By G-Kamboj on
FEATURED NEWS, News

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ‘ਦਿੱਲੀ ਵਿਧਾਨ ਸਭਾ ਚੋਣਾਂ 2020’ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਵਿਧਾਨ ਸਭਾ ਲਈ ਵੋਟਾਂ ਅਗਲੇ ਮਹੀਨੇਂ ਫਰਵਰੀ ਵਿਚ ਪੈਣਗੀਆਂ ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਵਿਧਾਨ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਸਰਕਾਰ ਵਿਚ ਕਾਂਗਰਸ ਦੀ ਸਰਕਾਰ ਬਣੇ ਨੂੰ ਲਗਭਗ 3 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਮੁਲਾਜ਼ਮਾਂ ਦੀਆਂ ਆਸਾਂ ਨੂੰ ਬੂਰ ਨਹੀਂ ਪਿਆ ਹੈ। ਜਿੱਥੇ ਮੁਲਾਜ਼ਮਾਂ ਦੀਆਂ ਸਰਕਾਰ ਵੱਲ ਡੀ.ਏ ਦੀਆਂ 4 ਕਿਸ਼ਤਾਂ ਬਕਾਇਆ ਹਨ, ਉਥੇ ਲਗਭੱਗ 105 ਮਹੀਨਿਆਂ ਦੀ ਡੀ.ਏ ਦਾ ਏਰੀਅਰ ਵੀ ਪੈਂਡਿੰਗ ਪਿਆ ਹੈ। 01.01.2004 ਤੋਂ ਬਾਅਦ ਭਰਤੀ ਕਰਮਚਾਰੀਆਂ […]
By G-Kamboj on
INDIAN NEWS

ਬਠਿੰਡਾ : ਸਫ਼ਾਈ ਪੱਖੋਂ ਪਹਿਲੇ ਨੰਬਰ ’ਤੇ ਆਏ ਬਠਿੰਡਾ ਸ਼ਹਿਰ ਦੇ ਮੱਥੇ ’ਤੇ ਆਬਾਦੀ ਵਿਚਲਾ ਕਚਰਾ ਪਲਾਂਟ ਕਲੰਕ ਹੈ। ਸਵੱਛ ਭਾਰਤ ਮੁਹਿੰਮ ’ਚੋਂ ਮੋਹਰੀ ਹੋਣ ’ਤੇ ਬਠਿੰਡਾ ਦੇ ਅਧਿਕਾਰੀ ਤੇ ਸਿਆਸੀ ਆਗੂ ਬਾਗ਼ੋ-ਬਾਗ਼ ਨੇ ਪਰ ਕਚਰਾ ਪਲਾਂਟ ਨੇ ਵੱਡੀ ਗਿਣਤੀ ਲੋਕਾਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ। ਅਕਾਲੀ-ਭਾਜਪਾ ਸਰਕਾਰ ਦੌਰਾਨ ਨਗਰ ਨਿਗਮ ਬਠਿੰਡਾ ਵੱਲੋਂ […]
By G-Kamboj on
FEATURED NEWS, News

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਹਿਰਾਨ ਨੇ ਆਪਣੇ ਸਿਖਰਲੇ ਫੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਲਈ ਅਮਰੀਕਾ ਖ਼ਿਲਾਫ਼ ਕੋਈ ਕਾਰਵਾਈ ਕੀਤੀ ਤਾਂ ਉਹ ਇਰਾਨ ਵਿੱਚ 52 ਸੰਭਾਵੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ, ਜਿਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਚੇਤੇ ਰਹੇ ਕਿ ਸ਼ੁੱਕਰਵਾਰ ਨੂੰ […]
By G-Kamboj on
AUSTRALIAN NEWS

ਵਿਕਟੋਰੀਆ – ਕੀਤਾ ਹੈ। ਵਿਕਟੋਰੀਆ ‘ਚ ਕੰਵਲਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਵਲੋਂ ਚਲਾਏ ਜਾ ਰਹੇ ਰੈਸਟੋਰੈਂਟ ‘ਚ ਸੈਂਕੜੇ ਲੋਕਾਂ ਲਈ ਮੁਫਤ ‘ਚ ਭੋਜਨ ਬਣ ਰਿਹਾ ਹੈ। ਇਹ ਜੋੜਾ ਅਤੇ ਇਨ੍ਹਾਂ ਦਾ ਸਟਾਫ ਕੜੀ-ਚਾਵਲ ਤੇ ਹੋਰ ਖਾਣ ਵਾਲੀਆਂ ਚੀਜ਼ਾਂ ਬਣਾ ਕੇ ਭੇਜ ਰਿਹਾ ਹੈ, ਮੈਲਬੌਰਨ ਦੇ ‘ਚੈਰਿਟੀ ਸਿੱਖ ਵਲੰਟੀਅਰ ਆਸਟ੍ਰੇਲੀਆ’ ਵਲੋਂ ਇਹ ਭੋਜਨ […]