਾ, 15 ਨਵੰਬਰ (ਗੁਰਪ੍ਰੀਤ ਕੰਬੋਜ)-ਚੱਲ ਰਹੇ ਪੰਜਾਬੀ ਬੋਲੀ ਮਾਹ ਦੇ ਸੰਦਰਭ ਵਿਚ ਬੀਤੇ ਦਿਨੀਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਿਮਰਤ ਕੌਰ ਅਤੇ ਡਾ. ਸੁਨੀਤਾ ਅਰੋੜਾ (ਇੰਚਾਰਜ ਪੰਜਾਬੀ ਵਿਭਾਗ) ਦੀ ਯੋਗ ਅਗਵਾਈ ਹੇਠ ਸਰਕਾਰੀ ਮਹਿੰਦਰਾ ਕਾਲਜ ਵਿਖੇ ਕਾਲਜ ਦੇ ਵਿਦਿਆਰਥੀਆਂ ਦੇ ਲੋਕ ਕਲਾਵਾਂ ਅਤੇ […]

ਨਿਆਪਾਲਿਕਾ ਦੀ ਆਜ਼ਾਦੀ ਅਤੇ ਸੱਚਾਈ ਦੀ ਰਾਖੀ ਕਰਨੀ ਜ਼ਰੂਰੀ : ਚੀਫ਼ ਜਸਟਿਸ

ਨਿਆਪਾਲਿਕਾ ਦੀ ਆਜ਼ਾਦੀ ਅਤੇ ਸੱਚਾਈ ਦੀ ਰਾਖੀ ਕਰਨੀ ਜ਼ਰੂਰੀ : ਚੀਫ਼ ਜਸਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ. ਵੀ. ਰਮੰਨਾ ਨੇ ਕਿਹਾ ਹੈ ਕਿ ਭਾਰਤੀ ਨਿਆਪਾਲਿਕਾ ਦੇ ਪੱਧਰ ਨੂੰ ਲੱਖਾਂ ਲੋਕ ਹੇਠਲੀਆਂ ਅਦਾਲਤਾਂ ਅਤੇ ਜ਼ਿਲ੍ਹਾ ਅਦਾਲਤਾਂ ਦੇ ਕੰਮ ਰਾਹੀਂ ਮੋਟੇ ਤੌਰ ’ਤੇ ਜਾਣ ਸਕਦੇ ਹਨ। ਇਸ ਲਈ ਨਿਆਪਾਲਿਕਾ ਦੀ ਆਜ਼ਾਦੀ ਅਤੇ ਸੱਚਾਈ ਦੀ ਸਭ ਪੱਧਰਾਂ ’ਤੇ ਰਾਖੀ ਕਰਨ ਅਤੇ ਉਸ ਨੂੰ ਹੱਲਾਸ਼ੇਰੀ ਦੇਣ ਤੋਂ […]

ਸਿੱਧੂ ਵਿਰੁੱਧ ਦਰਜ ਹੋਈ ਅਪਰਾਧਕ ਮਾਣਹਾਨੀ ਸ਼ਿਕਾਇਤ

ਸਿੱਧੂ ਵਿਰੁੱਧ ਦਰਜ ਹੋਈ ਅਪਰਾਧਕ ਮਾਣਹਾਨੀ ਸ਼ਿਕਾਇਤ

ਹਰਿਆਣਾ- ਨਵਜੋਤ ਸਿੰਘ ਸਿੱਧੂ ਨੂੰ ਡਰੱਗ ਮਾਮਲੇ ’ਚ ਤਲਖ ਬਿਆਨਬਾਜ਼ੀ ਭਾਰੀ ਪੈ ਸਕਦੀ ਹੈ। ਨਵਜੋਤ ਸਿੱਧੂ ਵਿਰੁੱਧ ਪੰਜਾਬ-ਹਰਿਆਣਾ ਹਾਈ ਕੋਰਟ ’ਚ ਅਪਰਾਧਕ ਮਾਣਹਾਨੀ ਸ਼ਿਕਾਇਤ ਦਾਖ਼ਲ ਕੀਤੀ ਗਈ ਹੈ। ਹਾਈ ਕੋਰਟ ਦੇ ਵਕੀਲ ਪਰਮਪ੍ਰੀਤ ਬਾਜਵਾ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ। ਬਾਜਵਾ ਪਟੀਸ਼ਨ ’ਚ ਕਿਹਾ ਕਿ ਸਿੱਧੂ ਸਿਸਟਮ ਵਿਰੁੱਧ ਜਾ ਕੇ ਕੰਮ ਕਰ ਰਹੇ ਹਨ। ਡੱਰਗ […]

ਦਿੱਲੀ ਸਰਕਾਰ ਲੌਕਡਾਊਨ ਲਗਾਉਣ ਲਈ ਤਿਆਰ

ਦਿੱਲੀ ਸਰਕਾਰ ਲੌਕਡਾਊਨ ਲਗਾਉਣ ਲਈ ਤਿਆਰ

ਨਵੀਂ ਦਿੱਲੀ, 15 ਨਵੰਬਰ : ਸੁਪਰੀਮ ਕੋਰਟ ਨੇ ਦਿੱਲੀ ਵਿੱਚ ਵਧੇ ਹੋਏ ਪ੍ਰਦੂਸ਼ਣ ਲਈ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਸੁਝਾਅ ਦੇਵੇ ਕਿ ਹਵਾ ਨੂੰ ਸਾਫ਼ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ। ਅਦਾਲਤ ਨੇ ਕਿਹਾ ਕਿ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੇ ਰੁਝਾਨ ਨੂੰ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ […]

ਸੁਪਰੀਮ ਕੋਰਟ ਨੇ ਕੇਂਦਰ ਨੂੰ ਐਮਰਜੈਂਸੀ ਮੀਟਿੰਗ ਸੱਦਣ ਦੇ ਦਿੱਤੇ ਹੁਕਮ

ਸੁਪਰੀਮ ਕੋਰਟ ਨੇ ਕੇਂਦਰ ਨੂੰ ਐਮਰਜੈਂਸੀ ਮੀਟਿੰਗ ਸੱਦਣ ਦੇ ਦਿੱਤੇ ਹੁਕਮ

ਨਵੀਂ ਦਿੱਲੀ, 15 ਨਵੰਬਰ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਦਿੱਲੀ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਮੰਗਲਵਾਲ ਨੂੰ ਐਮਰਜੈਂਸੀ ਮੀਟਿੰਗ ਸੱਦੀ ਜਾਵੇ ਅਤੇ ਗੈਰਜ਼ਰੂਰੀ ਪਾਵਰ ਪਲਾਂਟ, ਉਸਾਰੀਆਂ ਤੇ ਟਰਾਂਸਪੋਰਟੇਸ਼ਨ ਬੰਦ ਕੀਤੀ ਜਾਵੇ ਤੇ ‘ਵਰਕ ਫਰਾਮ ਹੋਮ’ ਨੀਤੀ ਨੂੰ ਲਾਗੂ ਕੀਤਾ ਜਾਵੇ। ਇਹ ਹਦਾਇਤਾਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਨ. ਵੀ. […]