By G-Kamboj on
INDIAN NEWS, News

ਨਵੀਂ ਦਿੱਲੀ, 12 ਨਵੰਬਰ : ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਫੌਜ ਨੇ ਅੱਜ 11 ਮਹਿਲਾ ਅਧਿਕਾਰੀਆਂ ਨੂੰ ਦਸ ਦਿਨਾਂ ਅੰਦਰ ਸਥਾਈ ਕਮਿਸ਼ਨ ਦੇਣ ਲਈ ਸਹਿਮਤੀ ਦੇ ਦਿੱਤੀ ਹੈ। ਫੌਜ ਨੇ ਇਹ ਵੀ ਕਿਹਾ ਹੈ ਕਿ ਉਹ 11 ਔਰਤਾਂ ਤੋਂ ਇਲਾਵਾ ਯੋਗ ਮਹਿਲਾ ਅਫਸਰਾਂ ਨੂੰ ਵੀ ਸਥਾਈ ਕਮਿਸ਼ਨ ਦੇਵੇਗਾ ਜਿਨ੍ਹਾਂ ਨੇ ਆਪਣੀ ਤਰੱਕੀ ਲਈ ਅਦਾਲਤ […]
By G-Kamboj on
INDIAN NEWS, News

ਫ਼ਿਰੋਜ਼ਪੁਰ : ਗੁਰੂਹਰਸਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ’ਤੇ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਥਾਣਾ ਸਿਟੀ ’ਚ ਵਰਦੇਵ ਸਿੰਘ ਨੋਨੀ ਮਾਨ ਤੇ ਉਨ੍ਹਾਂ ਦੇ ਡਰਾਈਵਰ ’ਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕੀਤੀ ਹੈ। ਪੁਲਸ ਨੇ ਕਿਸਾਨ ਆਗੂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ : ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸ੍ਰੀ ਖਹਿਰਾ ਨੂੰ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਦਿੱਲੀ ਟੀਮ ਨੇ ਇਹ ਗ੍ਰਿਫਤਾਰੀ ਕੀਤੀ। ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਮਨੀ ਲਾਂਡਰਿੰਗ ਦੇ […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਜ਼ੋਰਦਾਰ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦਰਮਿਆਨ ਸ਼ਬਦੀ ਜੰਗ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਨਸ਼ਿਆਂ ਨਾਲ ਸਬੰਧ ਹਨ। ਇਸ ’ਤੇ ਮਜੀਠੀਆ ਨੇ ਚੋਰ ਮਚਾਏ ਸ਼ੋਰ ਦੇ ਨਾਅਰੇ ਮਾਰੇ। ਇਸ ਦੌਰਾਨ […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਰਾਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਸਾਲ 2013 ਦਾ ਕੰਟਰੈੱਕਟ ਫਾਰਮਿੰਗ ਐਕਟ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ਏਪੀਐਮ ਸੋਧ ਬਿੱਲ 2021 ਪਾਸ ਕਰ […]