By G-Kamboj on
INDIAN NEWS, News

ਪਟਿਆਲਾ : ਪੰਜਾਬ ਦੇ ਕਿਸਾਨਾਂ ਵੱਲੋਂ ਖੇਤਾਂ ‘ਚ ਪਰਾਲੀ ਸਾੜਨ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਸਰਕਾਰ ਅਤੇ ਵਿਭਾਗ ਲਈ ਇਨ੍ਹਾਂ ਕੇਸਾਂ ਨੂੰ ਰੋਕਣਾ ਚੁਣੌਤੀ ਬਣਿਆ ਹੋਇਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ […]
By G-Kamboj on
SPORTS NEWS
ਆਬੂਧਾਬੀ, 8 ਨਵੰਬਰ : ਨਿਊਜ਼ੀਲੈਂਡ ਅੱਜ ਸੁਪਰ 12 ਦੇ ਆਪਣੇ ਆਖਰੀ ਮੁਕਾਬਲੇ ’ਚ ਅਫ਼ਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀ ਫਾਈਨਲ ’ਚ ਪਹੁੰਚ ਗਿਆ ਹੈ, ਜਦਕਿ ਉਸ ਦੀ ਇਸ ਜਿੱਤ ਨਾਲ ਭਾਰਤੀ ਟੀਮ ਖ਼ਿਤਾਬ ਦੀ ਦੌੜ ਵਿੱਚੋਂ ਬਾਹਰ ਹੋ ਗਈ ਹੈ। ਆਸਟਰੇਲੀਆ, ਇੰਗਲੈਂਡ ਅਤੇ ਪਾਕਿਸਤਾਨ ਦੀਆਂ ਟੀਮਾਂ ਪਹਿਲਾਂ ਹੀ ਟੂਰਨਾਮੈਂਟ […]
By G-Kamboj on
INDIAN NEWS, News

ਚੰਡੀਗੜ੍ਹ, 8 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਸੂਬੇ ਵਿੱਚ ਆਪਣੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਪੁੱਛਿਆ ਕਿ 2015 ਵਿੱਚ ਹੋਏ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਚਾਰਜਸ਼ੀਟ ਕਿੱਥੇ ਹੈ? ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਕਾਂਡ ਦੀ […]
By G-Kamboj on
INDIAN NEWS, News

ਨੋਇਡਾ, 8 ਨਵੰਬਰ : ਹਰਿਦੁਆਰ ’ਚ ਲੱਗੇ ਕੁੰਭ ਮੇਲੇ ’ਚ ਫ਼ਰਜ਼ੀ ਤਰੀਕੇ ਨਾਲ ਕਰੋਨਾ ਜਾਂਚ ਰਾਹੀਂ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਦੇ ਮਾਮਲੇ ’ਚ ਮੈਕਸ ਕਾਰਪੋਰੇਟ ਸਰਵਿਸਿਜ਼ ਲਿਮਟਿਡ ਦੇ ਮਾਲਕ ਅਤੇ ਉਸ ਦੀ ਪਤਨੀ ਨੂੰ ਨੋਇਡਾ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ’ਤੇ ਇੱਕ ਲੱਖ ਤੋਂ ਵੱਧ ਫਰਜ਼ੀ ਕਰੋਨਾ ਟੈਸਟ […]
By G-Kamboj on
INDIAN NEWS, News

ਨਵੀਂ ਦਿੱਲੀ, 8 ਨਵੰਬਰ : ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਦਾ ਸੁਝਾਅ ਦਿੱਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸ਼ੁੱਕਰਵਾਰ ਤੱਕ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਲਖੀਮਪੁਰ ’ਚ 3 ਅਕਤੂਬਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ […]