By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 4 ਨਵੰਬਰ : ਭਾਰਤੀ ਕ੍ਰਿਕਟ ਬੋਰਡ ਨੇ ਅੱਜ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਇਸ ਐਲਾਨ ਦੀ ਪੂਰੀ ਉਮੀਦ ਸੀ ਕਿਉਂਕਿ ਇਸ ਮਹਾਨ ਬੱਲੇਬਾਜ਼ ਨੂੰ ਬੋਰਡ ਦੇ ਚੋਟੀ ਦੇ ਅਧਿਕਾਰੀਆਂ ਨੇ ਰਾਜ਼ੀ ਕਰ ਲਿਆ ਸੀ। ਐਨਸੀਏ ਦੇ ਪ੍ਰਮੁੱਖ ਦੇ ਤੌਰ ਉਤੇ ਕੰਮ ਕਰ ਰਹੇ […]
By G-Kamboj on
News, World News

ਗਲਾਸਗੋ, 3 ਨਵੰਬਰ : ਭਾਰਤੀ ਸਕੂਲੀ ਵਿਦਿਆਰਥਣ ਵਿਨੀਸ਼ਾ ਉਮਾਸ਼ੰਕਰ (15) ਨੇ ਆਲਮੀ ਆਗੂਆਂ ਨੂੰ ਸਾਫ਼ ਸ਼ਬਦਾਂ ’ਚ ਆਖ ਦਿੱਤਾ ਹੈ ਕਿ ਜੇਕਰ ਪ੍ਰਿਥਵੀ ਨੂੰ ਬਚਾਉਣ ਲਈ ਉਹ ਅਗਵਾਈ ਨਹੀਂ ਦੇ ਸਕਦੇ ਹਨ ਤਾਂ ਬੱਚੇ ਖਾਸ ਕਰਕੇ ਭਵਿੱਖ ਦੀ ਪੀੜ੍ਹੀ ਕਮਾਨ ਸੰਭਾਲਣ ਲਈ ਤਿਆਰ ਹੈ। ਤਾਮਿਲ ਨਾਡੂ ਦੀ ਵਿਨੀਸ਼ਾ ਨੇ ਇਥੇ ਸੀਓਪੀ26 ਕਾਨਫਰੰਸ ਦੌਰਾਨ ਆਲਮੀ ਆਗੂਆਂ […]
By G-Kamboj on
INDIAN NEWS, News

ਲਖੀਮਪੁਰ ਖੀਰੀ, 4 ਨਵੰਬਰ : ਕੇਂਦਰੀ ਮੰਤਰੀ ਅਜੈ ਮਿਸ਼ਰਾ ਵੱਲੋਂ ਮੀਟਿੰਗ ਲਈ ਕੀਤੀ ਬੇਨਤੀ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਿਸ਼ਰਾ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ (ਯੂਪੀ) ਵਿਚ ਹੋਈ ਹਿੰਸਾ ਦੇ ਮਾਮਲੇ ’ਚ ਮੁਲਜ਼ਮ ਹਨ ਜਿਸ ਵਿਚ ਚਾਰ ਕਿਸਾਨਾਂ ਨੂੰ ਉਨ੍ਹਾਂ ਦੀ ਕਾਰ ਨੇ ਦਰੜ ਦਿੱਤਾ ਸੀ। ਮੰਤਰੀ ਨੇ ਕਿਸਾਨਾਂ ਨੂੰ ਆਪਣੀ […]
By G-Kamboj on
News, World News

ਗਲਾਸਗੋ, 4 ਨਵੰਬਰ : ਬਰਤਾਨੀਆ ਦੇ ਵਿੱਤ ਮੰਤਰੀ ਰਿਸ਼ੀ ਸੂਨਕ ਨੇ ਇੱਥੇ ਸੰਯੁਕਤ ਰਾਸ਼ਟਰ ਸੀਓਪੀ26 ਸਿਖ਼ਰ ਸੰਮੇਲਨ ਵਿਚ ਅਹਿਦ ਕੀਤਾ ਕਿ ਬਰਤਾਨੀਆ ਕਾਰਬਨ ਨਿਕਾਸੀ ਸਿਫ਼ਰ ਕਰਨ ਲਈ 100 ਮਿਲੀਅਨ ਪਾਊਂਡ (136.19 ਮਿਲੀਅਨ ਡਾਲਰ) ਖ਼ਰਚ ਕਰੇਗਾ। ਇਸ ਫੰਡ ਰਾਹੀਂ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਕੀਤੀ ਜਾਵੇਗੀ। ਲੰਡਨ ਨਵੇਂ ਕੈਪੀਟਲ ਮਾਰਕੀਟ ਢਾਂਚੇ ਰਾਹੀਂ ਗਰੀਨ ਬਾਂਡ ਜਾਰੀ ਕਰਨ ਵਿਚ […]
By G-Kamboj on
News

ਸਭ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ ਲੱਖ ਮੁਬਾਰਕਾਂ