By G-Kamboj on
INDIAN NEWS, News

ਲੁਧਿਆਣਾ, 27 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ ਗਿਆ ਹੈ ਜਿਸ ਵਿੱਚ ਤਿੰਨ ਖੇਤੀ ਕਾਨੂੰਨਾਂ ਸਮੇਤ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਕੇਂਦਰ ਨੂੰ ਬੀਐੱਸਐੱਫ ਬਾਰੇ ਕੀਤਾ ਫ਼ੈਸਲਾ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 27 ਅਕਤੂਬਰ : ਕੇਂਦਰੀ ਖੇਡ ਮੰਤਰਾਲੇ ਨੇ ਜੈਵਲਿਨ ਥਰੋਅ ਵਿੱਚ ਓਲੰਪੀਅਨ ਚੈਂਪੀਅਨ ਰਹੇ ਨੀਰਜ ਚੋਪੜਾ ਤੇ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਰਵੀ ਦਹੀਆ ਸਣੇ 11 ਅਥਲੀਟਾਂ ਨੂੰ ਵਰ੍ਹਾ 2021 ਲਈ ਖੇਲ ਰਤਨ ਦੇਣ ਲਈ ਚੁਣਿਆ ਹੈ। ਇਸੇ ਦੌਰਾਨ ਮੁੱਕੇਬਾਜ਼ ਲਵਲੀਨਾ ਬੋਰਗੋਹੇਨ, ਫੁਟਬਾਲਰ ਸੁਨੀਲ ਛੇਤਰੀ, ਕ੍ਰਿਕਟਰ ਮਿਤਾਲੀ ਰਾਜ, ਹਾਕੀ ਖਿਡਾਰੀ ਪੀ. ਸ੍ਰੀਜੇਸ਼ ਨੂੰ ਵੀ ਖੇਲ […]
By G-Kamboj on
News, World News

ਟੋਕੀਓ, 26 ਅਕਤੂਬਰ : ਜਾਪਾਨ ਦੀ ਸ਼ਹਿਜ਼ਾਦੀ ਮਾਕੋ ਨੇ ਆਮ ਨਾਗਰਿਕ ਨਾਲ ਵਿਆਹ ਕਰਕੇ ਆਪਣਾ ਸ਼ਾਹੀ ਰੁਤਬਾ ਗੁਆ ਦਿੱਤਾ ਹੈ। ਹਾਲਾਂਕਿ ਰਾਜਕੁਮਾਰੀ ਦੇ ਵਿਆਹ ਅਤੇ ਉਸ ਦੇ ਸ਼ਾਹੀ ਰੁਤਬੇ ਨੂੰ ਖਤਮ ਕਰਨ ਦੇ ਮੁੱਦੇ ‘ਤੇ ਜਨਤਕ ਰਾਏ ਵੰਡੀ ਹੋਈ ਹੈ। ਇੰਪੀਰੀਅਲ ਹਾਊਸਹੋਲਡ ਏਜੰਸੀ ਨੇ ਦੱਸਿਆ ਕਿ ਮਾਕੋ ਅਤੇ ਉਸ ਦੇ ਮਿੱਤਰ ਕੇਈ ਕੋਮੂਰੋ ਦੇ ਵਿਆਹ […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਕਤੂਬਰ : ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰੀ ਖੀਰੀ ਹਿੰਸਾ ਮਾਮਲੇ ਦੇ ਗਵਾਹਾਂ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤਾ। ਇਸ ਦੇ ਨਾਲ ਹੀ ਸਰਕਾਰ ਨੂੰ ਮਾਮਲੇ ਨਾਲ ਸਬੰਧਤ ਗਵਾਹਾਂ ਦੇ ਬਿਆਨ ਦਰਜ ਕਰਨ ਤੇ ਜ਼ਿਲ੍ਹਾ ਜੱਜ ਤੋਂ ਨਿਆਂਇਕ ਮੈਜਿਸਟਰੇਟਾਂ ਦੀਆਂ ਸੇਵਾਵਾਂ ਲੈਣ ਲਈ ਕਿਹਾ। ਸੁਣਵਾਈ ਦੌਰਾਨ ਚੀਫ਼ ਜਸਟਿਸ (ਸੀਜੇਆਈ) […]
By G-Kamboj on
INDIAN NEWS, News

ਵਾਸ਼ਿੰਗਟਨ, 26 ਅਕਤੂਬਰ : ਅਮਰੀਕਾ 8 ਨਵੰਬਰ ਤੋਂ ਭਾਰਤੀ ਨਾਗਰਿਕਾਂ ਸਮੇਤ ਸਾਰੇ ਉਨ੍ਹਾਂ ਸਾਰੇ ਅੰਤਰਰਾਸ਼ਟਰੀ ਯਾਤਰੀਆਂ ’ਤੇ ਲਗਾਈਆਂ ਪਾਬੰਦੀਆਂ ਹਟਾ ਦੇਵੇਗਾ, ਜਿਨ੍ਹਾਂ ਨੂੰ ਕੋਵਿਡ-19 ਟੀਕੇ ਦੀਆਂ ਪੂਰੀਆਂ ਖੁਰਾਕਾਂ ਲੱਗੀਆਂ ਹੋਈਆਂ ਹਨ। ਯਾਤਰੀਆਂ ਨੂੰ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਕਰੋਨਾ ਨਾ ਹੋਣ ਦਾ ਸਬੂਤ ਦਿਖਾਉਣਾ ਹੋਵੇਗਾ।