By G-Kamboj on
INDIAN NEWS, News

ਨਵੀਂ ਦਿੱਲੀ, 20 ਅਕਤੂਬਰ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ। ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਘਟਨਾ ਸਬੰਧੀ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ […]
By G-Kamboj on
INDIAN NEWS, News

ਜੈਪੂੁਰ, 20 ਅਕਤੂਬਰ : ਰਾਜਸਥਾਨ ਦੇ ਪਿੰਡ ਜਾਮਵਾਰਮਗੜ੍ਹ ਵਿੱਚ ਬੀਤੇ ਦਿਨ ਇਕ ਔਰਤ ਦੀ ਬੇਰਹਿਮੀ ਨਾਲ ਹੱਤਿਆ ਕਰਨ ਮਗਰੋਂ ਉਸ ਦੀਆਂ ਚਾਂਦੀ ਦੀਆਂ ਝਾਂਜਰਾਂ ਲੁੱਟ ਲਈਆਂ ਗਈਆਂ ਸਨ। ਹੱਤਿਆਰਿਆਂ ਨੇ ਇਸ ਔਰਤ ਦੀਆਂ ਦੋਵੇਂ ਲੱਤਾਂ ਵੱਢ ਦਿੱਤੀਆਂ ਸਨ ਤੇ ਉਸ ਦੀ ਗਰਦਨ ’ਤੇ ਵੀ ਡੂੰਘੇ ਵਾਰ ਕੀਤੇ ਸਨ ਜਿਸ ਕਾਰਨ ਉਸ ਦੀ ਮੌਤ ਹੋ ਗਈ। […]
By G-Kamboj on
INDIAN NEWS, News

ਮੁੰਬਈ, 20 ਅਕਤੂਬਰ : ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕਰੂਜ਼ ’ਤੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ ਵਿੱਚ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤ ਆਰੀਅਨ ਖਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਸ਼ਾਹਰੁਖ਼ ਖ਼ਾਨ ਦੇ ਪੁੱਤ ਨੇ ਜ਼ਮਾਨਤ ਲਈ ਬੰਬੇ ਹਾਈ ਕੋਰਟ ਦਾ ਦਰ ਖੜਕਾ ਦਿੱਤਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 20 ਅਕਤੂਬਰ : ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਜੋਗਿੰਦਰ ਪਾਲ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੌਜਵਾਨ ਨੂੰ ਸਿਰਫ ਇਸ ਕਰਕੇ ਕੁੱਟ ਰਹੇ ਹਨ ਕਿਉਂਕਿ ਉਸ ਨੇ ਵਿਧਾਇਕ ਤੋਂ ਉਸ ਵੱਲੋਂ ਕੀਤੇ ਕੰਮਾਂ ਬਾਰੇ ਪੁੱਛ ਲਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ […]
By G-Kamboj on
INDIAN NEWS, News, World News

ਢਾਕਾ, 19 ਅਕਤੂਬਰ : ਦੁਰਗਾ ਪੂਜਾ ਮੌਕੇ ਮੰਦਰਾਂ ਦੀ ਪਿਛਲੇ ਹਫ਼ਤੇ ਕੀਤੀ ਭੰਨਤੋੜ ਮਗਰੋਂ ਹਮਲਾਵਰਾਂ ਦੇ ਇਕ ਸਮੂਹ ਨੇ ਹਿੰਦੂਆਂ ਦੇ 29 ਘਰਾਂ ਨੂੰ ਅੱਗ ਲਾ ਕੇ ਫੂਕ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਅੱਗਜ਼ਨੀ ਦੀ ਇਹ ਘਟਨਾ ਐਤਵਾਰ ਰਾਤ ਨੂੰ ਰੰਗਪੁਰ ਜ਼ਿਲ੍ਹੇ ਦੇ ਪੀਰਗੌਂਜ ਉਪ ਜ਼ਿਲ੍ਹੇ ਦੇ ਪਿੰਡ ਵਿੱਚ ਵਾਪਰੀ। ਇਹ ਥਾਂ ਢਾਕਾ ਤੋਂ ਲਗਪਗ 255 […]