By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਸੰਕਟ ਹਾਲ ਦੀ ਘੜੀ ਹੱਲ ਹੁੰਦਾ ਨਜ਼ਰ ਨਹੀਂਂ ਆ ਰਿਹਾ। ਇਥੇ ਬਿਜਲੀ ਦੇ ਪਾਵਰ ਕੱਟ 13 ਅਕਤੂਬਰ ਤਕ ਜਾਰੀ ਰਹਿਣਗੇ। ਪਾਵਰਕੌਮ ਨੇ ਅੱਜ ਸੂਚਨਾ ਜਾਰੀ ਕਰਦਿਆਂ ਕਿਹਾ ਕਿ ਰੋਜ਼ਾਨਾ ਤਿੰਨ ਘੰਟੇ ਦੇ ਪਾਵਰ ਕੱਟ ਅਗਲੇ ਤਿੰਨ ਦਿਨ ਹੋਰ ਜਾਰੀ ਰਹਿਣਗੇ। ਅਜਿਹਾ ਕੋਲੇ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਹੋਇਆ ਹੈ। […]
By G-Kamboj on
INDIAN NEWS

ਮੁੰਬਈ, 11 ਅਕਤੂਬਰ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਚਾਰ ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿਚ ਮਹਾਰਾਸ਼ਟਰ ਵਿਚ ਤਿੰਨ ਕਾਬਜ਼ ਪਾਰਟੀਆਂ ਵੱਲੋਂ ਦਿੱਤੇ ਗਏ ਮਹਾਰਾਸ਼ਟਰ ਬੰਦ ਦੇ ਸੱਦੇ ਦੇ ਮੱਦੇਨਜ਼ਰ ਮੁੰਬਈ ਅਤੇ ਇਸ ਦੀਆਂ ਨੇੜਲੀਆਂ ਥਾਵਾਂ ’ਤੇ ਬੱਸ ਸੇਵਾ ਬੰਦ ਅਤੇ ਜ਼ਿਆਦਾਤਰ ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਕੁਝ ਥਾਵਾਂ ’ਤੇ ਪਥਰਾਅ […]
By G-Kamboj on
INDIAN NEWS

ਜੰਮੂ, 11 ਅਕਤੂਬਰ : ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਇਕ ਜੂਨੀਅਰ ਕਮਿਸ਼ਨਡ ਅਧਿਕਾਰੀ (ਜੇਸੀਓ) ਸਣੇ ਫ਼ੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰਨਕੋਟ ਵਿਚ ਡੀਕੇਜੀ ਕੋਲ ਇਕ ਪਿੰਡ ਵਿਚ ਤੜਕੇ ਇਕ ਮੁਹਿੰਮ ਸ਼ੁਰੂ […]
By G-Kamboj on
COMMUNITY, News, World News

ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਡਾਕਟਰ ਹਰਪ੍ਰੀਤ ਸਿੰਘ ਕੋਚਰ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਉਨਾਂ ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (Public Health Agency of Canada) ਦਾ ਪ੍ਰੈਜੀਡੇਂਟ ਬਣਾਇਆ ਗਿਆ ਹੈ। ਡਾਕਟਰ ਹਰਪ੍ਰੀਤ ਸਿੰਘ ਕੋਚਰ ਇਸ ਤੋਂ ਪਹਿਲਾਂ ਐਸੋਸੀਏਟ ਡਿਪਟੀ ਮਨਿਸਟਰ ਆਫ ਹੈਲਥ ਵਜੋਂ ਕੰਮ ਕਰ ਰਹੇ ਸਨ। ਡਾਕਟਰ ਕੋਚਰ ਇਹ ਜ਼ਿੰਮੇਵਾਰੀ […]
By G-Kamboj on
FEATURED NEWS, News

ਜਲੰਧਰ– ਪਿਛਲੇ ਕੁਝ ਸਾਲਾਂ ਤੋਂ ਵਾਤਾਵਰਣ ਸੰਤੁਲਨ ਦੇ ਨਾਲ-ਨਾਲ ਪ੍ਰਦੂਸ਼ਣ ਪ੍ਰਤੀ ਵੀ ਲੋਕ ਚੌਕਸ ਹੋਏ ਹਨ ਪਰ ਅੱਜ ਜਲੰਧਰ ਸ਼ਹਿਰ ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਕੇ ਰਹਿ ਗਿਆ ਹੈ ਅਤੇ ਲੋਕ ਚਾਹ ਕੇ ਵੀ ਕੁਝ ਨਹੀਂ ਕਰ ਪਾ ਰਹੇ। ਜ਼ਿਕਰਯੋਗ ਹੈ ਕਿ ਇਸ ਸਮੇਂ ਜਲੰਧਰ ਨਗਰ ਨਿਗਮ ਦੇ ਨਾਲ-ਨਾਲ ਸਮਾਰਟ ਸਿਟੀ ਕੰਪਨੀ ਨੇ […]