By G-Kamboj on
BUSINESS NEWS

ਨਵੀਂ ਦਿੱਲੀ: ਕਰਜ਼ੇ ’ਚ ਡੁੱਬੀ ਸਰਕਾਰੀ ਏਅਰਲਾਈਨ ਏਅਰ ਇੰਡੀਆ ਨੂੰ ਖ਼ਰੀਦਣ ਲਈ ਟਾਟਾ ਸੰਨਜ਼ ਨੇ ਸਭ ਤੋਂ ਵੱਧ ਬੋਲੀ ਲਗਾਈ ਹੈ ਪਰ ਸੂਤਰਾਂ ਨੇ ਦੱਸਿਆ ਕਿ ਬੋਲੀ ਨੂੰ ਅਜੇ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠਲੇ ਮੰਤਰੀਆਂ ਦੇ ਗੁੱਟ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਟਾਟਾ ਸੰਨਜ਼ ਅਤੇ ਸਪਾਈਸਜੈੱਟ ਦੇ ਪ੍ਰਮੋਟਰ […]
By G-Kamboj on
BUSINESS NEWS

ਨਵੀਂ ਦਿੱਲੀ : ਵਿੱਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਭਾਰਤ ਵਿੱਚ ਵਸਤਾਂ ਅਤੇ ਸੇਵਾਵਾਂ ਟੈਕਸ (ਜੀਐੱਸਟੀ) ਦੀ ਉਗਰਾਹੀ ਸਤੰਬਰ ਵਿੱਚ 1.17 ਲੱਖ ਕਰੋੜ ਰੁਪਏ ਰਹੀ। ਇਹ ਲਗਾਤਾਰ ਤੀਜੀ ਵਾਰੀ 1 ਲੱਖ ਕਰੋੜ ਰੁਪਏ ਤੋਂ ਵੱਧ ਦੀ ਉਗਰਾਹੀ ਹੈ।
By G-Kamboj on
SPORTS NEWS

ਕੋਲੰਬੋ- ਸ਼੍ਰੀਲੰਕਾ ਨੇ ਯੂ. ਏ. ਈ. ਤੇ ਓਮਾਨ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਲਈ ਆਪਣੀ ਟੀਮ ‘ਚ ਸ਼ੁੱਕਰਵਾਰ ਨੂੰ ਪੰਜ ਨਵੇਂ ਖਿਡਾਰੀ ਜੋੜੇ ਹਨ। ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਦੀ ਚੋਣ ਕਮੇਟੀ ਨੇ ਪਥੁਮ ਨਿਸਾਂਕਾ, ਮਿਨੋਦ ਭਾਨੁਕਾ, ਅਸ਼ੇਨ ਬੰਡਾਰਾ, ਲਕਸ਼ਣ ਸੰਦਾਕਨ ਤੇ ਰਮੇਸ਼ ਮੇਂਡਿਸ ਨੂੰ ਟੀਮ ‘ਚ ਸ਼ਾਮਲ ਕੀਤਾ, ਜਿਸ ਨਾਲ ਕੁਲ ਖਿਡਾਰੀਆਂ ਦੀ […]
By G-Kamboj on
SPORTS NEWS

ਦੁਬਈ : ਪੰਜਾਬ ਕਿੰਗਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਕੇਕੇਆਰ ਨੇ ਪਹਿਲਾਂ ਬੱਲੇਬਾਜ਼ੀ ਲਈ ਸੱਦੇ ਜਾਣ ’ਤੇ ਸੱਤ ਵਿਕਟਾਂ ’ਤੇ 165 ਦੌੜਾਂ ਬਣਾਈਆਂ। ਉਸ ਮਗਰੋਂ ਪੰਜਾਬ ਨੇ 19.3 ਓਵਰਾਂ ਵਿਚ ਪੰਜ ਵਿਕਟਾਂ ’ਤੇ 168 ਦੌੜਾਂ ਬਣਾ ਕੇ ਜਿੱਤ ਦਰਜ […]
By G-Kamboj on
SPORTS NEWS

ਲੀਮਾ : ਭਾਰਤੀ ਨਿਸ਼ਾਨੇਬਾਜ਼ਾਂ ਨੇ ਅੱਜ ਇੱਥੇ ਚੱਲ ਰਹੀ ਆਈਐੱਸਐੱਸਐੇੱਫ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਇੱਕ ਸੋਨ ਸਣੇ ਪੰਜ ਤਗ਼ਮੇ ਜਿੱਤੇ ਹਨ। ਭਾਰਤੀ ਮਹਿਲਾ ਨਿਸ਼ਾਨੇਬਾਜ਼ ਗਨੀਮਤ ਸੇਖੋਂ ਨੇ 60 ਸ਼ਾਟ ਦੇ ਫਾਈਨਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ, ਜੋ ਦਿਨ ਵਿੱਚ ਭਾਰਤ ਦਾ ਪੰਜਵਾਂ ਤਗ਼ਮਾ ਸੀ। ਚੰਡੀਗੜ੍ਹ ਦੀ ਨਿਸ਼ਾਨੇਬਾਜ਼ ਸੇਖੋਂ ਨੇ 60 ਸ਼ਾਟ ਦੇ ਫਾਈਨਲ ਵਿੱਚ […]