By G-Kamboj on
AUSTRALIAN NEWS, FEATURED NEWS, News

ਸਿਡਨੀ : ਆਸਟ੍ਰੇਲੀਆ ਵਿਚ ਜੰਗਲੀ ਅੱਗ ਹੁਣ ਭਿਆਨਕ ਰੂਪ ਧਾਰ ਚੁੱਕੀ ਹੈ। ਇਸ ਅੱਗ ਨੂੰ ਬੁਝਾਉਣ ਲਈ ਫਾਇਰ ਫਾਈਟਰਾਂ ਦੀ ਟੀਮ ਨੇ ਪੂਰੀ ਤਾਕਤ ਲਗਾ ਦਿੱਤੀ ਹੈ ਪਰ ਹਾਲੇ ਤੱਕ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਨਹੀਂ ਜਾ ਸਕਿਆ ਹੈ। ਇਸ ਦੌਰਾਨ ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। […]
By G-Kamboj on
INDIAN NEWS, World

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਪਰਾਲੀ ਸਾੜਨ ਵਾਲੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦਾ ਦਾਅਵਾ ਕਰਨ ਦੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਪੁਲੀਸ, ਮਾਲ ਅਤੇ ਖੇਤੀਬਾੜੀ ਵਿਭਾਗ ਨੇ 13 ਨਵੰਬਰ ਤੱਕ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ […]
By G-Kamboj on
FEATURED NEWS, News, World

ਟੋਰਾਂਟੋ – ਕੈਨੇਡਾ ਵਿਚ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੇ ਲੋਕ ਪਹੁੰਚ ਕੇ ਸ਼ਰਨ ਲਈ ਅਰਜ਼ੀ ਸਾਰਾ ਸਾਲ ਦਿੰਦੇ ਰਹਿੰਦੇ ਹਨ | ਉਨ੍ਹਾਂ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਲੋਕ ਵੀ ਸ਼ਾਮਿਲ ਹੁੰਦੇ ਹਨ | ਬੀਤੇ ਕੁਝ ਮਹੀਨਿਆਂ ਤੋਂ ਪੰਜਾਬੀ ਤੇ ਗੁਜਰਾਤੀ ਕੈਨੇਡਾ ਵਿਚ ਲਗਾਤਾਰ ਸ਼ਰਨਾਰਥੀ ਬਣ ਰਹੇ ਹਨ | ਨੌਜਵਾਨ ਮੁੰਡੇ ਤੇ ਕੁੜੀਆ ਦੇ […]
By G-Kamboj on
FEATURED NEWS, News

ਮੁੰਬਈ : ਜਨਵਰੀ 2018 ਤੋਂ ਮਈ 2019 ਦਰਮਿਆਨ ਵਿਦੇਸ਼ੀ ਮੁਲਕਾਂ ਵਿੱਚ 12223 ਭਾਰਤੀਆਂ ਦੀ ਮੌਤ ਹੋਈ ਹੈ। ਇਹ ਖੁਲਾਸਾ ਵਿਦੇਸ਼ ਵਿਭਾਗ ਵੱਲੋਂ ਆਰਟੀਆਈ ਦੇ ਦਿੱਤੇ ਜਵਾਬ ਵਿੱਚ ਹੋਇਆ ਹੈ। ਇਸ ਹਿਸਾਬ ਨਾਲ ਇਕ ਮਹੀਨੇ ਵਿੱਚ ਮਰਨ ਵਾਲੇ ਭਾਰਤੀਆਂ ਦੀ ਗਿਣਤੀ 719 ਅਤੇ 23-24 ਵਿਅਕਤੀ ਪ੍ਰਤੀ ਦਿਨ ਹੈ। ਮੁੰਬਈ ਅਧਾਰਤ ਆਰਟੀਆਈ ਕਾਰਕੁਨ ਜਤਿਨ ਦੇਸਾਈ ਨੇ ਕਿਹਾ […]
By G-Kamboj on
AUSTRALIAN NEWS, INDIAN NEWS

ਸਿਡਨੀ/ਅੰਮ੍ਰਿਤਸਰ – ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ਮਿਸਟਰ ਟੋਨੀ ਐਬਟ ਦਾ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨ ਕੀਤਾ ਗਿਆ।