By G-Kamboj on
INDIAN NEWS, News, World News

ਪੇਈਚਿੰਗ, 11 ਅਪਰੈਲ- ਟਰੰਪ ਪ੍ਰਸ਼ਾਸਨ ਵੱਲੋਂ ਚੀਨ ਤੋਂ ਆਉਣ ਵਾਲੀਆਂ ਵਸਤਾਂ ’ਤੇ 145 ਫ਼ੀਸਦ ਟੈਕਸ ਲਾਉਣ ਦੇ ਬਦਲੇ ਵਜੋਂ ਚੀਨ ਨੇ ਅੱਜ ਅਮਰੀਕਾ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ ਟੈਕਸ ਵਧਾ ਕੇ 125 ਫ਼ੀਸਦੀ ਕਰ ਦਿੱਤਾ ਹੈ। ਚੀਨੀ ਵਣਜ ਮੰਤਰਾਲੇ ਨੇ ਇੱਥੇ ਕਿਹਾ ਕਿ ਚੀਨ ਨੇ ਅਮਰੀਕਾ ਤੋਂ ਆਉਣ ਵਾਲੇ ਉਤਪਾਦਾਂ ’ਤੇ ਟੈਕਸ ਵਧਾ ਕੇ […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਪਰੈਲ : ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਬਿਹਾਰ ਸਰਕਾਰ ਨੂੰ ਗੰਗਾ ਕਿਨਾਰਿਆਂ ’ਤੇ ਗੈਰ-ਕਾਨੂੰਨੀ ਉਸਾਰੀਆਂ ਨੂੰ ਹਟਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਜੇ ਬੀ ਪਾਰਦੀਵਾਲਾ ਅਤੇ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਅਧਿਕਾਰੀਆਂ ਤੋਂ ਪੁੱਛਿਆ ਕਿ ਇਸ ਵੇਲੇ ਗੰਗਾ ਕਿਨਾਰੇ ਕਿੰਨੇ ਜਣਿਆਂ […]
By G-Kamboj on
INDIAN NEWS, News

ਨਵੀਂ ਦਿੱਲੀ, 10 ਅਪ੍ਰੈਲ- ਵਿਰੋਧੀ ਧਿਰ ਇੰਡੀਆ-ਬਲਾਕ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ (ਡੀ ਪੀ ਡੀ ਪੀ) ਦੀ ਧਾਰਾ 44 (3) ਨੂੰ ਰੱਦ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਵਿਵਸਥਾ ਪ੍ਰੈਸ ਦੀ ਆਜ਼ਾਦੀ ਅਤੇ ਨਾਗਰਿਕਾਂ ਦੇ ਅਧਿਕਾਰਾਂ ਨੂੰ ਤਬਾਹ ਕਰ ਦੇਵੇਗੀ। ਵਿਰੋਧੀ ਧਿਰ ਨੇ ਇਹ […]
By G-Kamboj on
INDIAN NEWS, News

ਨਵੀਂ ਦਿੱਲੀ, 10 ਅਪਰੈਲ : 26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ ਦੀਆਂ ਵੱਖ ਵੱਖ ਏਜੰਸੀਆਂ ਦੀ ਇਕ ਟੀਮ ਤਹੱਵੁਰ ਰਾਣਾ ਨੂੰ ਲੈ ਕੇ ਬੁੱਧਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਈ ਰਵਾਨਾ ਹੋਈਆਂ ਸਨ। ਇਹ ਵਿਸ਼ੇਸ਼ ਉਡਾਣ ਬਾਅਦ ਦੁਪਹਿਰ 2:39 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਲੈਂਡ […]
By G-Kamboj on
INDIAN NEWS, News

ਨਵੀਂ ਦਿੱਲੀ, 10 ਅਪਰੈਲ- ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦੇ ਜਾਣ ਦੇ ਹਵਾਲੇ ਨਾਲ ਕਾਂਗਰਸ ਨੇ ਅੱਜ ਕਿਹਾ ਕਿ ਰਾਣਾ ਦੀ ਭਾਰਤ ਨੂੰ ਹਵਾਲਗੀ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੱਲੋਂ 2008 ਵਿਚ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ ਹੈ। ਸੀਨੀਅਰ ਆਗੂ ਪੀ.ਚਿਦੰਬਰਮ ਨੇ ਕਿਹਾ ਕਿ ਰਾਣਾ ਦੀ ਹਵਾਲਗੀ […]