By G-Kamboj on
AUSTRALIAN NEWS, News

ਮੈਲਬਰਨ, 15 ਨਵੰਬਰ : ਇਥੇ ਮਹਾਤਮਾ ਗਾਂਧੀ ਦੀ ਤਾਂਬੇ ਦੇ ਬੁੱਤ ਦੀ ਅੱਜ ਭੰਨ-ਤੋੜ ਕੀਤੀ ਗਈ ਹੈ। ਇਹ ਬੁੱਤ ਭਾਰਤ ਸਰਕਾਰ ਵੱਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਆਸਟਰੇਲੀਆ ਨੂੰ ਤੋਹਫੇ ਵਜੋਂ ਦਿੱਤਾ ਗਿਆ ਸੀ। ਇਸੇ ਦੌਰਾਨ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੋਟ ਮੌਰੀਸਨ ਨੇ ਘਟਨਾ ’ਤੇ ਦੁੱਖ ਜਤਾਇਆ ਹੈ। ਰਾਸ਼ਟਰਪਿਤਾ ਦੇ ਪੁਤਲੇ ਦੀ ਭੰਨਤੋੜ ਕਾਰਨ […]
By G-Kamboj on
INDIAN NEWS, News

ਨਵੀਂ ਦਿੱਲੀ, 15 ਨਵੰਬਰ : ਯੂਪੀ ਸਰਕਾਰ ਨੇ ਲਖੀਮਪੁਰ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਵੱੱਲੋਂ ਦਿੱਤੇ ਸੁਝਾਅ ’ਤੇ ਗੌਰ ਕਰਦਿਆਂ ਸੂਬੇ ਦੀ ਸਿਟ (ਵਿਸ਼ੇਸ਼ ਜਾਂਚ ਕਮੇਟੀ) ਵੱਲੋਂ ਰੋਜ਼ਾਨਾ ਜਾਰੀ ਕੇਸ ਦੀ ਜਾਂਚ ਦੀ ਨਿਗਰਾਨੀ ਕਿਸੇ ਸਾਬਕਾ ਜੱਜ ਵੱਲੋਂ ਕਰਵਾਉਣ ਲਈ ਹਾਮੀ ਭਰ ਦਿੱਤੀ ਹੈ। ਇਸੇ ਦੌਰਾਨ ਸਰਬੳੱਚ ਅਦਾਲਤ ਨੇ ਵਿਸ਼ੇਸ਼ ਜਾਂਚ ਕਮੇਟੀ ਵਿੱਚ ਆਈਪੀਐੱਸ […]
By G-Kamboj on
INDIAN NEWS, News

ਜਲੰਧਰ, 13 ਨਵੰਬਰ : ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰੀ ਨੋਟੀਫਿਕੇਸ਼ਨ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪਾਸ ਕਾਰਨ ਤੋਂ ਦੋ ਦਿਨ ਬਾਅਦ ਬੀਐੱਸਐਫ ਆਈਜੀ ਸੋਨਾਲੀ ਮਿਸ਼ਰਾ ਨੇ ਅੱਜ ਇਥੇ ਪ੍ਰੈਸ ਕਾਨਫਰੰਸ ਕੀਤੀ। ਇਸ ਵਿੱਚ ਉਨ੍ਹਾਂ ਇਹ ਕਹਿ ਕੇ ਤੌਖਲੇ ਡਰ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 13 ਨਵੰਬਰ : ਦਿੱਲੀ ਹਾਈ ਕੋਰਟ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਲੈਟਰ ਬਾਕਸ’ ਚੋਣ ਨਿਸ਼ਾਨ ਦੀ ਅਲਾਟਮੈਂਟ ਨੂੰ ਚੁਣੌਤੀ ਦੇਣ ਵਾਲੀ ਲੋਕ ਇਨਸਾਫ ਪਾਰਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਜਸਟਿਸ ਪ੍ਰਤੀਕ ਜਲਾਨ ਨੇ ਕਿਹਾ ਕਿ ਸਿਆਸੀ ਸੰਗਠਨ, ਜਿਸ ਨੇ ਆਪਣੇ ਚੋਣ ਨਿਸ਼ਾਨ […]
By G-Kamboj on
INDIAN NEWS, News

ਨਵੀਂ ਦਿੱਲੀ, 13 ਨਵੰਬਰ : ਰਾਸ਼ਟਰੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਨ ਗੰਭੀਰ ਸ਼੍ਰੇਣੀ ਵਿੱਚ ਰਿਹਾ ਤੇ ਇਸ ਦਾ ਗੁਣਵੱਤਾ ਸੂਚਕ ਅੰਕ (ਏਕਿਊਆਈ) 473 ਸੀ। ਰਾਸ਼ਟਰੀ ਰਾਧਾਨੀ ਦੇ ਨਾਲ ਲੱਗਦੇ ਨੋਇਡਾ ਅਤੇ ਗੁਰੂਗ੍ਰਾਮ ਵਿੱਚ ੲੇਕਿਊਆਈ ਕ੍ਰਮਵਾਰ 587 ਅਤੇ 557 ਰਿਕਾਰਡ ਕੀਤਾ। ਦਿੱਲੀ ਵਿੱਚ ਸਵੇਰੇ 10 ਵਜੇ ੲੇਕਿਊਆਈ 473 ਸੀ। ਲੋਧੀ ਰੋਡ, ਦਿੱਲੀ ਯੂਨੀਵਰਸਿਟੀ, ਆਈਆਈਟੀ ਦਿੱਲੀ, ਪੂਸਾ ਰੋਡ […]