By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਉਪਰੰਤ ਸਮੂਹ ਸਿੱਖ ਸੰਗਤਾਂ ਵਿੱਚ ਵੱਡਾ ਰੋਸ ਪੈਦਾ ਹੋਣ ਉਪਰੰਤ ਕੋਟਕਪੂਰਾ ਦੇ ਬਤੀਆਂ ਵਾਲੇ ਚੌਂਕ ਸਮੇਤ ਪੂਰੇ ਪੰਜਾਬ ਵਿਚ ਇਨਸਾਫ਼ ਲਈ ਧਰਨੇ, ਮੁਜਹਾਰੇ ਅਤੇ ਸੜਕਾਂ ਜਾਮ ਕੀਤੀਆਂ ਗਈਆਂ ਸਨ ਅਤੇ ਸੁਰਖੀਆਂ ਬਣੀਆਂ ਸੀ ਬਹਿਬਲ ਕਲਾਂ ਦੇ ਕੋਲ ਮੁੱਖ ਮਾਰਗ ‘ਤੇ ਲੱਗਿਆ ਜਾਮ ਬਹਿਬਲ ਕਲਾਂ ਦੇ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 30 ਜਨਵਰੀ ਨੂੰ ਇਕ ਵਿਅਕਤੀ ਵੱਲੋਂ ਸ਼ਰੇਆਮ ਬੰਦੂਕ ਤਾਣ ਕੇ […]
By G-Kamboj on
FEATURED NEWS, News

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ ਚਿੰਦਬਰਮ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਦੇ ਸੰਬੋਧਨ ਵਿਚ ਆਰਥਿਕ ਮੰਦੀ ਨਾਲ ਨਿਪਟਨ ਨੂੰ ਲੈ ਕੇ ਕੁੱਝ ਨਹੀਂ ਕਿਹਾ ਗਿਆ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਆਪਣਾ ਰੁਖ ਦਹੋਰਾਇਆ ਹੈ ਜਿਸ ਨਾਲ […]
By G-Kamboj on
SPORTS NEWS

ਨਵੀਂ ਦਿੱਲੀ : ਨਿਊਜ਼ੀਲੈਂਡ ਖਿਲਾਫ ਖੇਡੇ ਗਏ ਚੌਥੇ T-20 ਅੰਤਰਰਾਸ਼ਟਰੀ ਮੈਚ ‘ਚ ਭਾਰਤ ਨੇ ਲਗਾਤਾਰ ਦੂਜੀ ਵਾਰ ਸੁਪਰ ਓਵਰ ‘ਚ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਤੀਜੇ T-20 ਮੈਚ ‘ਚ ਵੀ ਭਾਰਤ ਨੇ ਜਿੱਤ ਦਰਜ ਕੀਤੀ ਸੀ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਜਿੱਤ ਤੋਂ ਬਾਅਦ ਕਿਹਾ ਕਿ ਚੰਗਾ ਲੱਗਦਾ ਹੈ ਜਦੋਂ ਤੁਸੀਂ ਗੇਮ ‘ਚ […]
By G-Kamboj on
FEATURED NEWS, INDIAN NEWS, News

194 ਕਿਲੋ ਹੈਰੋਇਨ ਤੇ ਕੈਮੀਕਲ ਬਰਾਮਦ! ਅੰਮ੍ਰਿਤਸਰ : ਐਸਟੀਐਫ ਨੇ ਅੰਮ੍ਰਿਸਤਰ ਵਿਖੇ ਇਕ ਘਰ ਵਿਚ ਚੱਲ ਰਹੀ ਨਸ਼ਿਆਂ ਦੀ ਫੈਕਟਰੀ ਦਾ ਪਰਦਾਫਾਸ ਕਰਦਿਆਂ 194 ਕਿੱਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਫ਼ੈਕਟਰੀ ਵਿਚੋਂ ਵੱਡੀ ਮਾਤਰਾ ‘ਚ ਕੈਮੀਕਲ ਵੀ ਫੜਿਆ ਗਿਆ ਹੈ। ਇਸ ਦੇ ਨਾਲ ਹੀ ਐਸਟੀਐਫ ਨੇ ਇਕ ਅਫਗਾਨੀ ਨਾਗਰਿਕ ਤੋਂ ਇਲਾਵਾ ਇਕ ਔਰਤ […]