By G-Kamboj on
FEATURED NEWS, News

ਦਿੱਲੀ : ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ‘ਚ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 28 ਤੇ 29 ਜਨਵਰੀ ਨੂੰ ਕਈ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ […]
By G-Kamboj on
FEATURED NEWS, News

ਨਵੀਂ ਦਿੱਲੀ : ਬਾਲੀਵੁੱਡ ਡਾਇਰੈਕਟਰ ਅਨੁਰਾਗ ਕਸ਼ਿਅਪ ਇਨਾਂ ਦਿਨਾਂ ‘ਚ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਨਜ਼ਰ ਆ ਰਹੇ ਹਨ, ਹਾਲ ਹੀ ‘ਚ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਰੈਲੀ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਲੋਕ ਦੱਸਦੇ ਨਜ਼ਰ ਆ ਰਹੇ ਹਨ ਕਿ ਉਨ੍ਹਾਂਨੂੰ 500 ਰੁਪਏ ਦੀ ਦਿਹਾੜੀ ਉੱਤੇ ਬੁਲਾਇਆ ਗਿਆ ਹੈ। ਬੀਜੇਪੀ ਰੈਲੀ […]
By G-Kamboj on
FEATURED NEWS, INDIAN NEWS, News

ਗੁਰਦਾਸਪੁਰ : ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੁੜ ਚਿੱਠੀ ਰਾਹੀਂ ਹਮਲਾ ਬੋਲਿਆ ਹੈ। ਇਸ ਵਾਰ ਉਨ੍ਹਾਂ ਨੇ ਚਿੱਠੀ ਰਾਹੀਂ ਬਟਾਲਾ ਦੇ ਕ੍ਰਿਸ਼ਚੀਅਨ ਕਾਲਜ ਅੰਦਰ ਚਲਾਏ ਜਾ ਰਹੇ ਰੋਡ ਪ੍ਰਾਜੈਕਟ ‘ਤੇ ਸਵਾਲ ਉਠਾਏ ਹਨ। ਚਿੱਠੀ ‘ਚ ਕੈਪਟਨ ‘ਤੇ ਘੱਟ ਗਿਣਤੀਆਂ ਨਾਲ ਵਿਤਕਰੇ ਦਾ ਦੋਸ਼ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਕਿਸਾਨਾਂ ਦੀਆਂ ਜਿਨਸਾਂ ਦੀ ਖ਼ਰੀਦੋ-ਫਰੋਖਤ ਵਿਚੋਂ ਆੜ੍ਹਤੀਆਂ ਦਾ ਰੋਲ ਮਨਫ਼ੀ ਕਰਨ ਦੇ ਸਰਕਾਰੀ ਫ਼ੈਸਲੇ ਬਾਅਦ ਆੜ੍ਹਤੀਆਂ ‘ਚ ਹੜਕਮ ਮੱਚ ਗਿਆ ਹੈ। ਆੜ੍ਹਤੀਆਂ ਨੇ ਇਸ ਬਾਰੇ ਸਰਕਾਰ ਕੋਲ ਵਿਰੋਧ ਪ੍ਰਗਟਾਉਣ ਲਈ ਕਮਰਕੱਸੇ ਕਰ ਲਏ ਹਨ। ਭਾਵੇਂ ਸਰਕਾਰ ਵਲੋਂ ਆੜ੍ਹਤੀਆਂ ਨੂੰ ਉਨ੍ਹਾਂ ਦੀ ਕਮਿਸ਼ਨ ‘ਤੇ ਕਿਸੇ ਤਰ੍ਹਾਂ ਦਾ ਫ਼ਰਕ ਨਾ ਪੈਣ ਦੇ ਭਰੋਸੇ ਦਿਤੇ ਜਾ […]
By G-Kamboj on
FEATURED NEWS, News

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦਾ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਵਾਬ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਨੂੰ ਦਿੱਲੀ ਵਿਚ ਕੋਈ ਨਹੀਂ ਮਿਲਿਆ। ਇਸ ਲਈ ਬਾਹਰ ਤੋਂ ਸੰਸਦ ਮੈਂਬਰਾਂ ਦੀ ਫੌਜ ਲਿਆਂਦੀ ਜਾ ਰਹੀ ਹੈ।ਇਹ ਤੁਹਾਡੇ ਬੇਟੇ ਕੇਜਰੀਵਾਲ […]