ਤਹੱਵੁਰ ਰਾਣਾ ਦੀ ਹਵਾਲਗੀ ਯੂਪੀਏ ਸਰਕਾਰ ਵੇਲੇ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ: ਕਾਂਗਰਸ

ਤਹੱਵੁਰ ਰਾਣਾ ਦੀ ਹਵਾਲਗੀ ਯੂਪੀਏ ਸਰਕਾਰ ਵੇਲੇ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ: ਕਾਂਗਰਸ

ਨਵੀਂ ਦਿੱਲੀ, 10 ਅਪਰੈਲ- ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦੇ ਜਾਣ ਦੇ ਹਵਾਲੇ ਨਾਲ ਕਾਂਗਰਸ ਨੇ ਅੱਜ ਕਿਹਾ ਕਿ ਰਾਣਾ ਦੀ ਭਾਰਤ ਨੂੰ ਹਵਾਲਗੀ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੱਲੋਂ 2008 ਵਿਚ ਸ਼ੁਰੂ ਕੀਤੇ ਕੂਟਨੀਤਕ ਯਤਨਾਂ ਦਾ ਸਿੱਟਾ ਹੈ। ਸੀਨੀਅਰ ਆਗੂ ਪੀ.ਚਿਦੰਬਰਮ ਨੇ ਕਿਹਾ ਕਿ ਰਾਣਾ ਦੀ ਹਵਾਲਗੀ […]

ਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ

ਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ

ਚੰਡੀਗੜ੍ਹ, 10 ਅਪਰੈਲ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ ਕੋਈ ਸੁਧਾਰ ਲਿਆਉਣ ਵਿੱਚ ਅਸਫ਼ਲ ਰਹੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਇਕ 54 ਦਿਨਾਂ ਸਿੱਖਿਆ ਉਤਸਵ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 12,000 […]

ਸ਼੍ਰੇਅਸ ਅਈਅਰ ਮਾਰਚ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦ

ਸ਼੍ਰੇਅਸ ਅਈਅਰ ਮਾਰਚ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦ

ਦੁਬਈ: ਚੈਂਪੀਅਨਜ਼ ਟਰਾਫੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਮੱਧਕ੍ਰਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਨਿਊਜ਼ੀਲੈਂਡ ਦੇ ਰਚਿਨ ਰਵਿੰਦਰਾ ਅਤੇ ਜੈਕਬ ਡਫੀ ਨਾਲ ਮਾਰਚ ਮਹੀਨੇ ਲਈ ਆਈਸੀਸੀ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਖਿਤਾਬੀ ਜਿੱਤ ਦੇ ਸੂਤਰਧਾਰ ਰਹੇ ਅਈਅਰ ਨੇ ਪੰਜ ਮੈਚਾਂ ਵਿੱਚ ਦੋ ਨੀਮ ਸੈਂਕੜਿਆਂ ਨਾਲ […]

ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਲਈ SIT ਕਾਇਮ

ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਲਈ SIT ਕਾਇਮ

ਚੰਡੀਗੜ੍ਹ, 9 ਅਪਰੈਲ : ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਮਾਰਕੁੱਟ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ। ਇਸ ਜਾਂਚ ਟੀਮ ਵਿੱਚ ਇੱਕ ਡੀਐਸਪੀ ਅਤੇ […]

ਭਾਰਤ ਵੱਲੋਂ ਫਰਾਂਸ ਨਾਲ ਲੜਾਕੂ ਜਹਾਜ਼ਾਂ ਬਾਰੇ ਹੁਣ ਤੱਕ ਦਾ ਸਭ ਤੋਂ ਵੱਡਾ ਖਰੀਦ ਸੌਦਾ

ਭਾਰਤ ਵੱਲੋਂ ਫਰਾਂਸ ਨਾਲ ਲੜਾਕੂ ਜਹਾਜ਼ਾਂ ਬਾਰੇ ਹੁਣ ਤੱਕ ਦਾ ਸਭ ਤੋਂ ਵੱਡਾ ਖਰੀਦ ਸੌਦਾ

ਨਵੀਂ ਦਿੱਲੀ, 9 ਅਪਰੈਲ – ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਨੇ ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਬਾਰੇ 63000 ਕਰੋੜ ਰੁਪਏ ਦੀ ਲਾਗਤ ਵਾਲੇ ਦੇਸ਼ ਦੇ ਸਭ ਤੋਂ ਵੱਡੇ ਖਰੀਦ ਸੌਦੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਸੂਤਰਾਂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਭਾਰਤ ਤੇ ਫਰਾਂਸ ਦੀਆਂ ਸਰਕਾਰਾਂ ਦਰਮਿਆਨ ਹੋਏ ਸਮਝੌਤੇ ਤਹਿਤ ਭਾਰਤੀ ਜਲਸੈਨਾ […]