By G-Kamboj on
FEATURED NEWS, News, World

ਨਵੀਂ ਦਿੱਲੀ : ਗੂਗਲ ਅਰਥ ਨੇ ਪੂਰੀ ਦੁਨੀਆਂ ਦੀ 98 ਫੀਸਦੀ ਅਬਾਦੀ ਨੂੰ ਅਪਣੇ ਕੈਮਰੇ ਵਿਚ ਕੈਦ ਕਰ ਲਿਆ ਹੈ। ਯਾਨੀ ਜਿਨ੍ਹਾਂ ਇਲਾਕਿਆਂ ਵਿਚ ਲੋਕ ਰਹਿੰਦੇ ਹਨ , ਉਹਨਾਂ ਸਾਰਿਆਂ ਦੇ ਚਿੱਤਰ ਅਤੇ ਨਕਸ਼ੇ ਗੂਗਲ ਅਰਥ ਦੇ ਕੋਲ ਹਨ। ਆਓ ਜਾਣਦੇ ਹਾਂ ਕਿ ਗੂਗਲ ਅਰਥ ਨੇ ਕਿੰਨੀਆਂ ਤਸਵੀਰਾਂ ਖਿੱਚੀਆਂ ਹਨ। ਗੂਗਲ ਅਰਥ ਦੇ ਕੋਲ ਇਸ […]
By G-Kamboj on
FEATURED NEWS, News

ਨਵੀਂ ਦਿੱਲੀ : ਜਾਮੀਆ ਮਿਲਿਆ ਇਸਲਾਮੀਆ ਕੈਂਪਸ ਵਿਚ ਪੁਲਿਸ ਦੀ ਕਾਰਵਾਈ ਤੋਂ ਇਕ ਦਿਨ ਬਾਅਦ ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਜਾਣ ਵਾਲੀ ਸੜਕ ਦੀ ਕੀਤੀ ਗਈ ਸਫ਼ਾਈ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ ਖਿਲਾਫ ਅਤੇ ਕੈਂਪਸ ਵਿਚ ਦਿੱਲੀ ਪੁਲਿਸ ਦੀ ਕਾਰਵਾਈ ਖਿਲਾਫ ਸੋਮਵਾਰ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ […]
By G-Kamboj on
FEATURED NEWS, News

ਨਵੀਂ ਦਿੱਲੀ- ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਸ ਕਾਨੂੰਨ ‘ਤੇ ਫਿਲਹਾਲ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। ਸੁਪਰੀਮ ਕੋਰਟ ‘ਚ CAA ਨੂੰ ਲੈ ਕੇ 59 ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸੀ। ਪਟੀਸ਼ਨਾਂ ‘ਤੇ ਚੀਫ […]
By G-Kamboj on
INDIAN NEWS

ਖੰਨਾ : ਪੰਜਾਬ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਘਲੋਟੀ ‘ਚ ਪਿਛਲੇ ਦੋ ਮਹੀਨਿਆਂ ‘ਚ 25 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਨ੍ਹਾਂ ਮੌਤਾਂ ਦਾ ਕਾਰਨ ਮ੍ਰਿਤਕਾਂ ਨੂੰ ਤੇਜ਼ ਬੁਖਾਰ ‘ਚ ਪਲੇਟਲੈਟਸ ਘੱਟ ਹੋਣਾ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਲਾਕੇ ਦਾ ਸਿਹਤ ਵਿਭਾਗ ਮੌਤਾਂ ਤੋਂ ਬਾਅਦ ਨਹੀਂ ਸਗੋਂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਜਸਟਿਸ ਆਰਐੱਫ਼ ਨਰੀਮਾਨ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਨੂੰ ਹਾਲੇ ਜੇਲ੍ਹ ਵਿਚ ਹੀ ਰੱਖਿਆ ਜਾਵੇ ਤੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸਤੰਬਰ 1993 ’ਚ ਇੱਕ ਬੰਬ ਧਮਾਕੇ ਨਾਲ ਸਬੰਧਤ ਮਾਮਲੇ ਵਿਚ ਭੁੱਲਰ ਜੇਲ੍ਹ ਦੀ ਸਜ਼ਾ ਕੱਟ […]