By G-Kamboj on
INDIAN NEWS, News

ਅੰਮ੍ਰਿਤਸਰ, 12 ਅਪਰੈਲ : ਤੇਜਾ ਸਿੰਘ ਸਮੁੰਦਰੀ ਹਾਲ ਵਿਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਰਬ ਸੰਮਤੀ ਨਾਲ ਚੁਣ ਲਿਆ ਗਿਆ ਹੈ। ਉਨ੍ਹਾਂ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੇਸ਼ ਕੀਤਾ, ਜਦੋਂ […]
By G-Kamboj on
INDIAN NEWS, News, World News

ਵਿਨੀਪੈੱਗ , 12 ਅਪਰੈਲ- ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖ ਹੈਰੀਟੇਜ ਮੰਥ ਨੂੰ ਸਮਰਪਿਤ ਸਿਟੀ ਹਾਲ ਵਿਨੀਪੈੱਗ ਵਿਚ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਨਿਸ਼ਾਨ ਸਾਹਿਬ ਝੁਲਾਏ ਗਏ। ਸਿਟੀ ਕੌਂਸਲਰ ਤੇ ਸਪੀਕਰ ਦੇਵੀ ਸ਼ਰਮਾ ਨੇ ਮੰਚ ਤੋਂ ਖ਼ਾਲਸਾ […]
By G-Kamboj on
INDIAN NEWS, News

ਠਾਣੇ, 12 ਅਪਰੈਲ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਸੰਗਠਨ ਵੱਲੋਂ ਚਲਾਏ ਜਾ ਰਹੇ ਇਕ ਅਣਅਧਿਕਾਰਤ ਹੋਸਟਲ ਤੋਂ ਘੱਟੋ-ਘੱਟ 29 ਬੱਚਿਆਂ ਨੂੰ ਬਚਾਇਆ ਗਿਆ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਸ਼ੁੱਕਰਵਾਰ ਨੂੰ ਖਡਾਵਲੀ ਵਿਚ ਇਕ ਰਿਹਾਇਸ਼ੀ ਸੰਸਥਾ ਪਸੈਦਨ ਵਿਕਾਸ ਸੰਸਥਾ ਤੋਂ 20 ਕੁੜੀਆਂ ਅਤੇ ਨੌਂ ਮੁੰਡਿਆਂ ਨੂੰ ਬਚਾਇਆ। ਪੁਲੀਸ ਨੇ ਪੰਜ […]
By G-Kamboj on
INDIAN NEWS, News

ਅੰਮ੍ਰਿਤਸਰ, 12 ਅਪਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਆਰੰਭ ਹੋ ਗਿਆ ਹੈ। ਇਜਲਾਸ ਵਿੱਚ ਲਗਭਗ 500 ਤੋਂ ਵੱਧ ਡੈਲੀਗੇਟ ਪੁੱਜੇ ਹਨ। ਇਜਲਾਸ ਦੇ ਮੱਦੇਨਜ਼ਰ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਅਤੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਤੇਜਾ ਸਿੰਘ […]
By G-Kamboj on
INDIAN NEWS, News

ਨਵੀਂ ਦਿੱਲੀ, 12 ਅਪਰੈਲ: ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਕਾਰਨ ਲਗਪਗ ਦੋ ਸੌ ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਚਾਲੀ ਤੋਂ ਵੱਧ ਦੇ ਰੂਟ ਬਦਲੇ ਗਏ ਹਨ ਤੇ ਉਨ੍ਹਾਂ ਨੂੰ ਨੇੜਲੇ ਹਵਾਈ ਅੱਡਿਆਂ ’ਤੇ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਨੂੰ ਹਨੇਰੀ ਆਈ ਤੇ ਤੇਜ਼ ਹਵਾਵਾਂ ਚੱਲੀਆਂ ਜਿਸ ਕਾਰਨ […]