By G-Kamboj on
INDIAN NEWS, News, Punjab News

ਭਵਾਨੀਗੜ੍ਹ, 19 ਅਪਰੈਲ- ਆਏ ਜ਼ਬਰਦਸਤ ਝੱਖੜ ਅਤੇ ਮੀਂਹ ਕਾਰਨ ਸੈਂਕੜੇ ਦਰੱਖਤ ਡਿੱਗ ਜਾਣ ਕਾਰਨ ਜਿੱਥੇ ਮੁੱਖ ਸੜਕਾਂ ’ਤੇ ਆਵਾਜਾਈ ਠੱਪ ਹੋ ਗਈ, ਉਥੇ ਹੀ ਸ਼ਹਿਰ ਵਿੱਚ ਲੱਗੇ ਮੋਬਾਈਲ ਟਾਵਰ ਅਤੇ ਬਿਜਲੀ ਦੇ ਖੰਭੇ ਟੁੱਟ ਜਾਣ ਕਾਰਨ ਨੈੱਟਵਰਕ ਅਤੇ ਬਿਜਲੀ ਗੁੱਲ ਹੋ ਗਈ ਹੈ।
By G-Kamboj on
INDIAN NEWS, News

ਪਟਿਆਲਾ, 19 ਅਪਰੈਲ (ਗੁਰਪ੍ਰੀਤ ਕੰਬੋਜ ਸੂਲਰ)- ਅੱਜ ਸ਼ਾਮ ਆਏ ਤੇਜ਼ ਝੱਖੜ ਤੇ ਮੀਂਹ ਕਾਰਨ ਪਟਿਆਲਾ ਵਿਖੇ ਕਈ ਸੜਕਾਂ ਕਿਨਾਰੇ ਖੜ੍ਹੇ ਦਰਖਤ ਡਿੱਗ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਸੇ ਤਰ੍ਹਾਂ ਇਸ ਤੇਜ਼ ਝੱਖੜ ਕਾਰਨ ਸੂਲਰ ਪੁੱਲੀ ’ਤੇ ਲੱਗਿਆ ਪੁਰਾਣਾ ਦਰਖਤ ਟੁੱਟ ਕੇ ਪੁੱਲੀ ’ਤੇ ਡਿੱਗ ਗਿਆ, ਹਾਲਾਂਕਿ ਇਸ ਨਾਲ ਆਵਾਜਾਈ ਪ੍ਰਭਾਵਿਤ ਨਹੀਂ ਹੋਈ। ਵਹੀਕਲ ਪੁੱਲੀ […]
By G-Kamboj on
INDIAN NEWS, News

ਨਵੀਂ ਦਿੱਲੀ, 18 ਅਪਰੈਲ-ਕਾਂਗਰਸ ਨੇ ਸ਼ੁੱਕਰਵਾਰ ਨੂੰ ਅਮਰੀਕੀ ਇਮੀਗ੍ਰੇਸ਼ਨ ਵਕੀਲ ਐਸੋਸੀਏਸ਼ਨ (American Immigration Lawyers Association – AILA) ਦੇ ਇਸ ਦਾਅਵੇ ‘ਤੇ ਚਿੰਤਾ ਜ਼ਾਹਰ ਕੀਤੀ ਕਿ ਐਸੋਸੀਏਸ਼ਨ ਵੱਲੋਂ ਹੁਣ ਤੱਕ ਇਕੱਤਰ ਕੀਤੇ ਗਏ ਕੌਮਾਂਤਰੀ ਵਿਦਿਆਰਥੀਆਂ ਦੇ 327 ਵੀਜ਼ੇ ਰੱਦ ਹੋਣ ਦੇ ਮਾਮਲਿਆਂ ਵਿੱਚੋਂ ਅੱਧੇ ਭਾਵ 50 ਫ਼ੀਸਦੀ ਭਾਰਤੀ ਵਿਦਿਆਰਥੀਆਂ ਨਾਲ ਸਬੰਧਤ ਹਨ। ਵਿਰੋਧੀ ਪਾਰਟੀ ਨੇ ਸਵਾਲ […]
By G-Kamboj on
INDIAN NEWS, News

ਚੰਡੀਗੜ੍ਹ, 18 ਅਪਰੈਲ- ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਇਹ ਘਟਨਾਕ੍ਰਮ ਹੈਰਾਨੀਜਨਕ ਹੈ ਕਿਉਂਕਿ ਸਰਕਾਰ ਨੇ ਪਿਛਲੇ ਦਿਨੀਂ ਉਨ੍ਹਾਂ ਦੇ ਨੌਂ ਹੋਰ ਸਹਿ-ਮੁਲਜ਼ਮ ਸਾਥੀਆਂ ਦੀ ਹਿਰਾਸਤ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 18 ਅਪਰੈਲ- ਦਿੱਲੀ ਪੁਲੀਸ ਨੇ 36 ਸਾਲਾ ਪੰਜਾਬ ਦੇ ਇਕ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਥਿਤ ਤੌਰ ’ਤੇ ਯਾਤਰਾ ਦਸਤਾਵੇਜ਼ਾਂ ਨੂੰ ਜਾਅਲੀ ਬਣਾਉਣ ਅਤੇ ‘ਡੰਕੀ ਰੂਟ’ ਰਾਹੀਂ ਸੰਯੁਕਤ ਰਾਜ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਵਿੱਚ ਸ਼ਾਮਲ ਸੀ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਸ਼ੀ, ਜਿਸਦੀ ਪਛਾਣ ਨਰੇਸ਼ ਕੁਮਾਰ ਵਾਸੀ […]