ਸ਼੍ਰੋਮਣੀ ਅਕਾਲੀ ਦਲ ਅਤੇ ਜੇਜੇਪੀ ਲ ਗੱਠਜੋੜ ਕਰ ਸਕਦੀ ਹੈ ਭਾਜਪਾ

ਸ਼੍ਰੋਮਣੀ ਅਕਾਲੀ ਦਲ ਅਤੇ ਜੇਜੇਪੀ ਲ ਗੱਠਜੋੜ ਕਰ ਸਕਦੀ ਹੈ ਭਾਜਪਾ

ਨਵੀਂ ਦਿੱਲੀ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦੇਣ ਦੇ ਲਈ ਆਪਣੇ ਦੂਜੇ ਸੂਬਿਆਂ ਦੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਅਤੇ ਜੇਜੇਪੀ ਨਾਲ ਗਠਜੋੜ ਕਰ ਸਕਦੀ ਹੈ। ਭਾਜਪਾ ਨੇ ਫਿਲਹਾਲ ਤਾਂ ਇਸ ਗਠਜੋੜ ਨੂੰ ਲੈ ਕੇ ਕੁੱਝ ਵੀ ਸਪੱਸ਼ਟ ਨਹੀਂ ਕੀਤਾ ਹੈ ਪਰ ਮੰਨਿਆ ਇਹ ਜਾ ਰਿਹਾ ਹੈ […]

ਹਰੀ ਸਿੰਘ ਨਲੂਆ ‘ਤੇ ਫਿਲਮ ਬਣਾਉਣ ਜਾ ਰਹੇ ਹਨ ਅਜੈ ਦੇਵਗਨ

ਹਰੀ ਸਿੰਘ ਨਲੂਆ ‘ਤੇ ਫਿਲਮ ਬਣਾਉਣ ਜਾ ਰਹੇ ਹਨ ਅਜੈ ਦੇਵਗਨ

ਨਵੀਂ ਦਿੱਲੀ : ਬਾਲੀਵੁੱਡ ਸਟਾਰ ਅਜੈ ਦੇਵਗਨ ਦੀ ਫਿਲਮ ਤਾਨਾਜੀ-ਦ ਅਨਸੰਗ ਵਾਰੀਅਰ ਰੀਲੀਜ਼ ਹੋ ਚੁੱਕੀ ਹੈ। ਇਸ ਫਿਲਮ ਵਿਚ ਅਜੈ ਦੇਵਗਨ ਕਾਫੀ ਸਮੇਂ ਬਾਅਦ ਅਪਣੀ ਪਤਨੀ ਅਤੇ ਮਸ਼ਹੂਰ ਅਦਾਕਾਰਾ ਕਾਜੋਲ ਨਾਲ ਨਜ਼ਰ ਆਏ ਹਨ। ਰੀਲੀਜ਼ ਹੋਣ ਤੋਂ ਬਾਅਦ ਹੀ ਇਸ ਫਿਲਮ ਨੇ ਸਿਨੇਮਾ ਘਰਾਂ ਵਿਚ ਧਮਾਲ ਮਚਾਉਣੀ ਸ਼ੁਰੂ ਕਰ ਦਿੱਤੀ ਸੀ। ਇਸ ਫਿਲਮ ਦੀ ਚੰਗੀ […]

ਅਮਰੀਕਾ ਵਿਚ ਮਰਦਮਸ਼ੁਮਾਰੀ ਦੌਰਾਨ ਵਖਰੇ ਤੌਰ ‘ਤੇ ਹੋਵੇਗੀ ਗਿਣਤੀ ਤੇ ਵਖਰਾ ਮਿਲੇਗਾ ਕੋਡ

ਅਮਰੀਕਾ ਵਿਚ ਮਰਦਮਸ਼ੁਮਾਰੀ ਦੌਰਾਨ ਵਖਰੇ ਤੌਰ ‘ਤੇ ਹੋਵੇਗੀ ਗਿਣਤੀ ਤੇ ਵਖਰਾ ਮਿਲੇਗਾ ਕੋਡ

ਵਾਸ਼ਿੰਗਟਨ : ਅਮਰੀਕਾ ਵਿਚ ਪਹਿਲੀ ਵਾਰ ਸਿੱਖਾਂ ਦੀ ਗਿਣਤੀ 2020 ਦੀ ਮਰਦਮਸ਼ੁਮਾਰੀ ਵਿਚ ਵਖਰੇ ਜਾਤੀਗਤ ਸਮੂਹ ਵਜੋਂ ਕੀਤੀ ਜਾਵੇਗੀ। ਇਹ ਜਾਣਕਾਰੀ ‘ਸਿੱਖ ਸੁਸਾਇਟੀ ਆਫ਼ ਸਾਨ ਡਿਉਗੋ’ ਨਾਮਕ ਸਿੱਖ ਜਥੇਬੰਦੀ ਨੇ ਦਿਤੀ ਹੈ। ਜਥੇਬੰਦੀ ਦੇ ਮੁਖੀ ਬਲਜੀਤ ਸਿੰਘ ਨੇ ਇਸ ਫ਼ੈਸਲੇ ਨੂੰ ਮੀਲ ਦਾ ਪੱਥਰ ਕਰਾਰ ਦਿਤਾ ਹੈ।ਉਨ੍ਹਾਂ ਕਿਹਾ, ‘ਸਿੱਖਾਂ ਦੇ ਯਤਨਾਂ ਨੂੰ ਬੂਰ ਪਿਆ ਹੈ। […]

ਹੁਸ਼ਿਆਰਪੁਰ ਦੀ ਤਾਨੀਆ ਗਿੱਲ ਨੇ ਵਧਾਇਆ ਪੰਜਾਬੀਆਂ ਦਾ ਮਾਣ

ਹੁਸ਼ਿਆਰਪੁਰ ਦੀ ਤਾਨੀਆ ਗਿੱਲ ਨੇ ਵਧਾਇਆ ਪੰਜਾਬੀਆਂ ਦਾ ਮਾਣ

ਦਿੱਲੀ- ਇਸ ਵਾਰ 72ਵੀਂ ਫ਼ੌਜ ਦਿਵਸ ਪਰੇਡ ਕੁੱਝ ਖ਼ਾਸ ਰਹੀ। ਫ਼ੌਜ ਦਿਵਸ ‘ਤੇ ਪਹਿਲੀ ਵਾਰ ਇਕ ਮਹਿਲਾ ਅਧਿਕਾਰੀ ਕੈਪਟਨ ਤਾਨੀਆ ਸ਼ੇਰਗਿੱਲ ਨੇ ਸਾਰੀ ਮਰਦ ਫ਼ੌਜ ਟੁਕੜੀਆਂ ਦੀ ਅਗਵਾਈ ਕੀਤੀ। ਤਾਨੀਆ ਸ਼ੇਰਗਿੱਲ ਆਰਮੀ ਦੇ ਸਿਗਨਲ ਕੋਰ ‘ਚ ਕੈਪਟਨ ਹਨ। ਤਾਨੀਆ ਚੌਥੀ ਪੀੜ੍ਹੀ ਦੀ ਪਹਿਲੀ ਮਹਿਲਾ ਅਧਿਕਾਰੀ ਹੈ ਜਿਸ ਨੂੰ ਮਰਦ ਪਰੇਡ ਦੀ ਅਗਵਾਈ ਕਰਨ ਦਾ ਮੌਕਾ […]

ਜੇਐਨਯੂ ਦੇ ਦੋਸ਼ੀਆਂ ਦੀ ਹੋਈ ਪਹਿਚਾਣ-ਪੁਲਿਸ

ਜੇਐਨਯੂ ਦੇ ਦੋਸ਼ੀਆਂ ਦੀ ਹੋਈ ਪਹਿਚਾਣ-ਪੁਲਿਸ

ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਉੱਤੇ ਹਮਲਾ ਕਰਨ ਵਾਲੇ ਨਕਾਬਪੋਸ਼ ਹਮਲਾਵਰਾਂ ਦੀ ਪਹਿਚਾਣ ਦਿੱਲੀ ਪੁਲਿਸ ਨੇ ਕਰ ਲਈ ਹੈ। ਖ਼ਬਰਾਂ ਮੁਤਾਬਿਕ ਦਿੱਲੀ ਪੁਲਿਸ ਨੇ ਕੁੱਝ ਨਕਾਬਪੋਸ਼ ਹਮਲਾਵਰਾਂ ਦੀ ਪਹਿਚਾਣ ਕੀਤੀ ਹੈ। ਦਿੱਲੀ ਪੁਲਿਸ ਮਾਮਲੇ ਵਿੱਚ ਪ੍ਰੈਸ ਕਾਂਨਫਰੰਸ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦਿੱਲੀ ਪੁਲਿਸ ਦੀ ਕਰਾਇਮ […]