By G-Kamboj on
INDIAN NEWS

ਚੰਡੀਗੜ੍ਹ/ਹਰਿਆਣਾ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਵੱਧ ਰਹੇ ਪੰਜਾਬ ਕਾਂਗਰਸ ਦੇ ਕਾਫ਼ਲੇ ਨੂੰ ਹਰਿਆਣਾ-ਯੂ. ਪੀ. ਬਾਰਡਰ ‘ਤੇ ਰੋਕ ਲਿਆ ਗਿਆ ਹੈ। ਇਸ ਦੌਰਾਨ ਨਵਜੋਤ ਸਿੱਧੂ ਦੀ ਪੁਲਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਹੋਈ। ਨਵਜੋਤ ਸਿੰਘ ਸਿੱਧੂ ਸਮੇਤ ਉਨ੍ਹਾਂ ਦੇ ਕਾਫ਼ਲੇ ‘ਚ ਸ਼ਾਮਲ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂ. ਪੀ. ਪੁਲਸ ਵੱਲੋਂ […]
By G-Kamboj on
INDIAN NEWS, News

ਲਖੀਮਪੁਰ – ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ […]
By G-Kamboj on
AUSTRALIAN NEWS

ਕੈਨਬਰਾ : ਆਸਟ੍ਰੇਲੀਆ ਦੀ ਕੋਰੋਨਾ ਵਾਇਰਸ ਟੀਕਾਕਰਣ ਮੁਹਿੰਮ ਨੇ ਇਕ ਵੱਡਾ ਮੀਲ ਦਾ ਪੱਥਰ ਸਥਾਪਿਤ ਕੀਤਾ ਹੈ। ਇਸ ਮੁਤਾਬਕ 80 ਪ੍ਰਤੀਸ਼ਤ ਬਾਲਗਾਂ ਨੂੰ ਕੋਰੋਨਾ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਦਿੱਤੀ ਜਾ ਚੁੱਕੀ ਹੈ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਵਿਚ ਦੱਸਿਆ ਗਿਆ ਕਿ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ, 16 ਸਾਲ ਅਤੇ ਇਸ ਤੋਂ […]
By G-Kamboj on
FEATURED NEWS, SPORTS NEWS

ਸਾਨੇ : ਭਾਰਤ ਨੇ ਅੱਜ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਸਾਲਾਨਾ ਪੁਰਸਕਾਰਾਂ ‘ਤੇ ਕਬਜ਼ਾ ਕੀਤਾ। ਪੰਜ ਖਿਡਾਰੀਆਂ ਅਤੇ ਪੁਰਸ਼ਾਂ ਅਤੇ ਮਹਿਲਾ ਟੀਮਾਂ ਦੇ ਮੁੱਖ ਕੋਚਾਂ ਨੇ ਵੱਖ ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰ ਹਾਸਲ ਕੀਤੇ। ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤੀ ਪੁਰਸ਼ ਟੀਮ ਦੇ ਇਤਿਹਾਸਕ ਕਾਂਸੀ ਦੇ ਤਗਮੇ ਅਤੇ ਮਹਿਲਾ ਟੀਮ ਦੇ ਬੇਮਿਸਾਲ ਪ੍ਰਦਰਸ਼ਨ ਕਾਰਨ ਭਾਰਤੀ ਖਿਡਾਰੀਆਂ ਅਤੇ […]
By G-Kamboj on
INDIAN NEWS, News

ਜਲੰਧਰ – ਅਸਤੀਫ਼ਾ ਦੇਣ ਤੋਂ ਕੁਝ ਹੀ ਦਿਨ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਪਿੱਛੋਂ ਇਕ ਚਰਚਾ ਸ਼ੁਰੂ ਹੋ ਗਈ ਸੀ ਕਿ ਕੈਪਟਨ ਭਾਜਪਾ ’ਚ ਜਾ ਸਕਦੇ ਹਨ। ਕੈਪਟਨ ਭਾਜਪਾ ’ਚ ਜਾ ਰਹੇ ਹਨ ਜਾਂ ਨਹੀਂ, ਇਹ ਦੋ ਵੱਖ-ਵੱਖ ਗੱਲਾਂ ਹਨ […]