ਕੋਵਿਡ-19 ਦੇ ਦੋਵੇਂ ਟੀਕੇ ਲਗਵਾਓ ਤੇ 8 ਨਵੰਬਰ ਤੋਂ ਅਮਰੀਕਾ ਜਾਓ

ਕੋਵਿਡ-19 ਦੇ ਦੋਵੇਂ ਟੀਕੇ ਲਗਵਾਓ ਤੇ 8 ਨਵੰਬਰ ਤੋਂ ਅਮਰੀਕਾ ਜਾਓ

ਵਾਸ਼ਿੰਗਟਨ, 26 ਅਕਤੂਬਰ : ਅਮਰੀਕਾ 8 ਨਵੰਬਰ ਤੋਂ ਭਾਰਤੀ ਨਾਗਰਿਕਾਂ ਸਮੇਤ ਸਾਰੇ ਉਨ੍ਹਾਂ ਸਾਰੇ ਅੰਤਰਰਾਸ਼ਟਰੀ ਯਾਤਰੀਆਂ ’ਤੇ ਲਗਾਈਆਂ ਪਾਬੰਦੀਆਂ ਹਟਾ ਦੇਵੇਗਾ, ਜਿਨ੍ਹਾਂ ਨੂੰ ਕੋਵਿਡ-19 ਟੀਕੇ ਦੀਆਂ ਪੂਰੀਆਂ ਖੁਰਾਕਾਂ ਲੱਗੀਆਂ ਹੋਈਆਂ ਹਨ। ਯਾਤਰੀਆਂ ਨੂੰ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਕਰੋਨਾ ਨਾ ਹੋਣ ਦਾ ਸਬੂਤ ਦਿਖਾਉਣਾ ਹੋਵੇਗਾ।

ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਬੁੱਧਵਾਰ ਨੂੰ

ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਬੁੱਧਵਾਰ ਨੂੰ

ਚੰਡੀਗੜ੍ਹ, 26 ਅਕਤੂਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਸ ਸਬੰਧ ਵਿੱਚ ਇਹ ਸੰਕੇਤ ਅੱਜ ਉਦੋਂ ਮਿਲਿਆ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਲਈ ਮੀਡੀਆ ਨੂੰ ਸੱਦਾ ਦਿੱਤਾ।

ਹੁਨਰਮੰਦਾਂ ਤੇ ਵਿਦਿਆਰਥੀਆਂ ਨੂੰ ਮੌਕਾ ਦੇਵਗਾ ਅਸਟਰੇਲੀਆ

ਹੁਨਰਮੰਦਾਂ ਤੇ ਵਿਦਿਆਰਥੀਆਂ ਨੂੰ ਮੌਕਾ ਦੇਵਗਾ ਅਸਟਰੇਲੀਆ

ਸਿਡਨੀ : – ਆਸਟ੍ਰੇਲੀਆ ਜਲਦੀ ਹੀ ਹੁਨਰਮੰਦ ਪ੍ਰਵਾਸੀਆਂ ਅਤੇ ਉਥੇ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹ ਦੇਵੇਗਾ। ਇਮੀਗ੍ਰੇਸ਼ਨ ਮੰਤਰੀ ਐਲਕਸ ਹਾਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਹੱਦਾਂ ਦੇ ਫਿਰ ਤੋਂ ਖੁੱਲ੍ਹਣ ਤੋਂ ਬਾਅਦ ਪ੍ਰਵਾਸੀਆਂ ਦੀ ਗਿਣਤੀ ਵਿਚ ਇਜਾਫਾ ਹੋਵੇਗਾ ਅਤੇ ਸਾਰੇ ਫਸੇ ਹੋਏ ਆਸਟ੍ਰੇਲੀਆਈ ਲੋਕਾਂ ਨੂੰ ਵੀ ਪਰਤਣ ਦਾ ਮੌਕਾ ਮਿਲੇਗਾ। ਹਾਕ […]

ਭਾਰਤ ਵਿਚ ਨਫ਼ਰਤੀ ਭਾਸ਼ਣਾ ਤੇ ਹਿੰਸਾ ਨਾਲ ਜੂਝ ਰਹੀ ਹੈ ਫੇਸਬੁੱਕ

ਭਾਰਤ ਵਿਚ ਨਫ਼ਰਤੀ ਭਾਸ਼ਣਾ ਤੇ ਹਿੰਸਾ ਨਾਲ ਜੂਝ ਰਹੀ ਹੈ ਫੇਸਬੁੱਕ

ਨਿਊ ਯਾਰਕ, 25 ਅਕਤੂਬਰ : ਫੇਸਬੁੱਕ ਦੇ ਅੰਦਰੂਨੀ ਦਸਤਾਵੇਜ਼ ਦੱਸਦੇ ਹਨ ਕਿ ਕੰਪਨੀ ਆਪਣੇ ਸਭ ਤੋਂ ਵੱਡੇ ਬਾਜ਼ਾਰ ਭਾਰਤ ਵਿਚ ਗੁੰਮਰਾਹਕੁਨ ਸੂਚਨਾਵਾਂ, ਨਫ਼ਰਤੀ ਭਾਸ਼ਣਾਂ ਤੇ ਹਿੰਸਾ ’ਤੇ ਜਸ਼ਨ ਮਨਾਉਣ ਨਾਲ ਜੁੜੀ ਸਮੱਗਰੀ ਦੀ ਸਮੱਸਿਆ ਨਾਲ ਸੰਘਰਸ਼ ਕਰ ਰਹੀ ਹੈ। ਅਮਰੀਕੀ ਅਖ਼ਬਾਰ ‘ਦਿ ਨਿਊ ਯਾਰਕ ਟਾਈਮਜ਼’ ਵਿਚ ਛਪੀ ਇਕ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਦੇ ਖੋਜਕਰਤਾਵਾਂ ਨੇ […]

ਨਵਜੋਤ ਸਿੱਧੂ ਨੇ ਚੰਨੀ ਸਰਕਾਰ ’ਤੇ ਮੁੜ ਸੇਧਿਆ ਨਿਸ਼ਾਨਾ

ਨਵਜੋਤ ਸਿੱਧੂ ਨੇ ਚੰਨੀ ਸਰਕਾਰ ’ਤੇ ਮੁੜ ਸੇਧਿਆ ਨਿਸ਼ਾਨਾ

ਚੰਡੀਗੜ੍ਹ, 25 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਚੱਲ ਰਹੀ ਠੰਢੀ ਜੰਗ ਖਤਮ ਨਹੀਂ ਹੋ ਰਹੀ। ਸੂਬੇ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਂ ਲਏ ਬਿਨਾਂ ਆਪਣੇ ਪੁਰਾਣੇ ਸਟੈਂਡ ਦੀ ਪ੍ਰੋੜਤਾ ਕਰਦਿਆਂ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਟਵਿੱਟਰ ’ਤੇ ਆਪਣੀ ਲੜਾਈ ਜਾਰੀ ਰੱਖਦਿਆਂ […]