By G-Kamboj on
INDIAN NEWS

ਐਸ.ਏ.ਐਸ. ਨਗਰ : ਪੰਜਾਬ ਸਰਕਾਰ ਦੇ ‘ਨੋ ਵਰਕ ਨੋ ਪੇਅ’ ਦੇ ਹੁਕਮਾਂ ਖ਼ਿਲਾਫ਼ ਪਾਵਰਕੌਮ ਦੇ ਮੁਲਾਜ਼ਮ ਵੀ ਸੜਕਾਂ ’ਤੇ ਉੱਤਰ ਆਏ ਹਨ। ਪਾਵਰਕੌਮ ਦੇ ਸਮੂਹ ਕਰਮਚਾਰੀ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐਸਯੂ) ਪੰਜਾਬ ਵੱਲੋਂ ਉਲੀਕੇ ਸੰਘਰਸ਼ ਦੇ ਤਹਿਤ ਲੰਘੀ ਰਾਤ 12 ਵਜੇ ਤੋਂ 24 ਘੰਟੇ ਦੀ ਹੜਤਾਲ ’ਤੇ ਚਲੇ ਗਏ ਹਨ ਜਿਸ ਕਾਰਨ ਖਪਤਕਾਰਾਂ ਤੇ ਅਧਿਕਾਰੀਆਂ ਨੂੰ […]
By G-Kamboj on
INDIAN NEWS

ਲਾਲੜੂ : ਮਲਕਪੁਰ-ਜਿਊਲੀ ਲਿੰਕ ਸੜਕ ’ਤੇ ਸਥਿਤ ਇਕ ਪ੍ਰਾਈਵੇਟ ਇੰਜੀਨੀਅਰਿੰਗ ਕਾਲਜ ਵਿਚ ਜੇਈਈ ਮੇਨਜ਼ ਦੀ ਪ੍ਰੀਖਿਆ ਦਾ ਕੇਂਦਰ ਬਨਣ ਕਾਰਨ ਅੱਜ ਵਾਹਨਾ ਦੀ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਵਾਹਨਾ ਦਾ ਭਾਰੀ ਜਮਵਾੜਾ ਲੱਗ ਗਿਆ, ਜਿਸ ਨਾਲ ਲਿੰਕ ਸੜਕ ਦੀ ਟਰੈਫਿਕ ਵਿਚ ਵੀ ਭਾਰੀ ਵਿਘਨ ਪਿਆ ਅਤੇ ਫ਼ਸਲਾਂ ਦਾ ਉਜਾੜਾ ਵੀ ਹੋਇਆ। ਇਸ ਦੇ […]
By G-Kamboj on
INDIAN NEWS

ਮੁਹਾਲੀ : ਸਮਾਜ ਸੇਵੀ ਅਤੇ ਉੱਦਮੀ ਨੌਜਵਾਨਾਂ ਦੀ ਗ਼ੈਰ ਸਿਆਸੀ ਸੰਸਥਾ ਯੂਥ ਆਫ਼ ਪੰਜਾਬ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੀਐੱਨਯੂ) ਵਿੱਚ ਨਕਾਬਪੋਸ਼ ਗੁੰਡਿਆਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਸ਼ਾਨਾਂ ਬਣਾ ਕੇ ਕੀਤੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਉਕਤ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ […]
By G-Kamboj on
INDIAN NEWS

ਗੁਰਦਾਸਪੁਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਪਟਿਆਲਾ ਦੀ ਜੇਲ ‘ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵਿਵਾਦ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਹ ਵਿਵਾਦ ਐੱਸ. ਜੀ. ਪੀ. ਸੀ. ਮੈਂਬਰਾਂ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ ‘ਚ ਮੁਲਾਕਾਤ ਦੌਰਾਨ […]
By G-Kamboj on
INDIAN NEWS

ਚੰਡੀਗੜ੍ਹ : ਵਿਰੋਧੀ ਧਿਰ ਦੇ ਲੀਡਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਚੁੱਕੇ ਹਨ। ਚੀਮਾ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ, ਪਾਕਿਸਤਾਨ […]