By G-Kamboj on
INDIAN NEWS

ਗੁਰਦਾਸਪੁਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਪਟਿਆਲਾ ਦੀ ਜੇਲ ‘ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵਿਵਾਦ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਹ ਵਿਵਾਦ ਐੱਸ. ਜੀ. ਪੀ. ਸੀ. ਮੈਂਬਰਾਂ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ ‘ਚ ਮੁਲਾਕਾਤ ਦੌਰਾਨ […]
By G-Kamboj on
INDIAN NEWS

ਚੰਡੀਗੜ੍ਹ : ਵਿਰੋਧੀ ਧਿਰ ਦੇ ਲੀਡਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਚੁੱਕੇ ਹਨ। ਚੀਮਾ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ, ਪਾਕਿਸਤਾਨ […]
By G-Kamboj on
AUSTRALIAN NEWS

ਸਿਡਨੀ – ਆਸਟ੍ਰੇਲੀਆ ‘ਚ ਜੰਗਲੀ ਅੱਗ ਕਾਰਨ ਕਾਫੀ ਬਰਬਾਦੀ ਹੋਈ ਹੈ ਤੇ ਹਰ ਪਾਸੇ ਧੂੰਆਂ ਭਰ ਗਿਆ ਹੈ। ਹੁਣ ਇਹ ਧੂੰਆਂ ਹਜ਼ਾਰਾਂ ਕਿਲੋਮੀਟਰ ਦਾ ਸਫਰ ਤੈਅ ਕਰਕੇ ਵਿਦੇਸ਼ਾਂ ‘ਚ ਜਾ ਰਿਹਾ ਹੈ। ਬੀਤੇ ਦਿਨ ਆਸਟ੍ਰੇਲੀਆਈ ਅੱਗ ਕਾਰਨ ਨਿਊਜ਼ੀਲੈਂਡ ਦਾ ਅੰਬਰ ਲਾਲ ਹੋ ਗਿਆ ਸੀ ਤੇ ਹੁਣ ਇਸ ਦਾ ਧੂੰਆਂ ਚਿਲੀ ਤਕ ਪੁੱਜ ਗਿਆ ਹੈ। ਲਗਭਗ […]
By G-Kamboj on
AUSTRALIAN NEWS, FEATURED NEWS, News

ਸਿਡਨੀ (ਬਿਊਰੋ) : ਧਰਤੀ ‘ਤੇ ਮਾਂ ਅਤੇ ਬੱਚੇ ਦਾ ਇਕ-ਦੂਜੇ ਲਈ ਪਿਆਰ ਸਭ ਤੋਂ ਵੱਡਾ ਹੁੰਦਾ ਹੈ। ਇਸ ਸਬੰਧੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਅਸਲ ਵਿਚ ਆਸਟ੍ਰੇਲੀਆ ਵਿਚ ਜੰਗਲੀ ਅੱਗ ਕਾਰਨ ਵੱਡੇ ਪੱਧਰ ‘ਤੇ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਤੰਬਰ ਤੋਂ ਲੈ ਕੇ ਹੁਣ ਤੱਕ 50 ਕਰੋੜ ਜਾਨਵਰਾਂ ਦੇ ਮਰਨ ਦੀ ਖਬਰ […]
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ 4 ਜਨਵਰੀ ਨੂੰ 50 ਦੇ ਕਰੀਬ ਅਣਪਛਾਤੇ ਨਕਾਬਪੋਸ਼ਾਂ ਨੇ ਯੂਨੀਵਰਸਿਟੀ ਅੰਦਰ ਦਾਖ਼ਲ ਹੋ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ‘ਤੇ ਹਮਲਾ ਕਰ ਦਿਤਾ ਸੀ। ਇਸ ਹਮਲੇ ਖਿਲਾਫ਼ ਦੇਸ਼ ਭਰ ਅੰਦਰ ਰੋਸ ਮੁਜ਼ਾਹਰੇ ਹੋ ਰਹ ਹਨ। ਵੱਡੀ ਗਿਣਤੀ ‘ਚ ਵਿਦਿਆਰਥੀਆਂ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸੇ ਦਰਮਿਆਨ […]