By G-Kamboj on
News, World News

ਪਿਓਂਗਯਾਂਗ : ਤਾਨਾਸ਼ਾਹ ਕਿਮ ਜੋਂਗ ਉਨ ਨੇ ਢਿੱਡ ਭਰ ਕੇ ਭੋਜਨ ਲਈ ਤਰਸ ਰਹੀ ਉੱਤਰੀ ਕੋਰੀਆ ਦੀ ਜਨਤਾ ਨੂੰ ਸਾਲ 2025 ਤੱਕ ਘੱਟ ਖਾਣਾ ਖਾਣ ਦਾ ਹੁਕਮ ਦਿੱਤਾ ਹੈ। ਕਿਮ ਜੋਂਗ ਆਪਣੇ ਤੁਗਲਕੀ ਆਦੇਸ਼ ਰਾਹੀਂ ਉੱਤਰੀ ਕੋਰੀਆ ਵਿੱਚ ਪੈਦਾ ਹੋਏ ਅਨਾਜ ਸੰਕਟ ਨੂੰ ਘੱਟ ਕਰਨਾ ਚਾਹੁੰਦਾ ਹੈ। ਉੱਤਰੀ ਕੋਰੀਆ ਵਿੱਚ ਸਪਲਾਈ ਵਿੱਚ ਭਾਰੀ ਕਮੀ ਕਾਰਨ […]
By G-Kamboj on
INDIAN NEWS, News

ਮਾਨਸਾ, 28 ਅਕਤੂਬਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮਾਲਵਾ ਖੇਤਰ ਵਿੱਚ ਦੋ ਦਿਨਾਂ ਦੇ ਦੌਰੇ ਲਈ ਮਾਨਸਾ ਆਏ। ਭਾਵੇਂ ਉਨ੍ਹਾਂ ਦਾ ਪਾਰਟੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਪਰ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਕਮਰੇ ਵਿੱਚ ਬਿਠਾਕੇ ਪੁੱਛੇ ਸਵਾਲਾਂ ਦਾ ਜਵਾਬ ਦੇਣ ਤੋਂ […]
By G-Kamboj on
INDIAN NEWS, News

ਮਾਨਸਾ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿਕਰੀ ਬਾਰਡਰ ‘ਤੇ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਔਰਤਾਂ ਦੇ ਹਾਦਸੇ ਵਿੱਚ ਮਰਨ ਦੀ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਆਵਜ਼ੇ ਵਜੋਂ ਦੇਣ ਐਲਾਨ ਕੀਤਾ ਹੈ। ਉਨ੍ਹਾਂ ਇਸ ਘਟਨਾ ਦੌਰਾਨ ਜ਼ਖ਼ਮੀ ਹੋਣ […]
By G-Kamboj on
INDIAN NEWS, News

ਮੁੰਬਈ, 28 ਅਕਤੂਬਰ : ਬੰਬੇ ਹਾਈ ਕੋਰਟ ਨੇ ਕਰੂਜ਼ ਵਿੱਚ ਨਸ਼ੀਲੇ ਪਦਾਰਥ ਮਾਮਲੇ ’ਚ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤ ਆਰੀਅਨ ਖ਼ਾਨ ਨੂੰ 20 ਦਿਨ ਬਾਅਦ ਜ਼ਮਾਨਤ ਦੇ ਦਿੱਤੀ। ਜਸਟਿਸ ਐੱਨ ਡਬਲਿਊ ਸਾਂਬਰੇ ਦੇ ਸਿੰਗਲ ਬੈਂਚ ਨੇ ਉਸ ਦੇ ਸਹਿ-ਮੁਲਜ਼ਮ ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸਾਂਬਰੇ ਨੇ ਕਿਹਾ, ‘ਤਿੰਨਾਂ ਪਟੀਸ਼ਨਾਂ […]
By G-Kamboj on
INDIAN NEWS, News

ਪਟਿਆਲਾ, 28 ਅਕਤੂਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਨਵ-ਨਿਯੁਕਤ ਡਾਇਰੈਕਟਰ ਪ੍ਰਿੰਸੀਪਲ ਦੇ ਅਹੁਦਾ ਸੰਭਾਲਣ ਮੌਕੇ ਰਜਿੰਦਰਾ ਹਸਪਾਤਲ ਦੇ ਮੈਡੀਕਲ ਸੁਪਰਡੈਂਟ ਐਚ. ਐਸ. ਰੇਖੀ ਵਲੋਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦਾ ਕਲੈਰੀਕਲ ਸਟਾਫ […]