ਵਿਰਾਸਤ-ਏ-ਖ਼ਾਲਸਾ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਦੀ ਸੂਚੀ ਵਿਚ ਸ਼ਾਮਲ

ਵਿਰਾਸਤ-ਏ-ਖ਼ਾਲਸਾ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਦੀ ਸੂਚੀ ਵਿਚ ਸ਼ਾਮਲ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖ਼ਾਲਸਾ ਨੇ ਰੋਜ਼ਾਨਾ ਸੱਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ਼ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ ਇਕ ਹੋਰ ਨਵਾਂ ਰਿਕਾਰਡ ਬਣਾ ਲਿਆ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ […]

ਪ੍ਰਦੂਸ਼ਣ ਨੂੰ ਲੈ ਕੇ ਅਦਾਲਤ ਵਲੋਂ ਪੰਜਾਬ ਤੇ ਹਰਿਆਣਾ ਦੀ ਝਾੜਝੰਭ

ਪ੍ਰਦੂਸ਼ਣ ਨੂੰ ਲੈ ਕੇ ਅਦਾਲਤ ਵਲੋਂ ਪੰਜਾਬ ਤੇ ਹਰਿਆਣਾ ਦੀ ਝਾੜਝੰਭ

ਨਵੀਂ ਦਿੱਲੀ : ਪਰਾਲੀ ਸਾੜਨ ‘ਤੇ ਰੋਕ ਲਾਉਣ ਦੇ ਹੁਕਮਾਂ ਦੇ ਬਾਵਜੂਦ ਇਸ ਨੂੰ ਸਾੜਨ ਦਾ ਸਿਲਸਿਲਾ ਜਾਰੀ ਰਹਿਣ ‘ਤੇ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀ ਝਾੜਝੰਭ ਕੀਤੀ। ਅਦਾਲਤ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਦੇ ਲੋਕਾਂ ਨੂੰ ਮਰਨ ਲਈ ਨਹੀਂ ਛਡਿਆ ਜਾ ਸਕਦਾ। ਜੱਜ ਅਰੁਣ ਮਿਸ਼ਰਾ ਅਤੇ ਜੱਜ ਦੀਪਕ ਗੁਪਤਾ ਦੇ ਬੈਂਚ […]

ਹੁਣ 5 ਮਰਲੇ ਤੱਕ ਵਾਲਿਆਂ ਨੂੰ ਮਿਲਣ ਵਾਲੀ ਮੁਫਤ ਪਾਣੀ ਦੀ ਸਹੂਲਤ ਬੰਦ, ਦੇਣਾ ਪਵੇਗਾ ਬਿੱਲ

ਹੁਣ 5 ਮਰਲੇ ਤੱਕ ਵਾਲਿਆਂ ਨੂੰ ਮਿਲਣ ਵਾਲੀ ਮੁਫਤ ਪਾਣੀ ਦੀ ਸਹੂਲਤ ਬੰਦ, ਦੇਣਾ ਪਵੇਗਾ ਬਿੱਲ

ਜਲੰਧਰ – 5 ਮਰਲੇ ਤੱਕ ਦੇ ਮਕਾਨ ਵਾਲਿਆਂ ਨੂੰ ਹੁਣ ਤੱਕ ਮੁਫਤ ਪਾਣੀ ਦੀ ਜੋ ਸਹੂਲਤ ਮਿਲ ਰਹੀ ਸੀ ਉਸ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਹੁਣ ਬੰਦ ਕਰਨ ਜਾ ਰਹੀ ਹੈ। ਅਮਰਿੰਦਰ ਸਰਕਾਰ ਨੇ ਸਾਰੀਆਂ ਸ਼ਹਿਰੀ ਬਾਡੀਜ਼ ਨੂੰ ਪਾਣੀ ਦੇ ਨਵੇਂ ਵਧੇ ਹੋਏ ਰੇਟ ਆਪਣੇ-ਆਪਣੇ ਕੌਂਸਲਰ ਹਾਊਸ ਦੀ ਬੈਠਕ ਤੋਂ ਪਾਸ ਕਰਵਾ ਕੇ ਭੇਜਣ ਦੀਆਂ […]

ਕੈਨੇਡਾ ‘ਚ ਬਾਬੇ ਨਾਨਕ ਦੇ ਨਾਂ ‘ਤੇ ਬਣੀ ‘ਗੁਰੂ ਨਾਨਕ ਸਟਰੀਟ’ ਦਾ ਉਦਘਾਟਨ

ਕੈਨੇਡਾ ‘ਚ ਬਾਬੇ ਨਾਨਕ ਦੇ ਨਾਂ ‘ਤੇ ਬਣੀ ‘ਗੁਰੂ ਨਾਨਕ ਸਟਰੀਟ’ ਦਾ ਉਦਘਾਟਨ

ਟੋਰਾਂਟੋ – ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ ਉੱਚ ਸ਼ਖਸੀਅਤਾਂ ਸਣੇ ਬਰੈਂਪਟਨ ਦੇ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਤੇ ਸਿਟੀ ਕੌਂਸਲਰ ਹਰਕੀਰਤ ਸਿੰਘ ਪੁੱਜੇ। ਉਨ੍ਹਾਂ ਬਰੈਂਪਟਨ ਦੇ ਪੀਟਰ-ਰੌਬਰਟਸਨ ਤੇ ਡਿਕਸੀ ਰੋਡ […]

ਮਹਾਰਾਸ਼ਟਰ ਮਾਮਲਾ : ਬੁੱਧਵਾਰ ਸ਼ਾਮ 5 ਵਜੇ ਹੋਵੇਗਾ ਫਲੋਰ ਟੈਸਟ-ਸੁਪਰੀਮ ਕੋਰਟ

ਮਹਾਰਾਸ਼ਟਰ ਮਾਮਲਾ : ਬੁੱਧਵਾਰ ਸ਼ਾਮ 5 ਵਜੇ ਹੋਵੇਗਾ ਫਲੋਰ ਟੈਸਟ-ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਨੂੰ 27 ਨਵੰਬਰ ਨੂੰ ਫਲੋਰ ਟੈਸਟ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਨਾਲ ਹੀ ਆਦੇਸ਼ ਦਿੱਤਾ ਕਿ ਪ੍ਰੋਟੇਮ ਸਪੀਕਰ ਵੀ ਨਿਯੁਕਤ ਹੋਵੇ। ਕੋਰਟ ਨੇ ਕਿਹਾ ਕਿ ਸ਼ਾਮ 5 ਵਜੇ ਤੱਕ ਵਿਧਾਇਕ ਦੀ ਸਹੁੰ ਪੂਰੀ ਹੋ ਜਾਵੇ। ਕੋਰਟ ਨੇ ਸਾਫ਼ ਕੀਤਾ ਕਿ ਗੁਪਤ ਵੋਟਿੰਗ ਨਾ ਹੋਵੇ […]