By G-Kamboj on
INDIAN NEWS

ਚੰਡੀਗੜ੍ਹ : ਬਾਦਲ ਤੇ ਢੀਂਡਸਾ ਪਰਿਵਾਰ ਵਿਚਾਲੇ ਪਿਛਲੇ ਦਿਨਾਂ ਤੋਂ ਚੱਲ ਰਹੀ ਸਿਆਸੀ ਜੰਗ ਹੁਣ ਅਪਣੀ ਚਰਮ ਸੀਮਾ ‘ਤੇ ਪਹੁੰਚ ਚੁੱਕੀ ਹੈ। ਵੱਡੇ ਬਾਦਲ ਦੀ ਚੁੱਪੀ ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਖੁਦ ਨੂੰ ਵਾਰ ਵਾਰ ‘ਪੱਕਾ ਅਕਾਲੀ’ ਕਹੇ ਜਾਣ ਕਾਰਨ ਵਾਪਸੀ ਦੇ ਰਸਤਿਆਂ ਦੀ ਮੱਧਮ ਜਿਹੀ ਗੁਜਾਇਸ਼ ਅਜੇ ਬਾਕੀ ਸੀ। ਇਹੋ ਜਾਪਦਾ ਸੀ ਕਿ ਢੀਂਡਸਾ […]
By G-Kamboj on
FEATURED NEWS, News

ਬੈਗਲੁਰੂ : ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖੀਆ ਬਟੋਰਨ ਵਾਲੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੰਤ ਕੁਮਾਰ ਹੇਗੜੇ ਇਕ ਵਾਰ ਫਿਰ ਤੋਂ ਚਰਚਾ ਵਿਚ ਹਨ।ਦਰਅਸਲ ਹੁਣ ਉਨ੍ਹਾਂ ਨੇ ਮਹਾਤਮਾ ਗਾਂਧੀ ਬਾਰੇ ਇਕ ਵਿਵਾਦਤ ਬਿਆਨ ਦਿੰਦਿਆ ਕਿਹਾ ਹੈ ਕਿ ਮਹਾਤਮਾ ਗਾਂਧੀ ਦੁਆਰਾ ਜਿਸ ਆਜਾਦੀ ਸੰਘਰਸ ਦੀ ਅਗਵਾਈ ਕੀਤੀ ਗਈ ਹੈ ਉਹ ਅਸਲੀ […]
By G-Kamboj on
FEATURED NEWS, INDIAN NEWS, News

ਪਟਿਆਲਾ : ਭਾਈ ਰਣਜੀਤ ਸਿੰਘ ਢੱੱਡਰੀਆਂਵਾਲਿਆਂ ਨੂੰ ਸੋਸ਼ਲ ਮੀਡੀਆ ‘ਤੇ ਕੁਝ ਨਿਹੰਗ ਸਿੰਘਾਂ ਵਲੋਂ ਧਮਕੀ ਦਿੱਤੀ ਗਈ ਹੈ। ਨਿਹੰਗ ਸਿੰਘਾਂ ਨੇ ਕਿਹਾ ਹੈ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਦੀਵਾਨਾਂ ‘ਚ ਸਿੱਖ ਪੰਥ ਬਾਰੇ ਗਲਤ ਪ੍ਰਚਾਰ ਕਰ ਰਹੇ ਹਨ, ਲਿਹਾਜ਼ਾ ਉਨ੍ਹਾਂ ਦਾ ਸੰਗਰੂਰ ਦੇ ਪਿੰਡ ਗਿੱਦੜਿਆਣੀ ‘ਚ ਦੀਵਾਨ ਨਹੀਂ ਲੱਗਣ ਦਿੱਤਾ ਜਾਵੇਗਾ। ਇਥੇ ਹੀ ਬਸ ਨਹੀਂ […]
By G-Kamboj on
FEATURED NEWS, News

ਨਵੀਂ ਦਿੱਲੀ : 27 ਜਨਵਰੀ 2020 ਤੱਕ 30 ਕਰੋੜ 75 ਲੱਖ 2 ਹਜ਼ਾਰ 824 ਲੋਕਾਂ ਦਾ ਪੈਨਕਾਰਡ ਅਧਾਰ ਨਾਲ ਲਿੰਕ ਹੋ ਚੁੱਕਿਆ ਹੈ ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਸੰਸਦ ਵਿਚ ਪੁੱਛੇ ਗਏ ਇਕ ਸਵਾਲ ਦੌਰਾਨ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੈਨ ਨੂੰ ਅਧਾਰ ਕਾਰਡ ਨਾਲ ਜੋੜਨ ਦਾ […]
By G-Kamboj on
FEATURED NEWS, News

ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆਂ ਦੇ ਕਈਂ ਦੇਸ਼ਾਂ ਵਿਚ ਪੈਰ ਪਸਾਰ ਲਏ ਹਨ। ਕੋਰੋਨਾ ਵਾਇਰਸ ਦੇ ਕਹਿਰ ਕਾਰਨ ਦੁਨੀਆਂ ਦੇ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਚੀਨ ਤੋਂ ਵੀ ਕੱਢਣਾ ਸ਼ੁਰੂ ਕਰ ਦਿੱਤਾ ਹੈ ਪਰ ਹੁਣ ਇਸ ਵਾਇਰਸ ਦੇ ਸਾਈਡ ਇਫੈਕਟ ਚੀਨ ਦੇ ਆਮ ਨਾਗਰਿਕਾਂ ਨੂੰ ਦੂਜੇ […]