By G-Kamboj on
INDIAN NEWS, News

ਚੰਡੀਗੜ੍ਹ, 12 ਨਵੰਬਰ : ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ […]
By G-Kamboj on
INDIAN NEWS, News
ਅੰਬਾਲਾ, 12 ਨਵੰਬਰ : ਡੀਆਰਐੱਮ ਅੰਬਾਲਾ ਨੂੰ ਲਸ਼ਕਰ-ਏ-ਤੋਇਬਾ ਦੇ ਨਾਂ ’ਤੇ ਪੱਤਰ ਭੇਜ ਕੇ 26 ਨਵੰਬਰ ਅਤੇ 6 ਦਸੰਬਰ ਨੂੰ ਬੰਬ ਧਮਾਕੇ ਕਰ ਕੇ ਰੇਲਵੇ ਸਟੇਸ਼ਨ ਅਤੇ ਹੋਰ ਸਥਾਨ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ 26 ਨਵੰਬਰ ਨੂੰ ਅੰਬਾਲਾ ਕੈਂਟ ਸਣੇ ਯਮੁਨਾਨਗਰ, ਰਿਵਾੜੀ, ਕਰਨਾਲ, ਸੋਨੀਪਤ, ਸ਼ਿਮਲਾ, ਚੰਡੀਗੜ੍ਹ, ਸਹਾਰਨਪੁਰ ਸਮੇਤ […]
By G-Kamboj on
INDIAN NEWS, News

ਚੁਰੂ, 12 ਨਵੰਬਰ : ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ’ਤੇ ਦੇਸ਼ ਦੀ ਆਜ਼ਾਦੀ ਬਾਰੇ ਕੀਤੀ ਬਿਆਨਬਾਜ਼ੀ ਕਾਰਨ ਅੱਜ ਕੇਸ ਦਰਜ ਕੀਤਾ ਗਿਆ। ਇਸ ਸਬੰਧੀ ਮਹਿਲਾ ਕਾਂਗਰਸ ਨੇ ਚੁਰੂ ਥਾਣੇ ਵਿਚ ਕੰਗਨਾ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਰਾਜਸਥਾਨ ਮਹਿਲਾ ਕਾਂਗਰਸ ਦੀ ਮੁਖੀ ਰੇਹਾਨਾ ਰਿਆਜ਼ ਨੇ ਕਿਹਾ ਕਿ ਇਤਿਹਾਸ ਅਨੁਸਾਰ ਦੇਸ਼ ਦੀ ਆਜ਼ਾਦੀ ਹਾਸਲ ਕਰਨ ਲਈ ਹਜ਼ਾਰਾਂ ਲੋਕਾਂ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 12 ਨਵੰਬਰ : ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਫੌਜ ਨੇ ਅੱਜ 11 ਮਹਿਲਾ ਅਧਿਕਾਰੀਆਂ ਨੂੰ ਦਸ ਦਿਨਾਂ ਅੰਦਰ ਸਥਾਈ ਕਮਿਸ਼ਨ ਦੇਣ ਲਈ ਸਹਿਮਤੀ ਦੇ ਦਿੱਤੀ ਹੈ। ਫੌਜ ਨੇ ਇਹ ਵੀ ਕਿਹਾ ਹੈ ਕਿ ਉਹ 11 ਔਰਤਾਂ ਤੋਂ ਇਲਾਵਾ ਯੋਗ ਮਹਿਲਾ ਅਫਸਰਾਂ ਨੂੰ ਵੀ ਸਥਾਈ ਕਮਿਸ਼ਨ ਦੇਵੇਗਾ ਜਿਨ੍ਹਾਂ ਨੇ ਆਪਣੀ ਤਰੱਕੀ ਲਈ ਅਦਾਲਤ […]
By G-Kamboj on
INDIAN NEWS, News

ਫ਼ਿਰੋਜ਼ਪੁਰ : ਗੁਰੂਹਰਸਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ’ਤੇ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਥਾਣਾ ਸਿਟੀ ’ਚ ਵਰਦੇਵ ਸਿੰਘ ਨੋਨੀ ਮਾਨ ਤੇ ਉਨ੍ਹਾਂ ਦੇ ਡਰਾਈਵਰ ’ਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕੀਤੀ ਹੈ। ਪੁਲਸ ਨੇ ਕਿਸਾਨ ਆਗੂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ। […]