By G-Kamboj on
FEATURED NEWS, News

ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਵਿੱਚ ਨਵੇਂ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫ਼ਿਰਕੂ ਹਿੰਸਾ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ। ਦੋ ਸੌ ਤੋਂ ਵੱਧ ਲੋਕ ਜ਼ਖ਼ਮੀ ਹਨ, ਜਿਨ੍ਹਾਂ ਵਿੱਚ 48 ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਪੁਲੀਸ ਅੱਜ ਵੀ ਦੰਗਾਕਾਰੀਆਂ ਨੂੰ ਡੱਕਣ ਵਿੱਚ ਨਾਕਾਮ ਰਹੀ। ਦੰਗਾਕਾਰੀਆਂ ਨੇ ਦੁਕਾਨਾਂ ਲੁੱਟੀਆਂ […]
By G-Kamboj on
AUSTRALIAN NEWS

ਸਿਡਨੀ : ਆਸਟ੍ਰੇਲੀਆਈ ਰਾਜ ਵਿਕਟੋਰੀਆ ਵਿਚ ਇਕ ਹਾਈ ਸਪੀਡ ਟਰੇਨ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿਚ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਨੇ ਵੀਰਵਾਰ ਨੰ ਰਾਜ ਦੀ ਐਂਬੂਲੈਂਸ ਦਾ ਹਵਾਲਾ ਦਿੰਦੇ ਹੋਏ ਸੂਚਨਾ ਦਿੱਤੀ। ਆਸਟ੍ਰੇਲੀਆਈ 10 ਨਿਊਜ਼ ਫਸਟ ਬ੍ਰਾਡਕਾਸਟਰ ਦੇ ਮੁਤਾਬਕ ਇਹ ਹਾਦਸਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ’ਚ ਹੋਏ ਬੰਬ ਧਮਾਕੇ ਅਤੇ ਗੈਰ-ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਰਗੇ ਗੰਭੀਰ ਦੋਸ਼ ਲਗਾਏ ਹਨ। ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ […]
By G-Kamboj on
SPORTS NEWS

ਪਰਥ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮਹਿਲਾ ਟੀ-20 ਵਰਲਡ ਕੱਪ 2020 ਦਾ 6ਵਾਂ ਮੁਕਾਬਲਾ ਪਰਥ ਵਿਚ ਖੇਡਿਆ ਗਿਆ, ਜਿੱਥੇ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਗੁਆ ਕੇ 143 ਦੌਡ਼ਾਂ ਦਾ ਟੀਚਾ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਨਾ ਫੜਨ ਅਤੇ ਸੌਦਾ-ਸਾਧ ਨਾਲ ਵੋਟਾਂ ਦੀ ਯਾਰੀ ਪਾਉਣ ਕਰ ਕੇ ਹੀ ਬਾਦਲ ਪਰਵਾਰ ਦੇ ਪਤਨ ਦਾ ਕਾਰਨ ਬਣਨ ਜਾਣ ਦੀ ਚਰਚਾ ਸਿੱਖ-ਕੌਮ, ਪੰਥਕ ਤੇ ਸਿਆਸੀ ਹਲਕਿਆਂ ਵਿਚ ਹੈ। ਬੇਅਦਬੀ ਕਾਂਡ ਬਾਦਲ ਸਰਕਾਰ ਸਮੇਂ ਹੋਇਆ ਸੀ।ਸਿੱਖ ਸਿਆਸਤ ਨੂੰ ਸਮਝਣ ਵਾਲਿਆਂ ਦਾ ਕਹਿਣਾ ਹੈ ਕਿ ‘ਜਥੇਦਾਰਾਂ’ […]