ਅਮਰਾਵਤੀ ’ਚ ਹਿੰਸਕ ਘਟਨਾਵਾਂ ਕਾਰਨ ਕਰਫਿਊ ਲਗਾਇਆ

ਅਮਰਾਵਤੀ ’ਚ ਹਿੰਸਕ ਘਟਨਾਵਾਂ ਕਾਰਨ ਕਰਫਿਊ ਲਗਾਇਆ

ਮੁੰਬਈ, 13 ਨਵੰਬਰ : ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ ‘ਚ ਅੱਜ ਭਗਵਾ ਸੰਗਠਨ ਵਲੋਂ ਕੀਤੇ ਬੰਦ ਦੌਰਾਨ ਭੀੜ ਨੇ ਪਥਰਾਅ ਕੀਤਾ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਾਇਆ, ਜਿਸ ਤੋਂ ਬਾਅਦ ਪੁਲੀਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰਨਾ ਪਿਆ। ਇਸ ਦੌਰਾਨ ਅਮਰਾਵਤੀ ਵਿੱਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਪੁਲੀਸ ਨੇ ਕਰਫਿਊ ਲਗਾ ਦਿੱਤਾ ਹੈ।ਇਹ ਘਟਨਾ ਤ੍ਰਿਪੁਰਾ ‘ਚ ਫਿਰਕੂ ਹਿੰਸਾ ਦੇ ਵਿਰੋਧ […]

ਮਨੀਪੁਰ ’ਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫ਼ਸਰ ਤੇ ਪਰਿਵਾਰ ਦੀ ਕੀਤੀ ਹੱਤਿਆ

ਮਨੀਪੁਰ ’ਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫ਼ਸਰ ਤੇ ਪਰਿਵਾਰ ਦੀ ਕੀਤੀ ਹੱਤਿਆ

ਨਵੀਂ ਦਿੱਲੀ, 13 ਨਵੰਬਰ : ਮਨੀਪੁਰ ਵਿੱਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫਸਰ, ਉਸ ਦੇ ਪਰਿਵਾਰ ਅਤੇ ਗਾਰਡਾਂ ਨੂੰ ਗੋਲੀ ਮਾਰ ਦਿੱਤੀ। ਹਮਲੇ ਵਿੱਚ 7 ਮੌਤਾਂ ਹੋਣ ਦੀ ਰਿਪੋਰਟ ਹੈ।ਪ੍ਰਾਪਤ ਜਾਣਕਾਰੀ ਮੁਤਾਬਕ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਉਸ ਦਾ ਪਰਿਵਾਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਮਨੀਪੁਰ ਦੇ ਸਿੰਗਘਾਟ ਵਿੱਚ ਅਤਿਵਾਦੀਆਂ ਵੱਲੋਂ […]

ਪੰਜਾਬ : ਦਫਤਰਾਂ ‘ਚ ਪੰਜਾਬੀ ਵਿਚ ਕੰਮ ਨਾ ਕਰਨ ‘ਤੇ ਲੱਗੇਗਾ ਜੁਰਮਾਨਾ

ਪੰਜਾਬ : ਦਫਤਰਾਂ ‘ਚ ਪੰਜਾਬੀ ਵਿਚ ਕੰਮ ਨਾ ਕਰਨ ‘ਤੇ ਲੱਗੇਗਾ ਜੁਰਮਾਨਾ

ਤਨਖਾਹ ਵਿਚੋਂ ਵਸੂਲਿਆ ਜਾਵੇਗਾ ਜੁਰਮਾਨਾ ਪੰਜਾਬ ਸਰਕਾਰ ਦੇ ਦਫਤਰਾਂ ਵਿਚ ਲਾਜ਼ਮੀ ਹੋਈ ਪੰਜਾਬੀ ਹਰ ਬੋਰਡ ‘ਤੇ ਪੰਜਾਬੀ ਭਾਸ਼ਾ ਸਭ ਤੋਂ ਉਪਰ ਲਿਖੀ ਜਾਵੇਗੀ। ਪੰਜਾਬੀ ਸਾਡੀ ਮਾਂ ਬੋਲੀ -ਪਰਗਟ ਸਿੰਘ ਚੰਡੀਗੜ੍ਹ, 12 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ)– ਪੰਜਾਬ ਦੀ ਚੰਨੀ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਅਹਿਮੀਅਤ ਦਿੰਦਿਆਂ ਸਰਕਾਰੀ ਦਫਤਰਾਂ ਤੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਲਾਜ਼ਮੀ ਕਰ […]

ਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ

ਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ

ਪੰਜਾਬੀ ਨਾ ਪੜ੍ਹਾਉਣ ‘ਤੇ ਲੱਗੇਗਾ 2 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ […]

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ

ਮਾਨਸਾ 12 ਨਵੰਬਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ […]