ਆਸਟ੍ਰੇਲੀਆ ਨੇ ਵੀ ਕੋਵੀਸ਼ੀਲਡ ਟੀਕੇ ਨੂੰ ਦਿੱਤੀ ਮਨਜ਼ੂਰੀ

ਆਸਟ੍ਰੇਲੀਆ ਨੇ ਵੀ ਕੋਵੀਸ਼ੀਲਡ ਟੀਕੇ ਨੂੰ ਦਿੱਤੀ ਮਨਜ਼ੂਰੀ

ਕੈਨਬਰਾ : ਆਸਟ੍ਰੇਲੀਆ ਜਾਣ ਦੀ ਯੋਜਨਾ ਬਣਾ ਰਹੇ ਅੰਤਰਰਾਸ਼ਟਰੀ ਯਾਤਰੀਆਂ ਲਈ ਅਹਿਮ ਖ਼ਬਰ ਹੈ। ਦਰਅਸਲ ਆਸਟ੍ਰੇਲੀਆ ਨੇ ਸ਼ੁੱਕਰਵਾਰ ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਕੋਵੀਸ਼ੀਲਡ ਟੀਕੇ ਨੂੰ ‘ਮਾਨਤਾ ਪ੍ਰਾਪਤ ਵੈਕਸੀਨ’ ਦੇ ਰੂਪ ਵਿਚ ਮਨਜ਼ੂਰੀ ਦੇ ਦਿੱਤੀ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦਫ਼ਤਰ ਨੇ ਸ਼ੁੱਕਰਵਾਰ ਨੂੰ ਆਪਣੇ ਬਿਆਨ ਵਿਚ ਕਿਹਾ ਕਿ ਮੈਡੀਕਲ ਜਨਰਲ ਐਡਮਨਿਸਟ੍ਰੇਸ਼ਨ […]

ਉਲਝੀ ਪੰਜਾਬ ਦੀ ਸਿਆਸਤ

ਉਲਝੀ ਪੰਜਾਬ ਦੀ ਸਿਆਸਤ

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਨਵੀਆਂ ਸਿਆਸੀ ਪਾਰਟੀਆਂ ਦਾ ਗੜ੍ਹ ਬਣਨ ਜਾ ਰਿਹਾ ਹੈ। ਜਿਹੜਾ ਵੀ ਕੋਈ ਲੀਡਰ ਕੱਦਵਾਰ ਹੁੰਦਾ ਹੈ, ਉਹੀ ਨਵੀਂ ਸਿਆਸੀ ਪਾਰਟੀ ਬਣਾ ਕੇ ਮੁੱਖ ਮੰਤਰੀ ਦੀ ਕੁਰਸੀ ਦਾ ਦਾਅਵੇਦਾਰ ਬਣ ਬੈਠਦਾ ਹੈ। ਜਿਵੇਂ ਕਿ ਪਿਛਲੇ ਦਿਨੀਂ ਦੀਪ ਸਿੱਧੂ ਨੇ ਨਵੀਂ ਸਿਆਸੀ ਪਾਰਟੀ ‘ਵਾਰਿਸ ਪੰਜਾਬ ਦੇ’ ਦਾ ਗਠਨ […]

ਸਿਡਨੀ ‘ਚ ਰੇਲਵੇ ਮੁਲਾਜ਼ਮਾਂ ਦੀ ਹੜਤਾਲ

ਸਿਡਨੀ ‘ਚ ਰੇਲਵੇ ਮੁਲਾਜ਼ਮਾਂ ਦੀ ਹੜਤਾਲ

ਸਿਡਨੀ :- ਸਿਡਨੀ ਰੇਲ ਯਾਤਰੀਆਂ ਨੂੰ ਮੰਗਲਵਾਰ ਨੂੰ ਆਉਣ-ਜਾਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮਾਂ ਦੀ ਹੜਤਾਲ਼ ਤਨਖ਼ਾਹ ਵਧਾਉਣ ਨੂੰ ਲੈ ਕੇ ਸੀ। ਡਰਾਈਵਰ ਬਿਹਤਰ ਤਨਖਾਹ ਅਤੇ ਸ਼ਰਤਾਂ ਲਈ ਹੜਤਾਲ ਕਰ ਰਹੇ ਸਨ। ਯੂਨੀਅਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਫ਼ਤਿਆਂ ਦੀ ਯੋਜਨਾ ਬਣਾਈ ਸੀ, ਖ਼ਾਸਕਰ ਜ਼ਰੂਰੀ ਕਰਮਚਾਰੀਆਂ ਨੂੰ ਕੰਮ ਤੇ ਆਉਣ ਅਤੇ ਲਿਆਉਣ […]

ਕੈਪਟਨ ਅਮਰਿੰਦਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 29 ਸਤੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਿਆਸਤ ਵਿਚ ਆਪਣੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਸ਼ਾਹ ਨਾਲ ਚਰਚਾ ਕੀਤੀ। ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਕੌਮੀ ਰਾਜਧਾਨੀ ਪਹੁੰਚੇ ਸਨ। ਇਸ ਮੀਟਿੰਗ ਨੂੰ ਇਸ […]

ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ : ਸਿੱਧੂ

ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ : ਸਿੱਧੂ

ਚੰਡੀਗੜ੍ਹ, 29 ਸਤੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਆਪਣੀ ਚੁੱਪ ਤੋੜਦਿਆਂ ਨਵੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਨਵੇਂ ਡੀਜੀਪੀ ਤੇ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਰਾਜ […]