By G-Kamboj on
FEATURED NEWS, News

ਨਿਊਯਾਰਕ- ਨਿਊਯਾਰਕ ਸ਼ਹਿਰ ਦੇ ਮੇਅਰ ਬਿਲ ਡੇ ਬਲਾਸਿਯੋ ਨੇ ਭਾਰਤੀ ਮੂਲ ਦੀਆਂ ਦੋ ਮਹਿਲਾ ਵਕੀਲਾਂ ਨੂੰ ਅਪਰਾਧਿਕ ਤੇ ਦੀਵਾਨੀ ਅਦਾਲਤਾਂ ਵਿਚ ਜੱਜ ਨਿਯੁਕਤ ਕੀਤਾ ਹੈ। ਜੱਜ ਅਰਚਨਾ ਰਾਵ ਨੂੰ ਅਪਰਾਧਿਕ ਅਦਾਲਤ ਵਿਚ ਤੇ ਜੱਜ ਦੀਪਾ ਅੰਬੇਕਰ ਨੂੰ ਦੀਵਾਨੀ ਅਦਾਲਤ ਵਿਚ ਨਿਯੁਕਤ ਕੀਤਾ ਗਿਆ ਹੈ।ਰਾਵ ਨੂੰ ਇਸ ਤੋਂ ਪਹਿਲਾਂ ਜਨਵਰੀ 2019 ਵਿਚ ਦੀਵਾਨੀ ਵਿਚ ਅੰਤਰਿਮ ਜੱਜ […]
By G-Kamboj on
FEATURED NEWS, News

ਨਵੀਂ ਦਿੱਲੀ : ਅਮਰੀਕਾ ਤੇ ਇਰਾਨ ਵਿਚਾਲੇ ਵੱਧ ਰਹੇ ਤਣਾਅ ‘ਤੇ ਦੁਨੀਆਂ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਰਾਨ ਤੋਂ ਬਾਅਦ ਇਰਾਕ ਵੀ ਅਮਰੀਕਾ ਦੇ ਵਿਰੁਧ ਨਿਤਰਦਾ ਵਿਖਾਈ ਦੇ ਰਿਹਾ ਹੈ। ਇਰਾਕੀ ਸੰਸਦ ਨੇ ਮਤਾ ਪਾਸ ਕਰ ਕੇ ਅਮਰੀਕੀ ਫ਼ੌਜਾਂ ਨੂੰ ਦੇਸ਼ ਵਿਚੋਂ ਬਾਹਰ ਜਾਣ ਲਈ ਕਿਹਾ ਹੈ। ਇਸ ਦੇ ਜਵਾਬ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ […]
By G-Kamboj on
FEATURED NEWS, News

ਨਵੀਂ ਦਿੱਲੀ : ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀਆਂ ਵਿਰੁਧ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਉੱਤੇ ਸੁਣਵਾਈ ਪੂਰੀ ਹੋ ਚੁੱਕੀ ਹੈ। ਸਰਕਾਰੀ ਵਕੀਲ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣ ਦੀ ਮੰਗ ਕੀਤੀ ਹੈ। ਅਦਾਲਤ ਨੇ ਨਿਰਭਯਾ ਕਾਂਡ ਵਿੱਚ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ […]
By G-Kamboj on
AUSTRALIAN NEWS

ਸਿਡਨੀ – ਨਿਊ ਸਾਊਥ ਵੇਲਜ਼ ਤੇ ਵਿਕਟੋਰੀਆ ਨੂੰ ਜੰਗਲੀ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਮੌਰੀਸਨ ਸਰਕਾਰ ਨੇ 2 ਸਾਲਾਂ ਦੌਰਾਨ 200 ਕਰੋੜ ਆਸਟ੍ਰੇਲੀਆਈ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਦੇ ਜੰਗਲਾਂ ‘ਚ ਫੈਲੀ ਭਿਆਨਕ ਅੱਗ ਕਾਰਨ ਹੁਣ ਤਕ 24 ਲੋਕਾਂ ਤੇ ਲਗਭਗ 5 ਕਰੋੜ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। […]
By G-Kamboj on
AUSTRALIAN NEWS

ਸਿਡਨੀ (ਬਿਊਰੋ) : ਆਸਟ੍ਰੇਲੀਆ ਵਿਚ ਸੋਮਵਾਰ ਨੂੰ ਪਏ ਮੀਂਹ ਨਾਲ ਲੋਕਾਂ ਨੂੰ ਜੰਗਲਾਂ ਵਿਚ ਲੱਗੀ ਅੱਗ ਤੋਂ ਥੋੜ੍ਹੀ ਰਾਹਤ ਮਿਲੀ ਹੈ। ਅੱਗ ਕਾਰਨ ਨਿਊ ਸਾਊਥ ਵੇਲਜ਼ ਸੂਬੇ ਦੇ ਦੂਰ ਦੁਰਾਡੇ ਦੇ ਹਿੱਸਿਆਂ ਵਿਚ ਹਾਲੇ ਵੀ 2 ਲੋਕ ਲਾਪਤਾ ਦੱਸੇ ਜਾ ਰਹੇ ਹਨ। ਅੱਗ ਇੰਨੀ ਭਿਆਨਕ ਹੈ ਕਿ ਅਮਰੀਕੀ ਸੂਬੇ ਮੈਰੀਲੈਂਡ ਜਿੰਨਾ ਦੁੱਗਣਾ ਹਿੱਸਾ ਹੁਣ ਤੱਕ […]