ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ

ਮਾਨਸਾ, 8 ਅਪਰੈਲ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ ਮੁਲਜ਼ਮ ਜੀਵਨਜੋਤ ਸਿੰਘ ਚਾਹਲ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਦੱਸਿਆ ਜਾਂਦਾ ਹੈ। ਉਹ ਵਿਦੇਸ਼ ਫਰਾਰ ਹੋਣ ਚੱਕਰਾਂ ’ਚ ਦਿੱਲੀ ਦੇ ਹਵਾਈ ਅੱਡੇ ’ਤੇ […]

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ

ਚੰਡੀਗੜ੍ਹ, 8 ਅਪਰੈਲ-ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪਰੈਲ ਨੂੰ ਕੀਤੀ ਜਾਵੇਗੀ। ਇਸ ਲਈ ਪਾਰਟੀ ਨੇ 12 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਦਰਬਾਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਲ ਦਾ ਜਨਰਲ ਇਜਲਾਸ ਸੱਦ ਲਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ […]

ਨੈਸ਼ਨਲ ਹਾਈਵੇਅ ’ਤੇ ਬਣੀਆਂ 100 ਤੋਂ ਵੱਧ ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

ਨੈਸ਼ਨਲ ਹਾਈਵੇਅ ’ਤੇ ਬਣੀਆਂ 100 ਤੋਂ ਵੱਧ ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

ਕੋਟਕਪੂਰਾ, 8 ਅਪਰੈਲ- ਕੋਟਕਪੂਰਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿਛਲੇ ਕਈ ਸਾਲਾਂ ਤੋਂ ਕਬਜ਼ਾ ਕਰ ਕੇ ਝੁੱਗੀਆਂ ਬਣਾਈ ਬੈਠੇ ਪਰਵਾਸੀਆਂ ਦੀਆਂ 100 ਤੋਂ ਵੱਧ ਝੁੱਗੀਆਂ ’ਤੇ ਅੱਜ ਬੁਲਡੋਜ਼ਰ ਚਲਾਕੇ ਸਾਰੀਆਂ ਝੁੱਗੀਆਂ ਨੂੰ ਢਾਹ ਦਿੱਤਾ ਗਿਆ। ਚਾਰ ਵਿਭਾਗਾਂ ਨੇ ਰਲ ਕੇ ਪੁਲੀਸ ਦੀ ਮਦਦ ਨਾਲ ਇਹ ਕਾਰਵਾਈ ਲੱਗਪਗ 4 ਘੰਟਿਆਂ ਵਿੱਚ ਨੇਪਰੇ ਚਾੜ੍ਹੀ। ਇਸ ਦੌਰਾਨ ਪਰਵਾਸੀ ਔਰਤਾਂ ਨੇ […]

ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ

ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ

ਚੰਡੀਗੜ੍ਹ, 7 ਅਪਰੈਲ- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਅਸਤੀਫ਼ਾ ਦਿੱਤਾ ਹੈ। ਅਕਾਲੀ ਆਗੂ ਪੀਰ ਮੁਹੰਮਦ ਨੇ ਅਸਤੀਫ਼ਾ ਦੇਣ ਮਗਰੋਂ ਦੋਸ਼ ਅਕਾਲੀ ਲੀਡਰਸ਼ਿਪ ਉਤੇ ਜ਼ੋਰਦਾਰ ਹਮਲੇ ਕਰਦਿਆਂ […]

ਅਮਰੀਕਾ ’ਚ ਟਰੰਪ ਅਤੇ ਮਸਕ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅਮਰੀਕਾ ’ਚ ਟਰੰਪ ਅਤੇ ਮਸਕ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਵਾਸ਼ਿੰਗਟਨ, 7 ਅਪਰੈਲ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਨਾਰਾਜ਼ ਲੋਕਾਂ ਨੇ ਮੁਲਕ ਦੇ ਸਾਰੇ 50 ਸੂਬਿਆਂ ’ਚ 1200 ਤੋਂ ਵੱਧ ਥਾਵਾਂ ’ਤੇ ਸ਼ਨਿਚਰਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਾਂ ਨੂੰ ‘ਹੈਂਡਜ਼ ਆਫ਼’ ਨਾਮ ਦਿੱਤਾ ਗਿਆ ਜਿਸ ਦਾ ਮਤਲਬ ਹੈ ਕਿ ਟਰੰਪ ਲੋਕਾਂ ਦੇ ਨਿੱਜੀ ਮਾਮਲਿਆਂ ’ਚ ਦਖ਼ਲ ਦੇਣਾ ਬੰਦ ਕਰਨ। ਦੇਸ਼ ਭਰ ’ਚ ਵਕੀਲਾਂ, […]