By G-Kamboj on
INDIAN NEWS, News

ਲਖੀਮਪੁਰ ਖੀਰੀ (ਯੂਪੀ) 23 ਅਕਤੂਬਰ : ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਮਲੇ ‘ਚ ਹੁਣ ਤੱਕ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ […]
By G-Kamboj on
INDIAN NEWS, SPORTS NEWS

ਦੁਬਈ, 23 ਅਕਤੂਬਰ : ਕ੍ਰਿਕਟ ਜਗਤ ਦੀ ਮੌਜੂਦਾ ਪੀੜ੍ਹੀ ਦੇ ਕੁਝ ਮਹਾਨ ਸਿਤਾਰਿਆਂ ਨਾਲ ਸਜੀ ਭਾਰਤੀ ਟੀਮ ਐਤਵਾਰ ਨੂੰ ਇਥੇ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਦੇ ਕੁਝ ਨਵੇਂ ਚਿਹਰਿਆਂ ਨਾਲ ਭਿੜੇਗੀ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੇ ਕਿਸੇ ਵੀ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਖਿੱਚ ਦਾ ਕੇਂਦਰ ਹੁੰਦਾ ਹੈ। 24 […]
By G-Kamboj on
INDIAN NEWS, News

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿੱਟਰ ’ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੀ ਨੂੰਹ ਵਲੋਂ […]
By G-Kamboj on
INDIAN NEWS, News

ਜਲੰਧਰ — ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਨਵਜੋਤ ਸਿੰਘ ਸਿੱਧੂ ’ਤੇ ਟਵਿੱਟਰ ਜ਼ਰੀਏ ਵੱਡਾ ਹਮਲਾ ਬੋਲਿਆ ਹੈ। ਵੱਡਾ ਹਮਲਾ ਬੋਲਦੇ ਹੋਏ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 3 ਕਾਲੇ ਖੇਤੀ […]
By G-Kamboj on
BUSINESS NEWS, News, World News

ਨਵੀਂ ਦਿੱਲੀ – ਅਮਰੀਕੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਅਮਰੀਕੀ ਕਰਮਚਾਰੀਆਂ ਨਾਲ ਭੇਦਭਾਵ ਕੀਤਾ ਅਤੇ ਸੰਘੀ ਭਰਤੀ ਨਿਯਮਾਂ ਦੀ ਉਲੰਘਣਾ ਕੀਤੀ। ਹੁਣ ਫੇਸਬੁੱਕ ਨਾਗਰਿਕ ਦਾਅਵਿਆਂ ਦੇ ਨਿਪਟਾਰੇ ਲਈ ਅਮਰੀਕੀ ਸਰਕਾਰ ਨੂੰ 14.25 ਮਿਲੀਅਨ ਡਾਲਰ ਤੱਕ ਦੇ ਭੁਗਤਾਨ ਕਰਨ ਲਈ ਰਾਜ਼ੀ ਹੋ ਗਈ ਹੈ। ਨਿਆਂ ਵਿਭਾਗ ਨੇ ਪਿਛਲੇ ਸਾਲ ਦਸੰਬਰ […]