By G-Kamboj on
INDIAN NEWS

ਚੰਡੀਗੜ੍ਹ : ਪਿਛਲੇ ਤਿੰਨ ਸਾਲਾਂ ਤੋਂ ਸੱਤਾ ਦਾ ਸੁਖ ਭੋਗ ਰਹੀ ਕੈਪਟਨ ਸਰਕਾਰ ਦੀਆਂ ਚੂਲਾਂ ਵੀ ਹਿਲਣੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਨੂੰ ਜਿੱਥੇ ਵਿਰੋਧੀਆਂ ਦੇ ਤਿੱਖੇ ਨਿਸ਼ਾਨਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਕੈਪਟਨ ਦੇ ਨਾਰਾਜ਼ ਸਿਪਾਹੀਆਂ ਦੀ ਨਰਾਜ਼ਗੀ ਵੀ ਬਾਹਰ ਆਉਣੀ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਰਾਜ […]
By G-Kamboj on
FEATURED NEWS, INDIAN NEWS, News, World

ਚੰਡੀਗੜ੍ਹ : ਵਿਸ਼ਵ ਵਿੱਚ ਪਾਣੀ ਦਾ ਸੰਕਟ ਬੁਰੀ ਤਰ੍ਹਾਂ ਵੱਧਦਾ ਜਾ ਰਿਹਾ ਹੈ, ਪਰ ਅਸੀਂ ਪਾਣੀ ਨੂੰ ਅਣਚਾਹੀ ਵਸਤੂ ਸਮਝ ਕੇ ਇਸ ਦੀ ਦੁਰਵਰਤੋਂ ਕਰ ਰਹੇ ਹਾਂ ਤੇ ਇਸ ਨੂੰ ਮਲੀਨ ਕਰ ਰਹੇ ਹਾਂ। ਮਨੁੱਖ ਹੋਂਦ ਲਈ ਪਾਣੀ ਦੀ ਜ਼ਰੂਰਤ ਤੇ ਸਵੱਛਤਾ ਲਾਜ਼ਮੀ ਹੈ। ਇਸ ਤੋਂ ਬਿਨਾਂ ਜੀਵਨ ਨਹੀਂ ਚਿਤਵਿਆ ਜਾ ਸਕਦਾ, ਕਿਉਂਕਿ ਪਾਣੀ ਆਰਥਿਕ […]
By G-Kamboj on
AUSTRALIAN NEWS

ਸਿਡਨੀ- ਜੇ ਸੱਪ ਦੇ ਮੁਹਰੇ ਡੱਡੂ ਆ ਜਾਵੇ ਤਾਂ ਡੱਡੂ ਦਾ ਮਰਨਾ ਤੈਅ ਜਿਹਾ ਲੱਗਦਾ ਹੈ। ਤੁਸੀਂ ਸੁਣਿਆ ਤੇ ਦੇਖਿਆ ਹੋਵੇਗਾ ਕਿ ਸੱਪ ਡੱਡੂ ਨੂੰ ਖਾ ਜਾਂਦਾ ਹੈ। ਸੱਪਾਂ ਵਲੋਂ ਡੱਡੂ ਖਾਣਾ ਆਮ ਜਿਹੀ ਗੱਲ ਹੈ ਪਰ ਜੇਕਰ ਕੋਈ ਡੱਡੂ ਦੁਨੀਆ ਦੇ ਤੀਜੇ ਸਭ ਤੋਂ ਜ਼ਹਿਰੀਲੇ ਸੱਪ ਨੂੰ ਹੀ ਖਾ ਜਾਵੇ ਤਾਂ ਕੀ ਹੋਵੇਗਾ। ਅਜਿਹੇ […]
By G-Kamboj on
FEATURED NEWS, News

ਨਵੀਂ ਦਿੱਲੀ : ਰਾਜਨੀਤੀ ਦੇ ਵਧਦੇ ਅਪਰਾਧੀਕਰਨ ਤੋਂ ਚਿੰਤਿਤ ਸੁਪਰੀਮ ਕੋਰਟ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਿਰੁਧ ਲਟਕਦੇ ਅਪਰਾਧਕ ਮਾਮਲਿਆਂ ਦਾ ਵੇਰਵਾ ਆਪੋ-ਅਪਣੀਆਂ ਵੈਬਸਾਈਟਾਂ ‘ਤੇ ਪਾਉਣ। ਸਿਖਰਲੀ ਅਦਾਲਤ ਨੇ ਕਿਹਾ ਕਿ ਰਾਜਸੀ ਪਾਰਟੀਆਂ ਨੂੰ ਅਪਣੀ ਵੈਬਸਾਈਟ ‘ਤੇ ਅਜਿਹੇ ਵਿਅਕਤੀਆਂ ਦੀ ਉਮੀਦਵਾਰ ਵਜੋਂ ਚੋਣ ਕਰਨ ਦਾ ਕਾਰਨ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਵਾਅਵੇ ਕਰ ਕੇ ਸੱਤਾ ਦੀ ਪੌੜੀ ਚੜ੍ਹਣ ਵਾਲੀਆਂ ਸਰਕਾਰਾਂ ਹੁਣ ਆਮ ਲੋਕਾਂ ਨੂੰ ਮਿਲਦੀਆਂ ਤੁਛ ਮੁਫ਼ਤ ਸਿਹਤ ਸਹੂਲਤਾਂ ‘ਤੇ ਕੁਹਾੜਾ ਫੇਰਨ ‘ਤੇ ਉਤਾਰੂ ਹੋ ਗਈਆਂ ਹਨ। ਇਸ ਦੀ ਤਾਜ਼ਾ ਮਿਸਾਲ ਪੰਜਾਬ ਸਰਕਾਰ ਵਲੋਂ ਮੁਫ਼ਤ ਮਿਲਦੀਆਂ ਸਿਹਤ ਸਹੂਲਤਾਂ ਵਿਚ ਕੀਤੀ ਕਟੌਤੀ ਤੋਂ ਮਿਲਦੀ ਹੈ। ਸਰਕਾਰ ਨੇ ਖਜ਼ਾਨਾ ਭਰਨ […]