By G-Kamboj on
News, World News

ਓਟਾਵਾ : ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਏਅਰ ਕੈਨੇਡਾ ਨੇ ਕੋਵਿਡ-19 ਵਿਰੁੱਧ ਟੀਕਾਕਰਨ ਨਾ ਕਰਵਾਉਣ ਵਾਲੇ 800 ਤੋਂ ਵੱਧ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟ ਵਿੱਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ।ਕੰਪਨੀ ਦੇ ਉਪ ਮੁੱਖ ਕਾਰਜਕਾਰੀ ਅਧਿਕਾਰੀ ਮਾਈਕਲ ਰੂਸੋ ਨੇ ਕਿਹਾ ਕਿ ਏਅਰ ਕੈਨੇਡਾ ਦੇ ਜ਼ਿਆਦਾਤਰ ਕਰਮਚਾਰੀਆਂ ਦਾ ਸੰਘੀ ਕੋਵਿਡ-19 ਨਿਯਮਾਂ ਮੁਤਾਬਕ […]
By G-Kamboj on
INDIAN NEWS, News

ਸ੍ਰੀ ਅਨੰਦਪੁਰ ਸਾਹਿਬ -ਪੰਜਾਬ ਅੰਦਰ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਮਾਮ ਰਾਜਸੀ ਧਿਰਾਂ ਅਵਾਮ ਨੂੰ ਮੁਫ਼ਤ ਸਹੂਲਤਾਂ ਦੇਣ ਦੀਆਂ ਦਾਅਵੇਦਾਰੀਆਂ ਜਿੱਤਾ ਰਹੀਆਂ ਹਨ। ਕੁਝ ਕੁ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 300 ਯੂਨਿਟ ਪ੍ਰਤੀ ਮਹੀਨਾ ਘਰੇਲੂ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 3 ਨਵੰਬਰ : ਪੰਜਾਬ ਪੁਲੀਸ ਵਿੱਚ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਕਰਕੇ ਗ਼ੈਰ-ਪੰਜਾਬੀਆਂ ਦੀ ਭਰਤੀ ਬਾਰੇ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਉਪ ਮੁੱਖ ਮੰਤਰੀ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨਾਲ ਸਬੰਧਤ ਸਾਰੇ ਤੱਥ ਪੇਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 3 ਨਵੰਬਰ : ਕੇਂਦਰੀ ਸਿਹਤ ਮੰਤਰਾਲੇ ਨੇ ਆਪਣੇ ਮਾਹਿਰਾਂ ਦੀਆਂ ਟੀਮਾਂ ਉਨ੍ਹਾਂ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭੇਜੀਆਂ ਹਨ, ਜਿਨ੍ਹਾਂ ਵਿੱਚ ਡੇਂਗੂ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਟੀਮਾਂ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਅਤੇ ਸਹਿਯੋਗ ਕਰਨ ਦਾ ਕੰਮ […]
By G-Kamboj on
News, World News

ਵਾਸ਼ਿੰਗਟਨ, 3 ਨਵੰਬਰ : ਭਾਰਤ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਨੇ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਕਿਹਾ,‘ਸਪੀਕਰ ਸਾਹਿਬ ਮੈਂ ਨਵੰਬਰ 1984 ਵਿੱਚ ਭਾਰਤ ਵਿੱਚ ਹੋਏ ਸਿੱਖ ਵਿਰੋਧੀ […]