By G-Kamboj on
FEATURED NEWS, News

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫ਼ੈਸਲੇ ਵਿੱਚ ਸਾਫ਼ ਕਰ ਦਿੱਤਾ ਕਿ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਜਨਤਕ ਅਥਾਰਿਟੀ ਹੈ, ਜੋ ਸੂਚਨਾ ਦੇ ਅਧਿਕਾਰ (ਆਰਟੀਆਈ) ਐਕਟ ਦੇ ਘੇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਲ 2010 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸੁਣਾਏ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਮਗਨਰੇਗਾ ਘੁਟਾਲੇ ਵਿੱਚ ਸ਼ਾਮਲ ‘ਮੁਲਾਜ਼ਮਾਂ’ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਖਾਨਾਪੂਰਤੀ ਜਾਪਦੀ ਹੈ। ਪੰਚਾਇਤ ਮੰਤਰੀ ਵੱਲੋਂ ਇੱਕ ਬਿਆਨ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਮਨਰੇਗਾ ਨੂੰ ਲਾਗੂ ਕਰਨ ਵਿੱਚ 2.59 ਕਰੋੜ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, […]
By G-Kamboj on
SPORTS NEWS

ਦੁਬਈ : ਵੈਸਟਇੰਡੀਜ਼ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਨਿਕੋਲਸ ਪੂਰਨ ‘ਤੇ ਇੰਟਰਨੈਸ਼ਨਲ ਕ੍ਰਿਕਟ ਕਾਊਂਸਿਲ (ਆਈ.ਸੀ.ਸੀ.) ਨੇ 4 ਮੈਚਾਂ ਦੀ ਪਾਬੰਦੀ ਲਗਾ ਦਿੱਤੀ ਹੈ। ਉਹ ਗੇਂਦ ਨਾਲ ਛੇੜਛਾੜ ਦੇ ਦੋਸ਼ੀ ਪਾਏ ਗਏ ਹਨ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਵਿਰੁਧ ਤੀਜੇ ਟੀ20 ਮੈਚ ਦੌਰਾਨ ਨਹੂੰਆਂ ਨਾਲ ਗੇਂਦ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੀ ਇਹ ਹਰਕਤ ਕੈਮਰੇ […]
By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ […]
By G-Kamboj on
INDIAN NEWS

ਅਜਨਾਲਾ : ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਏਸ਼ੀਆ ਪੈਸੇਫਿਕ ਕਰ ਮੁਕਤ ਸਮਝੌਤੇ ਦਾ ਦੇਸ਼ ਅੰਦਰ ਲਾਗੂ ਹੋਣ ਤੋਂ ਪਹਿਲਾਂ ਉਸ ਦਾ ਵਿਰੋਧ ਕਰਦਿਆਂ ਸੜਕੀ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਮਝੌਤਾ ਲਾਗੂ ਹੋਇਆ ਤਾਂ ਪਹਿਲਾਂ ਹੀ ਦੇਸ਼ ਦੀ ਕਿਸਾਨੀ, ਜੋ ਹਾਸ਼ੀਏ ’ਤੇ ਜਾ […]