By G-Kamboj on
FEATURED NEWS, INDIAN NEWS, News

ਗੁਰਦਾਸਪੁਰ : ਗੁਰਦਾਸਪੁਰ ਦੇ ਧਾਲੀਵਾਲ ਤੋਂ ਚਾਲਾਨ ਦਾ ਭੁਗਤਾਨ ਕਰਨ ਆਇਆ ਦਲਬੀਰ ਸਿੰਘ 10,000 ਰੁਪਏ ਦਾ ਜੁਰਮਾਨਾ ਸੁਣ ਕੇ ਹੀ ਬੇਹੋਸ਼ ਹੋ ਗਿਆ। ਉਥੇ ਮੌਜੂਦ ਲੋਕਾਂ ਨੇ ਉਸ ਨੂੰ ਸੰਭਾਲਿਆ ਅਤੇ ਉਸ ਨੂੰ ਹੋਸ਼ ਵਿਚ ਲਿਆਂਦਾ ਗਿਆ। ਜਾਣਕਾਰੀ ਮੁਤਾਬਕ ਦਲਬੀਰ ਸਿੰਘ ਦੇ ਮੋਟਰਸਾਈਕਲ ਦਾ ਕਰੀਬ ਇਕ ਹਫਤਾ ਪਹਿਲਾਂ ਧਾਲੀਵਾਲ ਪੁਲਿਸ ਨੇ ਚਲਾਨ ਕੱਟਿਆ ਸੀ।ਉਸ ਦੇ […]
By G-Kamboj on
FEATURED NEWS, News

ਬੀਜਿੰਗ : ਇਨ੍ਹਾਂ ਦਿਨਾਂ ਚੀਨ ‘ਚ ਚੱਲ ਰਹੀ ਹੈ ਘਰ ਵਾਪਸੀ। ਇਹ ਘਰ ਵਾਪਸੀ ਹੈ ਚੀਨ ਦੇ ਉਨ੍ਹਾਂ ਵਿਗਿਆਨੀਆਂ ਦੀ ਜੋ ਅਮਰੀਕਾ ਅਤੇ ਹੋਰ ਦੇਸ਼ਾਂ ਵਿੱਚ ਕੰਮ ਕਰ ਰਹੇ ਹਨ। ਚੀਨ ਦੇ ਵਿਗਿਆਨੀਆਂ ਦੇ ਵਾਪਿਸ ਦੇ ਪਿੱਛੇ ਮਕਸਦ ਇਹ ਹੈ ਕਿ ਉਹ ਆਪਣੇ ਦੇਸ਼ ਨੂੰ ਵਿਗਿਆਨ ਦੇ ਖੇਤਰ ਵਿੱਚ ਜ਼ਿਆਦਾ ਤਾਕਤਵਰ ਬਣਾ ਸਕਣ। ਇਹ ਖੁਲਾਸਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੋਹ ਮਹੀਨਾ ਚੱਲ ਰਿਹਾ ਹੈ ਤੇ ਇਸ ਮਹੀਨੇ ਵਿਚ ਠੰਢ ਪੂਰੇ ਜ਼ੋਰਾਂ ‘ਤੇ ਪੈ ਰਹੀ ਹੈ। ਹਰ ਕੋਈ ਠੰਢ ਦੇ ਕਹਿਰ ਤੋਂ ਬਚਣ ਲਈ ਗਰਮ ਕੱਪੜਿਆਂ ਜਾਂ ਕੰਬਲਾਂ ਨੂੰ ਅਪਣਾ ਸਹਾਰਾ ਬਣਾ ਰਿਹਾ ਹੈ। ਪਰ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਕੋਲ ਇਸ ਕਹਿਰ ਦੀ ਠੰਢ ਤੋਂ ਬਚਣ ਲਈ ਲੋੜੀਂਦੀਆਂ ਚੀਜ਼ਾਂ ਜਾਂ ਕੱਪੜੇ […]
By G-Kamboj on
INDIAN NEWS

ਚੰਡੀਗੜ੍ਹ: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਵਰਕਾਮ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ ਵਿਚ ਹੈ। PSPCL ਨੇ ਅਗਲੇ ਵਿੱਤੀ ਸਾਲ 2020-21 ਲਈ ਬਿਜਲੀ ਦਰਾਂ ਵਿਚ 12 ਤੋਂ 14 ਫ਼ੀਸਦੀ ਤਕ ਦੇ ਵਾਧੇ ਦਾ ਖਰੜਾ ਤਿਆਰ ਕੀਤਾ ਹੈ। ਇਸ ਸਬੰਧੀ ਪਾਵਰਕਾਮ ਨੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਕੋਲ ਆਪਣੀ ਐਨੂਅਲ ਰੈਵੇਨਿਊ ਰਿਕਵਾਇਰਮੈਂਟ ਰਿਪੋਰਟ ਵੀ ਲਾ […]
By G-Kamboj on
FEATURED NEWS, News

ਨਵੀਂ ਦਿੱਲੀ – ਇਸ ਸਾਲ ਗਣਤੰਤਰ ਦਿਵਸ ਦੀ ਪਰੇਡ ‘ਚ ਪੱਛਮੀ ਬੰਗਾਲ ਦੀ ਝਾਕੀ ਨਜ਼ਰ ਨਹੀਂ ਆਏਗੀ। ਪੱਛਮੀ ਬੰਗਾਲ ਦੀ ਝਾਕੀ ਦੇ ਪ੍ਰਸਤਾਵ ਨੂੰ ਚੋਣ ਕਰਨ ਵਾਲੀ ਮਾਹਿਰਾਂ ਦੀ ਕਮੇਟੀ ਨੇ ਖ਼ਾਰਜ ਕਰ ਦਿੱਤਾ। ਸੀ.ਏ.ਏ ਤੇ ਐਨ.ਆਰ.ਸੀ. ਨੂੰ ਲੈ ਕੇ ਕੇਂਦਰ ਤੇ ਪੱਛਮੀ ਬੰਗਾਲ ਪਹਿਲਾ ਤੋਂ ਹੀ ਆਹਮੋ ਸਾਹਮਣੇ ਹਨ, ਅਜਿਹੇ ਵਿਚ ਝਾਕੀ ਦੇ ਪ੍ਰਸਤਾਵ […]