By G-Kamboj on
INDIAN NEWS, News

ਚੰਡੀਗੜ੍ਹ, 25 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਚੱਲ ਰਹੀ ਠੰਢੀ ਜੰਗ ਖਤਮ ਨਹੀਂ ਹੋ ਰਹੀ। ਸੂਬੇ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਂ ਲਏ ਬਿਨਾਂ ਆਪਣੇ ਪੁਰਾਣੇ ਸਟੈਂਡ ਦੀ ਪ੍ਰੋੜਤਾ ਕਰਦਿਆਂ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਟਵਿੱਟਰ ’ਤੇ ਆਪਣੀ ਲੜਾਈ ਜਾਰੀ ਰੱਖਦਿਆਂ […]
By G-Kamboj on
INDIAN NEWS, News

ਚੰਡੀਗੜ੍ਹ, 25 ਅਕਤੂਬਰ : ਪੰਜਾਬ ਅਤੇ ਹਰਿਆਣਾ ਦੇ ਕਾਫ਼ੀ ਜ਼ਿਲ੍ਹਿਆਂ ’ਚ ਲੰਘੇ ਦਿਨ ਤੋਂ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਝੋਨੇ, ਨਰਮੇ ਦੀ ਫ਼ਸਲ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਗੜਿਆਂ ਕਾਰਨ ਖੇਤਾਂ ’ਚ ਪੱਕੀ ਹੋਈ ਫ਼ਸਲ ਜ਼ਮੀਨ ’ਤੇ ਵਿਛ ਗਈ ਤੇ ਦੂਜੇ ਪਾਸੇ ਮੰਡੀਆਂ ’ਚ ਝੋਨਾ ਪਾਣੀ ’ਚ ਰੁੜਦਾ ਦਿਖਾਈ ਦਿੱਤਾ। […]
By G-Kamboj on
INDIAN NEWS, News, SPORTS NEWS

ਦੁਬਈ, 25 ਅਕਤੂਬਰ : ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਦੇ ਗਰੁੱਪ ਦੋ ਮੈਚ ਵਿੱਚ ਅੱਜ ਇੱਥੇ ਪਾਕਿਸਤਾਨ ਨੇ ਭਾਰਤ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਗੇਂਦਬਾਜ਼ਾਂ ਦੀ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (79 ਦੌੜਾਂ) ਅਤੇ ਬਾਬਰ ਆਜ਼ਮ (68 ਦੌੜਾਂ) ਦੀ ਬੱਲੇਬਾਜ਼ੀ ਅੱਗੇ ਇੱਕ ਨਾ ਚੱਲੀ। ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ […]
By G-Kamboj on
FEATURED NEWS, News

ਚੰਡੀਗੜ੍ਹ, 23 ਅਕਤੂਬਰ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਅਦਾਲਤ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ਵਾਲੀ ਥਾਂ ਨੇੜੇ ਦਲਿਤ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਚਾਰ ਨਿਹੰਗਾਂ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਹਰਿਆਣਾ ਪੁਲੀਸ ਨੇ ਸਰਬਜੀਤ ਸਿੰਘ, ਨਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ […]
By G-Kamboj on
INDIAN NEWS, News

ਲਖੀਮਪੁਰ ਖੀਰੀ (ਯੂਪੀ) 23 ਅਕਤੂਬਰ : ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਮਲੇ ‘ਚ ਹੁਣ ਤੱਕ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ […]