By G-Kamboj on
ENTERTAINMENT, INDIAN NEWS, News

ਮੁੰਬਈ, 21 ਅਕਤੂਬਰ : ਬਾਲੀਵੁੱਡ ਦਾ ‘ਬਾਦਸ਼ਾਹ’ ਅਦਾਕਾਰ ਸ਼ਾਹਰੁਖ਼ ਖ਼ਾਨ ਨੇ ਅੱਜ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਆਪਣੇ ਬੇਟੇ ਆਰੀਅਨ ਖ਼ਾਨ ਨਾਲ ਮੁਲਾਕਾਤ ਕੀਤੀ। ਮੁੰਬਈ ਤੱਟ ਤੋਂ ਕਰੂਜ਼ ਤੋਂ ਜ਼ਬਤ ਕੀਤੇ ਗਏ ਡਰੱਗ ਦੇ ਮਾਮਲੇ ਵਿੱਚ ਗ੍ਰਿਫਤਾਰ ਆਰੀਅਨ ਖ਼ਾਨ ਇੱਥੋਂ ਦੀ ਆਰਥਰ ਰੋਡ ਜੇਲ੍ਹ ਵਿੱਚ ਬੰਦ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ਾਹਰੁਖ ਸਵੇਰੇ […]
By G-Kamboj on
ENTERTAINMENT, INDIAN NEWS, News

ਮੁੰਬਈ, 21 ਅਕਤੂਬਰ : ਬੰਬੇ ਹਾਈ ਕੋਰਟ ਮੁੰਬਈ ਤੱਟ ’ਤੇ ਕਰੂਜ਼ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ’ਤੇ 26 ਅਕਤੂਬਰ ਨੂੰ ਸੁਣਵਾਈ ਕਰੇਗੀ। ਆਰੀਅਨ ਖਾਨ ਦੇ ਵਕੀਲ ਸਤੀਸ਼ ਮਨਸ਼ਿੰਦੇ ਨੇ ਜਸਟਿਸ ਐੱਨਡਬਲਿਊ ਸਾਂਬਰੇ ਦੇ ਸਿੰਗਲ ਬੈਂਚ ਕੋਲ ਜ਼ਮਾਨਤ ਦੀ ਅਰਜ਼ੀ ਦਾਖਲ […]
By G-Kamboj on
INDIAN NEWS, News

ਨਵੀਂ ਦਿੱਲੀ, 21 ਅਕਤੂਬਰ : ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ ਦਿੱਤੀ […]
By G-Kamboj on
AUSTRALIAN NEWS, News

ਕੈਨਬਰਾ : ਆਸਟ੍ਰੇਲੀਆ ਦੇ ਸਮੁੰਦਰੀ ਤੱਟ ‘ਤੇ ਏਲੀਅਨ ਜਿਹਾ ਇਕ ਅਜੀਬ ਜੀਵ ਦਿਖਾਈ ਦਿੱਤਾ ਹੈ। ਇਸ ਜੀਵ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਆਸਟ੍ਰੇਲੀਆਈ ਸਮੁੰਦਰੀ ਜੀਵ ਵਿਗਿਆਨੀ ਵੀ ਇਸ ਜੀਵ ਨੂੰ ਪਛਾਨਣ ਵਿਚ ਅਸਫਲ ਰਹੇ ਹਨ। ਉਹਨਾਂ ਦਾ ਕਹਿਣਾ ਹੈਕਿ ਅਜਿਹਾ ਜੀਵ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਹੈ। ਸੋਸ਼ਲ ਮੀਡੀਆ ‘ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਕਤੂਬਰ : ਭਾਜਪਾ ਦੇ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਦੇਸ਼ ਭਗਤ ਹਨ ਤੇ ਭਾਜਪਾ ਦੇਸ਼ ਹਿੱਤ ਨੂੰ ਸਭ ਤੋਂ ਉਪਰ ਰੱਖਣ ਵਾਲਿਆਂ ਨਾਲ ਗਠਜੋੜ ਲਈ ਤਿਆਰ ਹੈ। ਸ੍ਰੀ ਗੌਤਮ ਪੰਜਾਬ ਮਾਮਲਿਆਂ ਬਾਰੇ ਪਾਰਟੀ ਦੇ ਇੰਚਾਰਜ ਵੀ ਹਨ। ਕੈਪਟਨ ਨੇ ਹਾਲੇ […]