By G-Kamboj on
AUSTRALIAN NEWS

ਬ੍ਰਿਸਬੇਨ -ਇਥੇ ਆਸਟ੍ਰੇਲੀਆ ਦੀਆਂ ਦੋ ਨਾਮਵਰ ਯੂਨੀਵਰਸਿਟੀਆਂ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਅਤੇ ਵੈਸਟਰਨ ਆਸਟ੍ਰੇਲੀਆ ਯੂਨੀਵਰਸਿਟੀ ਵੱਲੋਂ ਸਾਂਝਾ ਆਨਲਾਈਨ ਸਰਵੇਖਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਦਾ ਮਕਸਦ ਭਾਰਤੀ ਮੂਲ ਦੇ ਪ੍ਰਵਾਸੀਆਂ ਦੇ ਆਸਟ੍ਰੇਲੀਆ ਵਿਚਲੇ ਤਜਰਬੇ ਜਾਣਦਿਆਂ ਭਵਿੱਖ ਲਈ ਢੁੱਕਵੀਆਂ ਯੋਜਨਾਵਾਂ ਬਣਾਉਣਾ ਅਤੇ ਉਨ੍ਹਾਂ ਦੇ ਆਸਟ੍ਰੇਲੀਆ ਵਿਚਲੇ ਤਜਰਬਿਆਂ ਨੂੰ ਨੇੜਿਓਂ ਵਿਚਾਰਨਾ ਹੈ। ਇਸ ਪ੍ਰੋਜੈਕਟ ਰਾਹੀਂ ਭਾਰਤੀ […]
By G-Kamboj on
AUSTRALIAN NEWS, FEATURED NEWS

ਕੈਨਬਰਾ -ਆਸਟਰੇਲੀਆ ਦੀ ਸਰਕਾਰ ਨੇ ਸ਼ਨੀਵਾਰ ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਿਹਤ ਪ੍ਰਣਾਲੀ ’ਤੇ ਦਬਾਅ ਘੱਟ ਕਰਨ ਲਈ ਹਜ਼ਾਰਾਂ ਅੰਤਰਰਾਸ਼ਟਰੀ ਸਿਹਤ ਕਰਮਚਾਰੀਆਂ ਨੂੰ ਦੇਸ਼ ’ਚ ਲਿਆਉਣ ਦੀ ਯੋਜਨਾ ਦਾ ਖੁਲਾਸਾ ਕੀਤਾ। ਸਮਾਚਾਰ ਏਜੰਸੀ ‘ਸ਼ਿਨਹੂਆ’ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ, ਜਿਸ ਦਾ ਐਲਾਨ ਸਿਹਤ ਮੰਤਰੀ ਗ੍ਰੇਗ ਹੰਟ ਨੇ ਐਲਾਨ ਕੀਤਾ […]
By G-Kamboj on
INDIAN NEWS

ਤਲਵੰਡੀ ਸਾਬੋ : ਸ੍ਰੀਨਗਰ ਦੇ ਇੱਕ ਸਕੂਲ ਵਿੱਚ ਅੱਤਵਾਦੀਆਂ ਵੱਲੋਂ ਦਾਖ਼ਲ ਹੋ ਕੇ ਸਕੂਲ ਦੀ ਮਹਿਲਾ ਸਿੱਖ ਪ੍ਰਿੰਸੀਪਲ ਸਮੇਤ ਇੱਕ ਅਧਿਆਪਕ ਦੇ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਸਾਹਿਬ ਨੇ ਜਿਥੇ ਇਸ ਘਟਨਾ ਨੂੰ ਜਿਥੇ ਬੁਜ਼ਦਿਲ ਅਤੇ ਕਾਇਰ […]
By G-Kamboj on
FEATURED NEWS, INDIAN NEWS

ਨਵੀਂ ਦਿੱਲੀ, 9 ਅਕਤੂਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ’ਚ ਬਿਜਲੀ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੰਕਟ ‘ਤੇ ਨਜ਼ਰ ਰੱਖ ਰਹੀ ਹੈ। ਸ੍ਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਵਿੱਚ ਬਿਜਲੀ ਪਲਾਂਟਾਂ ਨੂੰ ਲੋੜੀਂਦਾ […]
By G-Kamboj on
INDIAN NEWS, News

ਲਖੀਮਪੁਰ ਖੀਰੀ (ਯੂਪੀ), 9 ਅਕਤੂਬਰ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਪੁੱਛ ਪੜਤਾਲ ਸਬੰਧੀ ਅੱਜ ਸਵੇਰੇ 10.30 ਵਜੇ ਅਪਰਾਧ ਸ਼ਾਖਾ ਦੇ ਦਫਤਰ ਪਹੁੰਚ ਗਿਆ। ਲਖੀਮਪੁਰ ਖੀਰੀ ਦੇ ਐਸਪੀ ਵਿਜੈ ਢੁਲ ਨੇ ਪੁੱਛ ਪੜਤਾਲ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। […]