By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ’ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ ’ਤੇ ਸ਼ਿਕਾਇਤਾਂ […]
By G-Kamboj on
INDIAN NEWS, News

ਮੁੰਬਈ, 13 ਅਕਤੂਬਰ : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤੇ ਆਰਿਅਨ ਖ਼ਾਨ ਦੀ ਜ਼ਮਾਨਤ ਵਿਰੋਧ ਕੀਤਾ ਹੈ। ਆਰਿਅਨ ਖਾਨ, ਜੋ ਕਿ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦਾ ਬੇਟਾ ਹੈ, ਨੂੰ ਮੁੰਬਈ ਦੇ ਤੱਟੀ ਇਲਾਕੇ ਵਿੱਚ ਸਮੁੰਦਰੀ ਜਹਾਜ਼ ’ਚ ਪਾਰਟੀ ਦੌਰਾਨ ਡਰੱਗਜ਼ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ […]
By G-Kamboj on
INDIAN NEWS, News

ਚੰਡੀਗੜ੍ਹ, 13 ਅਕਤੂਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਕਿਹਾ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ ਬਾਰੇ ਐੱਸਟੀਐੱਫ ਰਿਪੋਰਟ ਅੱਜ ਹਾਈ ਕੋਰਟ ਵਲੋਂ ਖੋਲ੍ਹੀ ਜਾਵੇਗੀ ਤੇ ਸਾਢੇ ਤਿੰਨ ਸਾਲ ਦੀ ਉਡੀਕ ਮਗਰੋਂ ਜੁਡੀਸ਼ਰੀ ਮੁੱਖ ਦੋਸ਼ੀਆਂ ਦੇ ਨਾਂ ਦੱਸੇਗੀ। ਆਪਣੀ ਰਾਜ ਸਰਕਾਰ ’ਤੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਹਾਈ ਕਮਾਨ […]
By G-Kamboj on
INDIAN NEWS, News

ਲਖੀਮਪੁਰ ਖੀਰੀ, 13 ਅਕਤੂਬਰ : ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮਾਂ ਵਿਚੋਂ ਇਕ ਅੰਕਿਤ ਦਾਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪੁਲੀਸ ਅੰਕਿਤ ਦਾਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ। ਦਾਸ ਸਾਬਕਾ ਸੰਸਦ ਮੈਂਬਰ ਮਰਹੂਮ ਅਖਿਲੇਸ਼ ਦਾਸ ਦਾ ਭਤੀਜਾ ਹੈ।
By G-Kamboj on
INDIAN NEWS, News

ਮਾਨਸਾ 13 ਅਕਤੂਬਰ : ਨਰਮੇ ਅਤੇ ਹੋਰ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਦੁਪਹਿਰ ਵੇਲੇ ਚੰਡੀਗੜ੍ਹ ਵਿੱਚ ਅੱਜ ਹੋਈ ਗੱਲਬਾਤ ਬੇਸਿੱਟਾ ਰਹੀ। ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਗਿਆ ਸੀ […]